ਸ਼ਨੀਵਾਰ, ਮਾਰਚ 7, 2026 12:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਡਾਂਸਰ ਸਿਮਰ ਸੰਧੂ ਦੇ ਹੱਕ ‘ਚ ਆਏ ਗਾਇਕ ਰੇਸ਼ਮ ਸਿੰਘ ਅਨਮੋਲ, ਵੀਡੀਓ ਸਾਂਝੀ ਕਰ ਮਾੜਾ ਬੋਲਣ ਵਾਲਿਆਂ ਨੂੰ ਪਾਈ ਝਾੜ

by Gurjeet Kaur
ਅਪ੍ਰੈਲ 6, 2024
in ਪਾਲੀਵੁੱਡ, ਮਨੋਰੰਜਨ
0

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੱਲੋਂ ਡਾਂਸਰ ਸਿਮਰ ਸੰਧੂ ਦੇ ਹੱਕ ਵਿੱਚ ਆਵਾਜ਼ ਚੁੱਕੀ ਗਈ ਹੈ। ਪੰਜਾਬੀ ਗਾਇਕ ਵੱਲੋਂ ਖਾਸ ਸਿਮਰ ਸੰਧੂ ਦੇ ਹੱਕ ਵਿੱਚ ਇੱਕ ਵੀਡੀਓ ਪੋਸਟ ਕੀਤੀ ਗਈ। ਵੀਡੀਓ ਵਿੱਚ ਕਲਾਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਗਿਆ ਹੈ, ਜੋ ਸਿਮਰ ਨੂੰ ਖੂਬ ਬੁਰਾ ਭਲਾ ਬੋਲ ਰਹੇ ਸੀ।

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਸਿਮਰ ਸੰਧੂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ, ਕੁਝ ਲੋਕਾਂ ਲਈ ਉਹ ਕੰਜਰੀ ਹੈ ਤੇ ਕੁਝ ਲੋਕਾਂ ਲਈ ਨਾਚਾਰ ਹੈ। ਕੁਝ ਲੋਕਾਂ ਲਈ ਉਹ ਇੱਕ ਡਾਂਸਰ ਹੈ, ਇਸ ਤਰ੍ਹਾਂ ਦੀ ਮਾਨਸਿਕਤਾ ਰੱਖਣ ਵਾਲੇ ਲੋਕਾਂ ਨੂੰ ਮੈਂ ਇੱਕ ਗੱਲ ਕਹਿਣ ਜਾ ਰਿਹਾ ਹਾਂ, ਡਾਂਸਰ ਸਿਮਰ ਸੰਧੂ ਬਾਰੇ ਜਿਵੇਂ ਵੱਡੇ ਪਰਦੇ ਤੇ ਸਰਗੁਣ ਮਹਿਤਾ, ਸੋਨਮ ਬਾਜਵਾ, ਕਰੀਨਾ ਕਪੂਰ ਹੋਰ ਵੀ ਫੀਮੇਲ ਆਰਟਿਸਟ ਸਾਨੂੰ ਖੁਸ਼ੀਆਂ ਵੰਡਦੀਆਂ ਨੇ ਸਾਡਾ ਮਨੋਰੰਜਨ ਕਰਦੀਆਂ ਨੇ ਇਸੇ ਤਰੀਕੇ ਨਾਲ ਸਿਮਰ ਸੰਧੂ ਜਾਂ ਕੋਈ ਵੀ ਹੋਰ ਜੋ ਸਾਡੇ ਖੁਸ਼ੀਆਂ ਦੇ ਮੌਕੀਆਂ ਨੂੰ ਚਾਰ ਚੰਨ ਲਗਾਉਂਦੇ ਹਨ, ਇਨ੍ਹਾਂ ਦੀ ਵੀ ਉਨ੍ਹੀਂ ਹੀ ਇੱਜ਼ਤ ਹੈ

 

View this post on Instagram

 

A post shared by Resham Singh (@reshamsinghanmol)


ਆਪਣੀ ਮਾਨਸਿਕਤਾ ਬਦਲੋ, ਫਿਰ ਤੁਸੀ ਇਨ੍ਹਾਂ ਨੂੰ ਵਿਆਹਾਂ ਉੱਪਰ ਸੱਦਦੇ ਕਿਉਂ ਹੋ, ਜੇਕਰ ਤੁਸੀ ਵੀ ਇਨ੍ਹਾਂ ਨੂੰ ਸੱਦਦੇ ਹੋ ਤਾਂ ਤੁਸੀ ਵੀ ਗਲਤ ਹੋ।ਦੱਸ ਦੇਈਏ ਕਿ ਰੇਸ਼ਮ ਸਿੰਘ ਅਨਮੋਲ ਹਰ ਸਮਾਜਿਕ ਮੁੱਦੇ ਉੱਪਰ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਹਨ। ਉਹ ਅਜਿਹੇ ਪੰਜਾਬੀ ਗਾਇਕ ਹਨ, ਜਿਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਵਿੱਚ ਨਾਲ ਸਿਰਫ ਆਪਣੀ ਆਵਾਜ਼ ਬੁਲੰਦ ਕੀਤੀ, ਬਲਕਿ ਖੁਦ ਜਾ ਕੇ ਉਸਦਾ ਹਿੱਸਾ ਵੀ ਬਣੇ ਹਨ। ਫਿਲਹਾਲ ਸਿਮਰ ਸੰਧੂ ਦੇ ਹੱਕ ਵਿੱਚ ਬੋਲਣ ਉੱਪਰ ਕਈ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕਰ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।

 

 

Tags: danceentertainmentlatest newspollywoodpro punjab tvpunjabi newspunjabi singerreshamsinghanmolsimar sandhusocial mediaviral video
Share292Tweet183Share73

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.