ਸੋਮਵਾਰ, ਜੂਨ 15, 2026 12:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ, ਸਰਕਾਰ ਨੇ ਪੂਰੀ ਕਰਤੀ ਇਹ ਮੰਗ

by Gurjeet Kaur
ਮਾਰਚ 13, 2024
in ਪੰਜਾਬ
0
harjot bains

ਪੰਜਾਬ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਅਧਿਆਪਕਾਂ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ ਜਿਸ ਦੀ ਮੰਗ ਬੀਤੇ ਲੰਮੇ ਸਮੇ ਤੋਂ ਕੀਤੀ ਜਾ ਰਹੀ ਸੀ। ਪੰਜਾਬ ਦੇ ਸਿੱਖਿਆ ਵਿਭਾਗ ਨੇ ਹਰ ਸਾਲ ਜੂਨ ਮਹੀਨੇ ਹੋਣ ਵਾਲੀਆਂ ਆਮ ਬਦਲੀਆਂ ਇਸ ਵਾਰ ਨਵੇਂ ਵਿੱਦਿਅਕ ਸੈਸ਼ਨ ਤੋਂ ਪਹਿਲਾਂ ਹੀ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਲਈ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਦਾ ਆਨਲਾਈਨ ਪੋਰਟਲ ਖੋਲ੍ਹਿਆ ਹੈ।

ਇਸ ਪੋਰਟਲ ਦੇ ਰਾਹੀਂ ਬਦਲੀ ਕਰਵਾਉਣ ਦੇ ਇੱਛੁਕ ਅਧਿਆਪਕ 12 ਮਾਰਚ ਤੋਂ 19 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

 

ਮਾਨ ਸਰਕਾਰ ਅਧਿਆਪਕਾਂ ਦੇ ਨਾਲ..

ਅਧਿਆਪਕਾਂ ਦੀ ਬਦਲੀ ਦੀ ਮੰਗ ਨੂੰ ਮੰਨਦੇ ਹੋਏ ਜੂਨ ਵਿੱਚ ਹੋਣ ਵਾਲੀਆਂ ਆਮ ਬਦਲੀਆਂ ਇਸ ਵਾਰ ਮਾਰਚ ਮਹੀਨੇ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ,

ਇੱਛੁਕ ਅਧਿਆਪਕ 12 ਤੋਂ 19 ਮਾਰਚ ਤੱਕ Online ਅਪਲਾਈ ਕਰ ਸਕਦੇ ਹਨ.. pic.twitter.com/0O68jSNRvH

— Harjot Singh Bains (@harjotbains) March 12, 2024

Tags: education departmenteducation ministerHarjot Bainspro punjab tvpunjab schoolteachers
Share250Tweet156Share62

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.