ਬੁੱਧਵਾਰ, ਜੁਲਾਈ 9, 2025 08:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੋਲੇ ਮਹੱਲੇ ‘ਤੇ ਹੁੱਲੜਬਾਜੀ ਕਰਨ ਵਾਲਿਆਂ ਦੇ ਖਿਲਾਫ਼ ਗਿਆਨੀ ਸੁਲਤਾਨ ਸਿੰਘ ਨੇ ਲਿਆ ਸਖ਼ਤ ਨੋਟਿਸ

by Gurjeet Kaur
ਮਾਰਚ 29, 2024
in ਪੰਜਾਬ
0

ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ ਮੁਹੱਲੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਹੰਗਾਮੇ ਨੂੰ ਗੰਭੀਰਤਾ ਨਾਲ ਲਿਆ ਹੈ। ਸਿੰਘ ਸਾਹਿਬ ਜੀ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਆਪਣੇ ਪਿਆਰੇ ਖਾਲਸਾ ਪੰਥ ਨੂੰ ਬਖਸ਼ਿਸ਼ ਕੀਤੇ ਕੌਮੀ ਤਿਉਹਾਰ ਹੋਲਾ ਨੂੰ ਸਮੁੱਚੇ ਖਾਲਸਾ ਪੰਥ ਵੱਲੋਂ ਮੁਹੱਲਾ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂ ਘਰਾਂ ਵਿੱਚ ਲੱਖਾਂ ਸੰਗਤਾਂ ਨੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਵੱਲੋਂ ਸੰਗਤਾਂ ਲਈ ਪ੍ਰਬੰਧ ਬਹੁਤ ਹੀ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੇਲੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਰਧਾਲੂਆਂ ਖਾਸਕਰ ਔਰਤਾਂ ਨਾਲ ਛੇੜਛਾੜ ਕੀਤੀ ਗਈ, ਜੋ ਕਿ ਬਰਦਾਸ਼ਤ ਨਹੀਂ ਹੈ। ਸਿੰਘ ਸਾਹਿਬ ਨੇ ਪ੍ਰਸ਼ਾਸਨ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ‘ਤੇ ਸ਼ਿਕੰਜਾ ਕੱਸਣ ਦੀ ਵੀ ਅਪੀਲ ਕੀਤੀ।

ਹੋਲੇ ਮੁਹੱਲੇ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਰੋਡ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਵਧੀਕ ਮੈਨੇਜਰ, ਬਾਬਾ ਜਰਨੈਲ ਸਿੰਘ ਜੀ ਕਾਰ ਸੇਵਾ ਵਾਲੇ, ਸੁਖਬੀਰ ਸਿੰਘ ਕਲਵਾਂ ਆਦਿ ਹਾਜ਼ਰ ਸਨ।

Tags: Giani Sultan Singh took strict noticehola mohallalatest newspro punjab tvpunjab newsSri Anandpur Sahib
Share212Tweet132Share53

Related Posts

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.