ਮੰਗਲਵਾਰ, ਅਗਸਤ 25, 2026 06:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੋਜ਼ੀ-ਰੋਟੀ ਕਮਾਉਣ ਇਟਲੀ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

by Gurjeet Kaur
ਮਾਰਚ 23, 2024
in ਪੰਜਾਬ
0

ਵਿਦੇਸ਼ਾਂ ‘ਚ ਆਏ ਨਾ ਆਏ ਦਿਨ ਕਿਸੇ ਨਾ ਕਿਸੇ ਪੰਜਾਬੀ ਦੀ ਮੌਤ ਹੋਣ ਦੀਆਂ ਖਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ।ਅਜਿਹੀ ਹੀ ਇੱਕ ਹੋਰ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ।ਜਿੱਥੇ ਇਕ ਪੰਜਾਬੀ ਨੌਜਵਾਨ ਦੀ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ।26 ਸਾਲਾ ਜਤਿੰਦਰ ਸਿੰਘ ਪੰਜਾਬ ਦੇ ਪਿੰਡ ਰਸਨਹੇੜੀ ਤਹਿਸੀਲ ਖਰੜ ਨਾਲ ਸਬੰਧਿਤ ਸੀ।ਜਾਣਕਾਰੀ ਮੁਤਾਬਕ ਮ੍ਰਿਤਕ ਜਤਿੰਦਰ ਸਿੰਘ ਬਨਿਓਲੋ ਸਨਵੀਤੋ ਜ਼ਿਲ੍ਹਾ ਮਾਨਤੋਵਾ ਵਿਖੇ ਰਹਿੰਦਾ ਸੀ ਅਤੇ ਫੈਕਟਰੀ ‘ਚ ਕੰਮ ਕਰਦਾ ਸੀ।

ਮ੍ਰਿਤਕ ਦੇ ਪਿਤਾ ਸਰਨਜੀਤ ਸਿੰਘ ਜੋ ਕਿ ਇਟਲੀ ‘ਚ ਰਹਿੰਦੇ ਹਨ, ਉਨ੍ਹਾਂ ਨੇ ਹੀ ਜਤਿੰਦਰ ਨੂੰ ਇਟਲੀ ਬੁਲਾਇਆ ਸੀ।ਮ੍ਰਿਤਕ ਦੇ ਦੋਸਤ ਜਗਤਾਰ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਦਾ ਅੰਤਿਮ ਸਸਕਾਰ ਪੰਜਾਬ ‘ਚ ਹੀ ਕੀਤਾ ਜਾਵੇਗਾ।ਸਰਕਾਰੀ ਕਾਰਵਾਈਆਂ ਤੋਂ ਬਾਅਦ ਮ੍ਰਿਤਕ ਦੀ ਦੇਹ ਨੂੰ ਪੰਜਾਬ ਭੇਜਿਆ ਜਾਵੇਗਾ।

Tags: 26 year old punjabiuntimelydeathyouth italy
Share228Tweet142Share57

Related Posts

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026
Load More

Recent News

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.