ਬੁੱਧਵਾਰ, ਮਾਰਚ 4, 2026 03:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਿੱਲ ਰੌਂਤਾ, ਗੁਰਪ੍ਰੀਤ ਘੁੱਗੀ ਤੋਂ ਇਲਾਵਾ ਕਈ ਪੰਜਾਬੀ ਗਾਇਕਾਂ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਦਿੱਤੀਆਂ ਵਧਾਈਆਂ: ਵੀਡੀਓ

by Gurjeet Kaur
ਮਾਰਚ 17, 2024
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ‘ਚ ਰੌਣਕ ਹੈ। ਸਿੱਧੂ ਮੂਸੇਵਾਲਾ ਅੱਜ ਛੋਟੇ ਪੈਰੀ ‘ਤੇ ਪਰਤ ਆਇਆ ਹੈ। ਵਾਹਿਗੁਰੂ ਜੀ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੂੰ ਮੁੜ ਪੁੱਤਰ ਦੀ ਦਾਤ ਬਖਸ਼ੀ ਹੈ। ਛੋਟੇ ਵੀਰ ਦਾ ਜਨਮ ਸਿੱਧੂ ਮੂਸੇਵਾਲਾ ਦੇ ਘਰ ਹੋਇਆ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ।


ਸਿੱਧੂ ਮੂਸੇਵਾਲਾ ਦਾ ਗਿੱਲ ਰੌਂਤਾ, ਗੁਰਪ੍ਰੀਤ ਸਿੰਘ ਘੁੱਗੀ, ਜੈਨੀ ਜੌਹਲ, ਕਰਮਜੀਤ ਅਨਮੋਲ ,ਕੋਰੇਆਲਾ ਮਾਨ, ਆਰ ਨੇਤ ਵਰਗੇ ਪੰਜਾਬੀ ਗਾਇਕਾਂ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਹਨ।ਕਈ ਵਿੱਚੋਂ ਭਾਵੁਕ ਵੀ ਹੋ ਰਹੇ ਹਨ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ।ਅੱਜ ਦਾ ਦਿਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਲਈ ਚਾਹੁਣ ਵਾਲਿਆਂ ਲਈ ਬੇਹਦ ਹੀ ਖੁਸ਼ੀਆਂ ਵਾਲਾ ਹੈ।

Tags: balkaur singhcharan kaurgill rauntaGurpreet Ghuggijenny johallatest newsmansamoosapro punjab tvsidhu moosewala
Share418Tweet261Share105

Related Posts

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026
Load More

Recent News

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਅਮਰੀਕਾ-ਇਜ਼ਰਾਈਲ ਟਕਰਾਅ ਦੌਰਾਨ ਭਾਰਤ ਦੇ ਗੁਆਂਢ ‘ਚ ਡੁੱਬਿਆ ਈਰਾਨੀ ਜੰਗੀ ਜਹਾਜ਼

ਮਾਰਚ 4, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.