ਐਤਵਾਰ, ਅਪ੍ਰੈਲ 19, 2026 10:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CAA ਖਿਲਾਫ਼ ਸੁਪਰੀਮ ਕੋਰਟ ਜਾਵੇਗੀ ਕੇਰਲਾ ਸਰਕਾਰ…

by Gurjeet Kaur
ਮਾਰਚ 14, 2024
in ਪੰਜਾਬ
0

ਕੇਰਲਾ ਦੇ ਕਾਨੂੰਨ ਮੰਤਰੀ ਪੀ.ਰਾਜੀਵ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਨਾਗਰਿਕਤਾ ਸੋਧ ਐਕਟ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਿਨਾਰਈ ਵਿਜਯਨ ਦੀ ਅਗਵਾਈ ਵਾਲੀ ਕੈਬਨਿਟ ਨੇ ਵਿਵਾਦਿਤ ਕਾਨੂੰਨ ਖਿਲਾਫ ਕਾਨੂੰਨੀ ਉਪਰਾਲੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।ਉਧਰ ਕਾਂਗਰਸ ਨੇ ਅੱਜ ਰਾਜ ਭਵਨ ਦੇ ਬਾਹਰ ਸੀਏਏ ਖਿਲਾਫ ਧਰਨਾ ਦਿੱਤਾ।ਸੀਨੀਅਰ ਕਾਂਗਰਸ ਆਗੂ ਤੇ ਤਿਰੂਵਨੰਤਪੁਰਮ ਤੋਂ ਐੱਮਪੀ ਸ਼ਸ਼ੀ ਥਰੂਰ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਦੋਣਾਂ ਮਗਰੋਂ ਕਾਂਗਰਸ ਕੇਂਦਰ ਦੀ ਸੱਤਾ ਆਈ ਤਾਂ ਸੀਏਏ ਨੂੰ ਅਰਬ ਸਾਗਰ ‘ਚ ਸੁੱਟ ਦਿੱਤਾ ਜਾਵੇਗਾ।

ਕਾਂਗਰਸ ਪ੍ਰਦੇਸ਼ ਕਮੇਟੀ ਦੇ ਅਹੁਦੇਦਾਰਾਂ ਨੇ ਫੈਸਲਾ ਕੀਤਾ ਕਿ ਉਹ ਸੀਏਏ ਖਿਲਾਫ ਕਾਨੂੰਨ ਤੇ ਸਿਆਸੀ ਲੜਾਈ ਜਾਰੀ ਰੱਖਣਗੇ।ਉਧਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਸੀਏਏ 2019 ਤਹਿਤ ਭਾਰਤੀ ਨਾਗਰਿਕਤਾ ਲੈਣ ਦੇ ਇਛੁਕ ਬਿਨੈਕਾਰਾਂ ਦੀ ਸਹਾਇਤਾ ਲਈ ਜਲਦੀ ਹੀ ਹੈਲਪਲਾਈਨ ਨੰਬਰ ਜਾਰੀ ਕੀਤੇ ਜਾਣਗੇ, ਜਿਸ ‘ਤੇ ਬਿਲਕੁਲ ਮੁਫ਼ਤ ਫੋਨ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ।ਕੇਰਲਾ ਦੇ ਕਾਨੂੰਨ ਮੰਤਰੀ ਪੀ.ਰਾਜੀਵ ਨੂੰ ਕਿਹਾ ਕਿ ਉਹ ਸਰਬਉਚ ਅਦਾਲਤ ਨੂੰ ਅਪੀਲ ਕਰਨਗੇ ਕਿ ਐਕਟ ਨੂੰ ‘ਗੈਰਸੰਵਿਧਾਨਿਕ’ ਐਲਾਨਿਆ ਜਾਵੇ।ਕਾਨੂੰਨ ਮੰਤਰੀ ਨੇ ਕਿਹਾ, ‘ਅਸੀਂ ਸੀਏਏ ਖਿਲਾਫ ਪਹਿਲਾਂ ਵੀ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।ਉਦੋਂ ਅਸੀਂ ਇਸ ਨੂੰ ਸੰਵਿਧਾਨ ਦੇ ਬੁਨਿਆਦੀ ਢਾਂਚੇ ਦੀ ਖਿਲਾਫਵਰਜ਼ੀ ਦੱਸਿਆ ਸੀ।ਇਹ ਸੰਵਿਧਾਨ ਦੇ ਬੁਨਿਆਦੀ ਮੌਲਿਕ ਸਿਧਾਤਾਂ ਦੇ ਖਿਲਾਫ ਹੈ ਤੇ ਅਸੀਂ ਇਸ ਨੂੰ ਗੈਰਸੰਵਿਧਾਨਿਕ ਐਲਾਨੇ ਜਾਣ ਦੀ ਮੰਗ ਕੀਤੀ ਸੀ।ਅਸੀਂ ਹੁਣ ਫਿਰ ਸੁਪਰੀਮ ਕੋਰਟ ਜਾਣ ਦਾ ਫੈਸਲਾ ਕੀਤਾ ਹੈ।ਇਸ ਦੌਰਾਨ ਕੇਰਲਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਤਿਰੂਵਨੰਤਪੁਰਮ ‘ਚ ਰਾਜ ਭਵਨ ਦੇ ਅੱਗੇ ਧਰਨਾ ਲਾ ਕੇ ਸੀਏਏ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫੈਸਲਾ ਦਾ ਵਿਰੋਧ ਕੀਤਾ।

