ਸ਼ੁੱਕਰਵਾਰ, ਜਨਵਰੀ 16, 2026 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਸਪੀਕਰ ਕੁਲਤਾਰ ਸੰਧਵਾਂ ਨੇ ਕੀਤਾ ਉਦਘਾਟਨ

by Gurjeet Kaur
ਮਾਰਚ 14, 2024
in ਪੰਜਾਬ
0

ਸਥਾਨਕ ਬੱਸ ਸਟੈਂਡ ਦੇ ਨੇੜੇ ਨਵੇਂ ਬਣੇ ਨਵੇਂ ਸੈਲਾਨੀ ਸੂਚਨਾ ਕੇਂਦਰ ਦਾ ਉਦਘਾਟਨ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤਾ ਗਿਆ।ਇਸ ਮੌਕੇ ਮੰਤਰੀ ਬੈਂਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ 36 ਕਰੋੜ ਰੁ. ਦੇ ਪ੍ਰਾਜੈਕਟ ਲੋਕ ਅਰਪਣ ਕੀਤੇ ਗਏ ਹਨ ਜਿਨ੍ਹਾਂ ‘ਚ ਸੈਲਾਨੀ ਸੂਚਨਾ ਕੇਂਦਰ (ਟੀਆਈਸੀ), ਨੇਚਨ ਪਾਰਕ, ਮਾਤਾ ਨੈਣਾ ਦੇਵੀ ਰੋਡ ਦੇ ਸੁੰਦਰੀਕਰਨ ਦਾ ਕੰਮ ਅਤੇ ਭਾਈ ਜੈਤਾ ਜੀ ਦੀ ਯਾਦਗਾਰ ਸ਼ਾਮਿਲ ਹਨ।

ਮੰਤਰੀ ਬੈਂਸ ਨੇ ਦੱਸਿਆ ਕਿ ਸ੍ਰੀ ਕੇਸਗੜ੍ਹ ਸਾਹਿਬ ਤੋਂ ਲੈ ਕੇ ਮੇਨ ਰੋਡ ਤੱਕ ਸੜਕ ਨੂੰ ਦਰਬਾਰ ਸਾਹਿਬ ਦੇ ਹੈਰੀਟੇਜ ਸਟਰੀਟ ਦੀ ਤਰਜ ‘ਤੇ 25 ਕਰੋੜ ਦੀ ਲਾਗਤ ਦੇ ਨਾਲ ਸਫੇਦ ਮਾਰਬਲ ਹੈਰੀਟੇਜ ਸਟਰੀਟ ਦਾ ਪ੍ਰਾਜੈਕਟ ਪਾਸ ਕਰਵਾਇਆ ਜਾ ਚੁੱਕਿਆ ਹੈ ਤੇ ਉਸਦਾ ਕੰਮ ਵੀ ਜਲਦੀ ਸ਼ੁਰੂ ਹੋਵੇਗਾ।

ਇਸ ਮੌਕੇ ਇੱਕ ਸਵਾਲ ਦੇ ਜਵਾਬ ‘ਚ ਹਰਜੋਤ ਬੈਂਸ ਨੇ ਕਿਹਾ ਕਿ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਇਆ ਜਾਵੇ, ਇਸ ਨੂੰ ਸਟੱਡੀ ਕੀਤਾ ਜਾ ਰਿਹਾ ਹੈ ਤੇ ਇਹ ਕੰਮ ਹਾਲੇ ਸ਼ੁਰੂਆਤੀ ਦੌਰ ‘ਚ ਹੈ।ਇਸ ਮੌਕੇ ਪੰਜਾਬ ਵਿਧਾਬ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਇਸ ਮੁਕੱਦਮ ਧਰਤੀ ਦੀ ਪੂਰੀ ਦੁਨੀਆ ‘ਚ ਮਾਨਤਾ ਹੈ ਕਿ ਇਸ ਧਰਤੀ ‘ਤੇ ਹੋਰ ਵੀ ਵਿਕਾਸ ਕੰਮ ਹੋਣ ਤਾਂ ਜੋ ਦੇਸ਼ ਅਤੇ ਦੁਨੀਆਂ ਤੋਂ ਲੋਕ ਇਸ ਧਰਤੀ ਨੂੰ ਦੇਖਣ ਲਈ ਆਉਣ।

ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਕਲਮੋਟ ‘ਚ ਸਕੂਲ ਦੇ ਸਮੁੱਚੇ ਢਾਂਚੇ ਅਤੇ ਇਮਾਰਤ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ‘ਚ ਆਧੁਨਿਕ ਸਹੂਲਤਾਂ ਪ੍ਰਧਾਨ ਕਰਕੇ ਇਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤਤਪਰ ਹੈ।ਉਨ੍ਹਾਂ ਲੋਕਾਂ ਵਲੋਂ ਸਕੂਲ ‘ਚ ਦੋ ਏਸੀ ਕਮਰੇ ਬਣਾਉਣ ਅਤੇ ਹੋਰ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।

Tags: cabinet Minister Harjot Bainskultar sandhwanlatest newspro punjab tvpunjabi news
Share202Tweet126Share51

Related Posts

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 15, 2026

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਵਰੀ 15, 2026
Load More

Recent News

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਇੱਕ ਵਾਰ ਚਾਰਜ ਕਰਨ ‘ਤੇ 30 ਦਿਨ ਚੱਲੇਗਾ ਫੋਨ, 10,000mAh ਬੈਟਰੀ ਵਾਲਾ ਸਮਾਰਟਫੋਨ ਲਾਂਚ ਕਰਨ ਜਾ ਰਹੀ ਇਹ ਕੰਪਨੀ

ਜਨਵਰੀ 15, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ CM ਮਾਨ, ਬਿਆਨਾਂ ਬਾਰੇ ਦਿੱਤਾ ਸਪਸ਼ਟੀਕਰਨ

ਜਨਵਰੀ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.