ਬੁੱਧਵਾਰ, ਮਈ 20, 2026 09:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

by Gurjeet Kaur
ਮਾਰਚ 28, 2024
in ਪੰਜਾਬ
0
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
 ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ   ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ।   ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮੁੱਖ ਸਕੱਤਰ   ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30,776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।
ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।
Tags: latest newspro punjab tvpunjabi news
Share209Tweet131Share52

Related Posts

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਮਈ 19, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਮਈ 19, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਈ 18, 2026

ਕਮਿਸ਼ਨ ਨੇ ਚੋਣਾਂ ਲਈ ਤਾਇਨਾਤ IAS ਅਤੇ PCS ਅਧਿਕਾਰੀਆਂ ਦੀ ਸੂਚੀ ਕੀਤੀ ਜਾਰੀ

ਮਈ 18, 2026
Load More

Recent News

ਪੰਜਾਬੀ ਗਾਇਕਾ ਦਾ ਕਤਲ: 6 ਦਿਨ ਪਹਿਲਾਂ ਹੋਈ ਸੀ ਅਗਵਾ

ਮਈ 19, 2026

MP ਸਤਨਾਮ ਸਿੰਘ ਸੰਧੂ ਵੱਲੋਂ ਦੇਸ਼ ਦੇ ਪਹਿਲੇ ਦੇਸੀ ਓਪਨ-ਐਕਸੈਸ ਕੁਆਂਟਮ ਕੰਪਿਊਟਰ ‘ਅਮਰਾਵਤੀ ਕੁਆਂਟਮ ਰੈਫ਼ਰੈਂਸ ਫ਼ੈਸਿਲਟੀਜ਼’ ਪ੍ਰਦਰਸ਼ਨ ਦਾ ਦੌਰਾ

ਮਈ 19, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੀਆਂ ਪਟੀਸ਼ਨਾਂ ਖਾਰਜ

ਮਈ 19, 2026

UPSC ਨੇ ਉਮੀਦਵਾਰਾਂ ਨੂੰ ਦਿੱਤਾ ਵੱਡਾ ਤੋਹਫ਼ਾ, ਬਦਲਿਆ ਇਹ ਨਿਯਮ

ਮਈ 19, 2026

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.