ਸੋਮਵਾਰ, ਫਰਵਰੀ 9, 2026 02:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਕਲੌਡਗੰਜ ਘੁੰਮਣ ਗਏ ਪੰਜਾਬੀ ਮੁੰਡੇ ਦਾ ਕ.ਤਲ, ਵੇਟਰਾਂ ਨਾਲ ਬਹਿਸ ਦੌਰਾਨ ਸਿਰ ‘ਚ ਮਾਰਿਆ ਤੇਜ਼ਧਾਰ ਹਥਿਆਰ

by Gurjeet Kaur
ਮਾਰਚ 22, 2024
in ਪੰਜਾਬ
0

ਪੰਜਾਬ ਤੋਂ ਹਿਮਾਚਲ ਘੁੰਮਣ ਗਏ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਵਦੀਪ ਸਿੰਘ (33) ਵਾਸੀ ਫਗਵਾੜਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਆਪਣੇ ਦੋਸਤਾਂ ਨਾਲ ਬੀਤੇ ਬੁੱਧਵਾਰ ਫਗਵਾੜਾ ਤੋਂ ਧਰਮਸ਼ਾਲਾ ਗਿਆ ਸੀ, ਜਿੱਥੇ ਉਹ ਸਵੇਰੇ ਕਰੀਬ 10 ਵਜੇ ਇਕ ਰੈਸਟੋਰੈਂਟ ‘ਚ ਪਹੁੰਚਿਆ। ਇੱਥੇ ਸ਼ਰਾਬ ਪੀਣ ਨੂੰ ਲੈ ਕੇ ਵੇਟਰ ਅਤੇ ਦੋਸਤਾਂ ਵਿਚਾਲੇ ਝਗੜਾ ਹੋ ਗਿਆ। ਸਥਿਤੀ ਇੰਨੀ ਵੱਧ ਗਈ ਕਿ ਵੇਟਰਾਂ ਨੇ ਨਵਦੀਪ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਧੱਕਾ ਦੇ ਦਿੱਤਾ, ਜੋ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਡਿੱਗ ਪਿਆ। ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਨਵਦੀਪ ਦੀ ਮੌਤ ਹੋ ਗਈ।

ਮੌਕੇ ‘ਤੇ ਦੋਸਤਾਂ ਨੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੋਂ ਉਸ ਨੂੰ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਮੈਕਲੋਡਗੰਜ ਪੁਲਸ ਨੇ ਦੋਸ਼ੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ 6 ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਵਦੀਪ ਦਾ ਵਿਆਹ 2 ਸਾਲ ਪਹਿਲਾਂ ਹੀ ਹੋਇਆ ਸੀ ਅਤੇ ਉਸ ਦਾ ਇਕ ਸਾਲ ਦਾ ਬੇਟਾ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਡੂੰਘੇ ਸਦਮੇ ਵਿੱਚ ਹੈ।

Tags: crimedead bodyhimachallatest newsmurderpro punjab tvpunjab newspunjabi news
Share208Tweet130Share52

Related Posts

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026
Load More

Recent News

ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਹੁਣ ਪਸ਼ੂਆਂ ਦੀਆਂ ਦਵਾਈਆਂ ‘ਤੇ ਮਿਲੇਗੀ 30% ਤੱਕ ਦੀ ਛੋਟ; ਇਨ੍ਹਾਂ ਛੇ ਜ਼ਿਲ੍ਹਿਆਂ ‘ਚ ਖੁੱਲ੍ਹਣਗੇ ‘ਬਲੂ ਕਰਾਸ’ ਸਟੋਰ

ਫਰਵਰੀ 8, 2026

ਹਾਈਵੇਅ ‘ਤੇ ਭਿਆਨਕ ਹਾਦਸਾ: ਟੂਰਿਸਟ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ

ਫਰਵਰੀ 8, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਚਾਂਦੀ ਰਿਕਾਰਡ ਉੱਚਾਈ ‘ਤੇ ਪਹੁੰਚਣ ਤੋਂ ਬਾਅਦ ਆਈ ਹੇਠਾਂ, ਕੀ ਇਹ ਫਿਰ ਚਮਕੇਗੀ ?

ਫਰਵਰੀ 8, 2026

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.