ਸ਼ਨੀਵਾਰ, ਜੂਨ 7, 2025 09:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ

by Gurjeet Kaur
ਮਾਰਚ 24, 2024
in ਪੰਜਾਬ
0
‘ਸੰਗਰੂਰ ਨਕਲੀ ਸ਼ਰਾਬ’ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ 4 ਮੈਂਬਰੀ ਐਸ.ਆਈ.ਟੀ. ਦਾ ਗਠਨ
– ਏ.ਡੀ.ਜੀ.ਪੀ, ਕਾਨੂੰਨ ਤੇ ਵਿਵਸਥਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵਿੱਚ ਐਸ.ਐਸ.ਪੀ. ਸੰਗਰੂਰ, ਡੀ.ਆਈ.ਜੀ. ਪਟਿਆਲਾ ਰੇਂਜ ਅਤੇ ਵਧੀਕ ਕਮਿਸ਼ਨਰ (ਆਬਕਾਰੀ), ਹਨ ਮੈਂਬਰ
– ਅੱਠ ਮੁੱਖ ਦੋਸ਼ੀ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ
   ਸੰਗਰੂਰ ਨਕਲੀ ਸ਼ਰਾਬ ਕੇਸ ਪਿੱਛੇ ਕੰਮ ਕਰਦੇ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕਰਨ ਲਈ, ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਸ ਕੇਸ ਵਿੱਚ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਅਗਲੀਆਂ -ਪਿਛਲੀਆਂ ਕੜੀਆਂ ਦੀ ਵਿਧੀਬਧ ਪੜਤਾਲ ਤੇ ਪੁਣ-ਛਾਣ ਕਰਨ ਦੇ ਮੱਦੇਨਜ਼ਰ ਇੱਕ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।
ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਕਰ ਰਹੇ ਹਨ, ਜਦਕਿ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਸੰਗਰੂਰ ਸਰਤਾਜ ਚਾਹਲ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਇਸ ਦੇ ਮੈਂਬਰ ਹਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਪੁਲੀਸ ਨੇ ਥਾਣਾ ਦਿੜ੍ਹਬਾ ਦੇ ਖੇਤਰ ਵਿੱਚ ਨਕਲੀ ਸ਼ਰਾਬ ਵੇਚਣ ਵਾਲੇ ਅੱਠ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਨਕਲੀ ਸ਼ਰਾਬ ਅਤੇ ਨਕਲੀ
ਸ਼ਰਾਬ ਬਣਾਉਣ ਅਤੇ ਲੇਬਲਿੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਜ਼ੋ-ਸਾਮਾਨ ਬਰਾਮਦ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ, ਸਾਰੇ ਵਾਸੀ ਚੁਹਾਵਾਂ, ਚੀਮਾਂ ; ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ ,ਸੰਗਰੂਰ; ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ(ਪਟਿਆਲਾ); ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ  ਪਿੰਡ ਰੋਗਲਾ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਅਤੇ ਸੁਖਵਿੰਦਰ ਸਿੰਘ ਉਰਫ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ਵਜੋਂ ਹੋਈ ਹੈ।
  ਐਸ.ਆਈ.ਟੀ., ਇਸ ਮਾਮਲੇ ਵਿੱਚ ਅਗਲੀਆਂ -ਪਿਛਲੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰੇਗੀ ਤਾਂ ਜੋ ਨਕਲੀ ਸ਼ਰਾਬ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਵਰਤੇ ਜਾਂਦੇ ਢੰਗ-ਤਰੀਕਿਆਂ ਅਤੇ ਇਸ ਪਿਛੇ ਕੰਮ ਕਰਦੇ ਗਠਜੋੜ, ਜਿਸਨੇ ਪਿੰਡਾਂ ਤੱਕ ਪੈਰ ਪਸਾਰ ਲਏ ਹਨ, ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
Tags: latest newspro punjab tvpunjabi newssangrursit
Share204Tweet128Share51

Related Posts

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025

Operation Blue Star Anniversary: ਅਪ੍ਰੇਸ਼ਨ ਬਲੂ ਸਟਾਰ ਦੀ ਅੱਜ 41ਵੀਂ ਬਰਸੀ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਅਰਦਾਸ

ਜੂਨ 6, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.