ਮੰਗਲਵਾਰ, ਅਗਸਤ 5, 2025 02:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਹੱਦ ਦੁਖ਼ਦਾਈ: ਦਵਾਈ ਲੈਣ ਜਾ ਰਹੇ 2 ਦੋਸਤਾਂ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌ.ਤ

by Gurjeet Kaur
ਅਪ੍ਰੈਲ 5, 2024
in ਪੰਜਾਬ
0

ਮੋਟਰਸਾਈਕਲ ‘ਤੇ ਜਾ ਰਹੇ ਦੋ ਦੋਸਤਾਂ ਦੀ ਸਫੈਦੇ ਦੇ ਪੌਦੇ ਨਾਲ ਟੱਕਰ ਕਾਰਨ ਮੌਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ।ਦੋਵੇਂ ਦੋਸਤ ਪੰਡੋਰੀ ਰੋਡ ਸਥਿਤ ਵੱਖ ਵੱਖ ਪਿੰਡਾਂ ਦੇ ਰਹਿਣ ਵਾਲੇ ਸਨ।ਇਨ੍ਹਾਂ ‘ਚੋਂ ਇਕ ਵਿਆਹਿਆ ਅਤੇ ਦੋ ਛੋਟੇ ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਨਿਵਾਸੀ ਜੱਟੂਵਾਲ ਉਮਰ ਕਰੀਬ 26 ਸਾਲ ਅਤੇ ਉਸਦਾ ਦੋਸਤ ਸੰਦੀਪ ਕੁਮਾਰ ਪੁਤਰ ਪੁਰਸ਼ੋਤਮ ਲਾਲ ਨਿਵਾਸੀ ਪਿੰਡ ਕਰਵਾਲ ਦਵਾਈ ਲੈਣ ਲੈਣ ਲਈ ਘਰ ਤੋਂ ਨਿਕਲੇ ਸੀ ਕਿ ਜਦੋਂ ਉਹ ਲਖਨਾਪਲ ਪਿੰਡ ਦੇ ਮੋਡ ‘ਤੇ ਪਹੁੰਚੇ ਤਾਂ ਉਨ੍ਹਾਂ ਦਾ ਤੇਜ ਰਫਤਾਰ ਮੋਟਰਸਾਈਕਲ ਸੜਕ ਕਿਨਾਰੇ ਇਕ ਸਫੇਦੇ ਦੇ ਪੇੜ ਨਾਲ ਟਕਰਾ ਗਿਆ।

ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਟੁੱਟ ਗਿਆ।ਰਾਹਗੀਰਾਂ ਨੇ ਤੁਰੰਤ ਦੋਵੇਂ ਜਖਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ।ਪਰ ਹਸਪਤਾਲ ਲਿਜਾਂਦੇ ਸਮੇਂ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਸੰਦੀਪ ਕੁਮਾਰ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਸ਼ਹਿਰ ਦੇ ਇਕ ਨਿੱਜੀ ਹਸਪਤਾਲ ‘ਚ ਰੈਫਰ ਕਰ ਦਿੱਤਾ।

ਜਿੱਥੇ ਸੰਦੀਪ ਕੁਮਾਰ ਉਮਰ 30 ਸਾਲਾ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ।ਦੱਸਿਆ ਜਾ ਰਿਹਾ ਹੈ ਕਿ ਸੰਦੀਪ ਕੁਮਾਰ ਦੇ ਦੋ ਛੋਟੇ ਲੜਕੇ ਹਨ ਜਦੋਂ ਕਿ ਲਵਪ੍ਰੀਤ ਸਿੰਘ ਦਾ ਵਿਆਹ ਨਹੀਂ ਹੋਇਆ ਸੀ ਹਾਦਸੇ ‘ਚ ਆਸਪਾਲ ਦੇ ਇਲਾਕਿਆਂ ਦੇ ਲੋਕਾਂ ‘ਚ ਸੋਗ ਦੀ ਲਹਿਰ ਹੈ।

Tags: latest newspro punjab tvpunjabpunjabi newsroad accident
Share568Tweet355Share142

Related Posts

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

ਫਰਜੀ ਐਨਕਾਊਂਟਰ ਕੇਸ ‘ਚ ਅੱਜ ਮਿਲੇਗੀ ਦੋਸ਼ੀਆਂ ਨੂੰ ਸਜ਼ਾ

ਅਗਸਤ 4, 2025

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
Load More

Recent News

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

Punjab Weather Update: ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.