ਸ਼ਨੀਵਾਰ, ਫਰਵਰੀ 7, 2026 12:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ :ਪੰਜਾਬ ‘ਚ 2 ਦਿਨ ਬੰਦ ਰਹਿਣਗੀਆਂ ਬੱਸਾਂ

by Gurjeet Kaur
ਮਾਰਚ 12, 2024
in ਪੰਜਾਬ
0

ਪੰਜਾਬ ‘ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇਸ ਦੇ ਨਾਲ ਹੀ 13 ਮਾਰਚ ਨੂੰ ਵੀ ਪੂਰਾ ਦਿਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪਨਬੱਸ, ਪੀ. ਆਫ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ 13 ਮਾਰਚ ਨੂੰ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ ਅਤੇ ਵਾਅਦਿਆਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਦੁਪਹਿਰ 12 ਵਜੇ ਤੋਂ ਬਾਅਦ ਪੂਰੇ ਪੰਜਾਬ ਅੰਦਰ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ।

ਇਸ ਤੋਂ ਬਾਅਦ 13 ਮਾਰਚ ਨੂੰ ਪੰਜਾਬ ਭਰ ਦੇ ਕੱਚੇ ਮੁਲਾਜ਼ਮ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਇਸ ਦੇ ਮੱਦੇਨਜ਼ਰ 13 ਮਾਰਚ ਨੂੰ ਵੀ ਕੋਈ ਸਰਕਾਰੀ ਬੱਸ ਸੜਕਾਂ ‘ਤੇ ਨਹੀਂ ਚੱਲੇਗੀ। ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਆਮ ਜਨਤਾ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Tags: latest newspro punjab tvprtcpunbusPunbus Unionpunjab roadwayspunjabi newsStrike News
Share286Tweet179Share71

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.