‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ‘ਚ ਵੀ ਗੁੱਸਾ ਹੈ। ਆਬਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਵੀ ਗਰਮ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਵਰਕਰ ਅੱਜ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਨੇੜੇ ਧਰਨਾ ਦੇਣਗੇ। ਇਸ ਵਿੱਚ ਪਾਰਟੀ ਆਗੂ ਅਤੇ ਸਮਰਥਕ ਸ਼ਾਮਲ ਹੋਣਗੇ।