ਪੰਜਾਬ ਰੋਡਵੇਜ਼ (ਪੀ.ਆਰ.ਟੀ.ਸੀ. ਅਤੇ ਪਨਬੱਸ) ਦਾ ਫਲੀਟ ਵਧਣ ਜਾ ਰਿਹਾ ਹੈ। ਦਰਅਸਲ ਥੋੜ੍ਹੇ ਸਮੇਂ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਖ-ਵੱਖ ਰੂਟਾਂ ਲਈ 58 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਦੱਸ ਦੇਈਏ ਕਿ ਇਹ ਪ੍ਰੋਗਰਾਮ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਦੇ ਬਾਹਰ ਰੱਖਿਆ ਗਿਆ ਹੈ।