ਬੁੱਧਵਾਰ, ਜੂਨ 17, 2026 02:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਇਸ ਦਿਨ ਅਲਾਟ ਕੀਤੇ ਜਾਣਗੇ ਸ਼ਰਾਬ ਦੇ ਠੇਕੇ, ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

by Gurjeet Kaur
ਮਾਰਚ 27, 2024
in ਪੰਜਾਬ
0

ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਦੇ ਠੇਕੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ‘ਚ ਠੇਕੇਦਾਰਾਂ ਨੂੰ ਚੋਣ ਜ਼ਾਬਤੇ ਸਬੰਧੀ ਜਾਣਕਾਰੀ ਦੇਣ ਅਤੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ।ਇਹ ਮੀਟਿੰਗ ਸਹਾਇਕ ਕਮਿਸ਼ਨਰ ਪੱਛਮੀ ਆਬਕਾਰੀ ਲੁਧਿਆਣਾ ਇੰਦਰਜੀਤ ਸਿੰਘ ਨਾਗਪਾਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ‘ਚ ਆਬਕਾਰੀ ਅਫ਼ਸਰ ਹਰਜੋਤ ਸਿੰਘ, ਪ੍ਰੀਤ ਭੁਪਿੰਦਰ ਸਿੰਘ, ਨੀਰਜ ਕੁਮਾਰ ਆਦਿ ਹਾਜ਼ਰ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੀਟੰਗ ਦੌਰਾਨ ਠੇਕੇਦਾਰਾਂ ਨੂੰ ਚਿਤਾਵਨੀ ਦਿੱਤੀ ਗਈ।ਵਿਭਾਗ ਨੇ ਕਿਹਾ ਕਿ ਜੇਕਰ ਕੋਈ ਵੀ ਠੇਕੇਦਾਰ ਗੈਰ ਕਾਨੂੰਨੀ ਸ਼ਰਾਬ ਸਟੋਰ ਕਰਦਾ ਪਾਇਆ ਗਿਆ ਜਾਂ ਗੁਦਾਮਾਂ ‘ਚ ਪਾਇਆ ਗਿਆ ਤਾਂ ਉਸ ਨਾਲ ਸਖਤ ਨਾਲ ਨਜਿੱਠਿਆ ਜਾਵੇਗਾ, ਇਸਦੇ ਨਾਲ ਹੀ ਥੋਕ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਅਤੇ ਕਈ ਚੀਜ਼ਾਂ ਜਿਵੇਂ ਕਿ ਬਿਨਾਂ ਪਰਮਿਟ ਤੋਂ ਸ਼ਰਾਬ ਦੀ ਢੋਆ ਢੁਆਈ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ।

28 ਮਾਰਚ ਨੂੰ ਅਲਾਟ ਕੀਤੇ ਜਾਣਗੇ ਠੇਕੇ
ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਰੁਣ ਰੂਜਮ ਨੇ ਦੱਸਿਆ ਕਿ 28 ਮਾਰਚ ਨੂੰ ਪੂਰੇ ਪੰਜਾਬ ‘ਚ ਡਰਾਅ ਪ੍ਰਣਾਲੀ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਅਲਾਟਮੈਂਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਇਸਦੇ ਨਾਲ ਹੀ ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਵਿਸਲਿੰਗ ਵੁੱਡਜ਼ ਵਿਖੇ 28 ਮਾਰਚ ਨੂੰ ਡਰਾਅ ਪ੍ਰਕਿਰਿਆ ਰਾਹੀਂ ਠੇਕੇ ਅਲਾਟ ਕੀਤੇ ਜਾਣਗੇ।

ਪਹਿਲਾਂ ਚੋਣ ਕਮਿਸ਼ਨ ਦੇ ਫ਼ੈਸਲੇ ਕਾਰਨ ਰੱਦ ਹੋਈ ਸੀ ਅਲਾਟਮੈਂਟ
ਪਹਿਲਾਂ 22 ਮਾਰਚ ਨੂੰ ਠੇਕਿਆਂ ਦੇ ਡਰਾਅ ਕੱਢੇ ਜਾਣੇ ਸਨ ਪਰ ਚੋਣ ਕਮਿਸ਼ਨ ਵਲੋਂ ਮਨਜ਼ੂਰੀ ਨਾ ਮਿਲਣ ਕਾਰਨ ਇਸ ਨੂੰ ਰੱਦ ਕਰਨਾ ਪਿਆ ਸੀ।ਦੱਸਣਯੋਗ ਹੈ ਕਿ 9 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਸੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਸ ਵੇਲੇ ਕਿਹਾ ਸੀ ਕਿ ਇਸ ਪਾਲਿਸੀ ਤਹਿਤ ਪੰਜਾਬ ਨੂੰ 10 ਹਜ਼ਾਰ ਕਰੋੜ ਦਾ ਮਾਲੀਆ ਮਿਲੇਗਾ।

Tags: Election Commission of Indialatest newsliquor contractsliquor shopsnew excise policypro punjab tv
Share442Tweet276Share111

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਜੂਨ 17, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਜੂਨ 17, 2026

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 17, 2026

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026
Load More

Recent News

ਹਵਾਈ ਅੱਡੇ ‘ਤੇ ਟਲਿਆ ਵੱਡਾ ਹਾਦਸਾ, ਦਿੱਲੀ ਤੋਂ ਆ ਰਹੀ ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ

ਜੂਨ 17, 2026

ਭਾਰਤ ਨੇ ਰੱਖਿਆ ਉਤਪਾਦਨ ‘ਚ ਕਾਇਮ ਕੀਤਾ ਰਿਕਾਰਡ; ₹1.78 ਲੱਖ ਕਰੋੜ ਤੱਕ ਪਹੁੰਚਿਆ ਅੰਕੜਾ

ਜੂਨ 17, 2026

ਦਿੱਲੀ ਹਾਈ ਕੋਰਟ ਪਹੁੰਚਿਆ NEET ਪੇਪਰ ਲੀਕ ਨੂੰ ਰੋਕਣ ਲਈ ਟੈਲੀਗ੍ਰਾਮ ‘ਤੇ ਪਾਬੰਦੀ ਲਗਾਉਣ ਦਾ ਮਾਮਲਾ, ਅੱਜ ਹੋਵੇਗੀ ਸੁਣਵਾਈ

ਜੂਨ 17, 2026

ਹਾਈਵੇਅ ‘ਤੇ ਹਾਦਸਾਗ੍ਰਸਤ ਹੋਇਆ ਛੋਟਾ ਜਹਾਜ਼, ਲੋਕਾਂ ਨੇ ਕਾਕਪਿਟ ਦੀ ਖਿੜਕੀ ਤੋੜ ਕੇ ਬਚਾਈ ਯਾਤਰੀਆਂ ਦੀ ਜਾਨ

ਜੂਨ 17, 2026

2026 ਦੇ G7 ਸੰਮੇਲਨ ਦੀਆਂ ਮੁੱਖ ਗੱਲਾਂ: ਨੇਤਾਵਾਂ ਨੇ ਯੂਕਰੇਨ ਯੁੱਧ ਅਤੇ ਈਰਾਨ ਨਾਲ ਤਣਾਅ ‘ਤੇ ਚਿੰਤਾ ਪ੍ਰਗਟਾਈ; ਜਾਣੋ ਕਿ ਫਰਾਂਸ ਵਿੱਚ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕੀ ਕੀਤੀ ਚਰਚਾ

ਜੂਨ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.