ਸ਼ੁੱਕਰਵਾਰ, ਮਈ 29, 2026 11:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੋਲੀ ਮੌਕੇ ਬਾਬਾ ਵਡਭਾਗ ਸਿੰਘ ਮੇਲੇ ਦੌਰਾਨ ਵੱਡਾ ਹਾਦਸਾ, ਇਸ਼ਨਾਨ ਕਰਦੇ ਸ਼ਰਧਾਲੂਆਂ ‘ਤੇ ਡਿੱਗੇ ਪੱਥਰ

by Gurjeet Kaur
ਮਾਰਚ 25, 2024
in ਦੇਸ਼
0

ਹਿਮਾਚਲ ਪ੍ਰਦੇਸ਼ ਦੇ ਊਨਾ ‘ਚ ਪ੍ਰਸਿੱਧ ਬਾਬਾ ਵਡਭਾਗ ਸਿੰਘ ਦੇ ਮੇਲੇ ਦੌਰਾਨ ਅੱਜ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਜ਼ਮੀਨ ਖਿਸਕਣ ਕਾਰਨ ਪੰਜਾਬ ਦੇ 2 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ 7 ਹੋਰ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਊਨਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ, ਜਦਕਿ 4 ਜ਼ਖਮੀਆਂ ਦਾ ਅੰਬ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਮਾੜੀ ਮੇਲੇ ਦੌਰਾਨ ਜ਼ਮੀਨ ਖਿਸਕਣ ਕਾਰਨ ਚਰਨ ਗੰਗਾ ‘ਚ ਇਸ਼ਨਾਨ ਕਰ ਰਹੇ ਸ਼ਰਧਾਲੂਆਂ ‘ਤੇ ਵੱਡੇ-ਵੱਡੇ ਪੱਥਰ ਡਿੱਗ ਗਏ। ਇਸ ਦੌਰਾਨ ਪੱਥਰ ਨੂੰ ਦੇਖ ਕੇ ਹੰਗਾਮਾ ਮਚ ਗਿਆ। ਇਸ ਹਾਦਸੇ ਵਿੱਚ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੇਵਲ ਸਿੰਘ ਬਿੱਲਾ ਵਾਸੀ ਫਰੀਦਕੋਟ ਵਜੋਂ ਹੋਈ ਹੈ, ਜਦਕਿ ਦੂਜੇ ਸ਼ਰਧਾਲੂ ਦੀ ਪਛਾਣ ਬਲਬੀਰ ਚੰਦ ਵਾਸੀ ਜਲੰਧਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਜ਼ਮੀਨ ਖਿਸਕਣ ਕਾਰਨ 7 ਹੋਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।

Tags: accidentdead bodyinjuredlandslide in unalatest newspro punjab tvpunjab news
Share298Tweet186Share74

Related Posts

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026
Load More

Recent News

ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਲਾਂ : ਕਮਿਸ਼ਨ ਨੇ ਜਾਤੀਵਾਦੀ ਟਿੱਪਣੀਆਂ ‘ਤੇ ਮੰਗੀ ਰਿਪੋਰਟ

ਮਈ 29, 2026

ਜ਼ਹਿਰੀਲੀ ਸ਼ਰਾਬ ਨੇ ਲਈ 15 ਲੋਕਾਂ ਜਾਨ, ਕਈਆਂ ਦੀ ਹਾਲਤ ਗੰਭੀਰ

ਮਈ 29, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 29, 2026

ਮੁੱਖ ਮੰਤਰੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਮਈ 29, 2026

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.