ਅਸਾਮ ਵਿਚ ਸੀਏਏ ਖਿਲਾਫ ਤੀਜੇ ਦਿਨ ਵੀ ਪ੍ਰਦਰਸ਼ਨ ਜਾਰੀ
ਅਸਾਮ ਵਿੱਚ ਸੀਏਏ ਖਿਲਾਫ ਪ੍ਰਦਰਸ਼ਨਾਂ ਦਾ ਦੌਰ ਅੱਜ ਵੀ ਜਾਰੀ ਰਿਹਾ।ਉੱਤਰ-ਪੂਰਬ ਦੇ ਅੱਠ ਰਾਜਾਂ ਦੀਆਂ ਅੱਠ ਪ੍ਰਮੁੱਖ ਵਿਦਿਆਰਥੀ ਯੂਨੀਅਨਾਂ ਦੀ ਸਰਬਉਚ ਸੰਸਥਾ ਨੌਰਥ ਈਸਟ ਸਟੂਡੈਂਟਸ ਆਰਗੇਨਾਈਜੇਸ਼ਨ (ਐਨਈਐਸਓ) ਨੇ ਅੱਜ ਖਿੱਤੇ ‘ਚ ਨਾਗਰਿਕਤਾ ਸੋਧ ਐਕਟ ਦੀਆਂ ਕਾਪੀਆਂ ਸਾੜੀਆਂ ਤੇ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ।ਰਾਇਜੋਰ ਦਲ, ਬੀਰ ਲਾਚਿਤ ਸੈਨਾ ਤੇ ਕ੍ਰਿਸ਼ਕ ਮੁਕਤੀ ਸੰਗਰਾਮ ਸਮਿਤੀ (ਕੇਐਮਐਸਐਸ) ਦੇ ਕਾਰਕੁੰਨਾਂ ਨੇ ਸ਼ਿਵਸਾਗਰ ‘ਚ ਮਾਰਚ ਕੱਢਿਆ।ਪੁਲਿਸ ਵਲੋਂ ਰੋਕੇ ਜਾਣ ‘ਤੇ ਉਨ੍ਹਾਂ ਦੀ ਮਾਮੂਲੀ ਝੜਪ ਵੀ ਹੋਈ।ਪੁਲਿਸ ਨੇ ਆਗੂਆਂ ਨੂੰ ਧਰਨੇ ਪ੍ਰਦਰਸ਼ਂ ਵਾਲੀ ਥਾਂ ਤੋਂ ਗ੍ਰਿਫਤਾਰ ਕਰ ਲਿਆ।ਅਸਾਮ ਕਾਂਗਰਸ ਦੇ ਪ੍ਰਧਾਨ ਭੁਪੇਨ ਕੁਮਾਰ ਬੋਰਾਹ ਨੇ ਕਿਹਾ ਕਿ ਸੀਏਏ ਖਿਲਾਫ ਸੜਕਾਂ ਤੇ ਕੋਰਟ ‘ਚ ਪ੍ਰਦਰਸ਼ਨ ਜਾਰੀ ਰਹੇਗਾ।ਉਨ੍ਹਾਂ ਕਿਹਾ, ”ਅਸੀਂ ਹੋਰ ਵਿਦੇਸ਼ੀਆਂ ਦਾ ਭਾਰ ਨਹੀਂ ਝੱਲ ਸਕਦੇ।ਅਸੀਂ ਸਾਰਿਆਂ ਨੇ ਅਸਾਮ ਸਮਝੌਤੇ ਤੇ ਇਸ ਤਹਿਤ ਦਿੱਤੀ 24 ਮਾਰਚ 1971 ਦੀ ਡੈਡਲਾਈਨ ਨੂੰ ਸਵੀਕਾਰ ਕੀਤਾ।ਇਸ ਤਰੀਕ ਤੋਂ ਬਾਅਦ ਆਉਣ ਵਾਲੇ ਕਿਸੇ ਵੀ ਸ਼ਖਸ਼ ਨੂੰ ਵਾਪਸ ਭੇਜਿਆ ਜਾਵੇ।ਵੱਖ ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਵੀ ਕੇਂਦਰੀ ਕਾਨੂੰ ਖਿਲਾਫ ਆਪੋ ਆਪਣੇ ਕੈਂਪਸਾਂ ਅੱਗੇ ਰੋਸ ਮੁਜ਼ਾਹਰੇ ਕੀਤੇ।

Tags: CAAKerala governmentlatest newspro punjab tvsupreme court
Share210Tweet132Share53

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.