ਵੀਰਵਾਰ, ਫਰਵਰੀ 12, 2026 05:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਲੰਧਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਕਰਨ ਦੇ ਹੁਕਮ, ਪੜ੍ਹੋ ਕਿਉਂ ਹੋਇਆ ਐਕਸ਼ਨ ?

by Pro Punjab Tv
ਮਾਰਚ 19, 2024
in Featured, Featured News, ਪੰਜਾਬ
0

ਜਲੰਧਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦਾ ਜਲੰਧਰ ਤੋਂ ਤਬਾਦਲਾ ਕਰਨ ਦੇ ਹੁਕਮ ਜਾਰੀ ਹੋਏ ਹਨ | ਇਹ ਹੁਕਮ ਚੋਣ ਕਮਿਸ਼ਨਰ ਪੰਜਾਬ ਦੇ ਵੱਲੋਂ ਜਾਰੀ ਕੀਤੇ ਗਏ ਹਨ | ਚੋਣ ਕਮਿਸ਼ਨਰ ਨੇ ਲਿਖਿਆ ਹੈ ਕਿ ਸਾਰੰਗਲ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ‘ਤੇ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ | ਨਾਲ ਹੀ ਚੋਣ ਕਮਿਸ਼ਨ ਨੇ ਲਿਖਿਆ ਹੈ ਕਿ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋਕਿ ਜਲੰਧਰ ਲੋਕਸਭਾ ਹਲਕੇ ‘ਚ ਨਾ ਆਉਂਦਾ ਹੋਵੇ | ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਉਣ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ | ਤਿੰਨਾਂ ਚੋਂ ਫਿਰ ਕਿਸੇ ਇੱਕ ਅਧਿਕਾਰੀ ਨੂੰ ਜਲੰਧਰ ਡਿਪਟੀ ਕਮਿਸ਼ਨਰ ਦੇ ਅਹੁਦੇ ‘ਤੇ ਤਾਇਨਾਤ ਕੀਤਾ ਜਾਏਗਾ |

Tags: DC TransferJalandhar Dc transfer newJalnadhar DCLatest News Punjabipunjab newspunjabi newsTransferVishesh sarangal
Share228Tweet143Share57

Related Posts

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.