ਵੀਰਵਾਰ, ਅਕਤੂਬਰ 23, 2025 10:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਮੁਲਾਜ਼ਮਾਂ ਲਈ ਚੰਗੀ ਖ਼ਬਰ ! ਹੁਣ ਰਿਟਾਇਰਮੈਂਟ ਦੀ ਦਲੀਲ ਦੇ ਕੇ ਇੰਕਰੀਮੈਂਟ ਨਹੀਂ ਰੋਕ ਸਕੇਗੀ ਪੰਜਾਬ ਸਰਕਾਰ, ਮਿਲਣਗੇ ਇਹ ਲਾਭ

by Gurjeet Kaur
ਅਪ੍ਰੈਲ 10, 2024
in ਪੰਜਾਬ
0

ਹਾਈ ਕੋਰਟ ਦੇ ਹੁਕਮਾਂ ਕਾਰਨ ਮਿਲੇ ਵਾਧੇ ਦਾ ਸਿੱਧਾ ਅਸਰ ਮੁਲਾਜ਼ਮਾਂ ਦੇ ਸੇਵਾਮੁਕਤੀ ਲਾਭਾਂ ‘ਤੇ ਪੈਂਦਾ ਹੈ। 2022 ‘ਚ ਪੰਜਾਬ ਸਰਕਾਰ ਨੇ ਸਿੰਗਲ ਬੈਂਚ ਦੇ ਇਸ ਫੈਸਲੇ ਵਿਰੁੱਧ ਡਿਵੀਜ਼ਨ ਬੈਂਚ ‘ਚ ਅਪੀਲ ਦਾਇਰ ਕੀਤੀ ਸੀ। ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਸਿੰਗਲ ਬੈਂਚ ਦੇ ਹੁਕਮਾਂ ਨੂੰ ਮਨਜ਼ੂਰ ਕਰ ਲਿਆ।

ਹੁਣ ਪੰਜਾਬ ਸਰਕਾਰ ਸੇਵਾਮੁਕਤੀ ਦੇ ਮਹੀਨੇ ਦੀ ਆਖਰੀ ਤਰੀਕ ਨੂੰ ਇਕ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਇਕ ਤਰੀਕ ਨੂੰ ਮਿਲਣ ਵਾਲੇ ਸਾਲਾਨਾ ਇੰਕਰੀਮੈਂਟ ਦਾ ਲਾਭ ਦੇਣ ਤੋਂ ਇਨਕਾਰ ਨਹੀਂ ਕਰ ਸਕੇਗੀ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਇਹ ਹੁਕਮ ਜਾਰੀ ਕੀਤੇ ਹਨ।
ਪੰਜਾਬ ਸਰਕਾਰ ਇਸ ਤਰ੍ਹਾਂ ਰੋਕ ਲੈਂਦੀ ਹੈ ਇੰਕਰੀਮੈਂਟ
ਮੁਹਾਲੀ ਵਾਸੀ ਮਲਘਰ ਸਿੰਘ ਨੇ ਹਾਈਕੋਰਟ ਦੇ ਸਿੰਗਲ ਬੈਂਚ ‘ਚ ਐਡਵੋਕੇਟ ਗੀਤਾਂਜਲੀ ਛਾਬੜਾ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਦੀ ਸੇਵਾਮੁਕਤੀ ਦੀ ਮਿਤੀ ‘ਤੇ ਆਖਰੀ ਇੰਕਰੀਮੈਂਟ ਨੂੰ ਇਕ ਸਾਲ ਪੂਰਾ ਹੋ ਜਾਂਦਾ ਹੈ ਤਾਂ ਪੰਜਾਬ ਸਰਕਾਰ ਇਕ ਤਰੀਕ ਨੂੰ ਮਿਲਣ ਵਾਲੇ ਇਸ ਲਾਭ ਤੋਂ ਮੁਲਾਜ਼ਮ ਨੂੰ ਵਾਂਝਾ ਕਰ ਦਿੰਦੀ ਹੈ। ਸਰਕਾਰ ਉਸ ਨੂੰ ਮਹੀਨੇ ਦੇ ਆਖ਼ਰੀ ਦਿਨ ‘ਚ ਉਸ ਨੂੰ ਸੇਵਾਮੁਕਤ ਮੰਨ ਲੈਂਦੀ ਹੈ ਤੇ ਅਗਲੇ ਮਹੀਨੇ ਦੀ ਪਹਿਲੀ ਤਰੀਕ ਨੂੰ ਉਸ ਨੂੰ ਸੇਵਾਮੁਕਤ ਮੰਨਿਆ ਜਾਂਦਾ ਹੈ ਤੇ ਵਾਧੇ ਦੇ ਲਾਭ ਤੋਂ ਵਾਂਝਾ ਰੱਖਿਆ ਜਾਂਦਾ ਹੈ।
ਇਕ ਦਿਨ ਦੀ ਦਲੀਲ ਦੇ ਕੇ ਇੰਕਰੀਮੈਂਟ ਤੋਂ ਕਰ ਦਿੱਤਾ ਜਾਂਦੈ ਵਾਂਝਾ
ਪਟੀਸ਼ਨਰ ਨੇ ਕਿਹਾ ਕਿ ਪੂਰੇ ਸੇਵਾ ਕਾਲ ਦੌਰਾਨ ਤਨਖਾਹ ਵਾਧੇ ਦਾ ਲਾਭ ਮਿਲਦਾ ਹੈ ਤੇ ਜਦੋਂ ਸੇਵਾਮੁਕਤੀ ਦਾ ਸਮਾਂ ਆਉਂਦਾ ਹੈ ਤਾਂ ਇਕ ਦਿਨ ਦੀ ਦਲੀਲ ਦੇ ਕੇ ਉਸ ਨੂੰ ਇੰਕਰੀਮੈਂਟ ਤੋਂ ਵਾਂਝੇ ਕਰ ਦਿੱਤਾ ਜਾਂਦਾ ਹੈ। ਹਾਈਕੋਰਟ ਦੇ ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਜੇਕਰ ਸੇਵਾਮੁਕਤੀ ਦੀ ਮਿਤੀ ਨੂੰ ਉਸ ਦੀ ਆਖਰੀ ਇਨਕਰੀਮੈਂਟ ਦੀ ਮਿਤੀ ਤੋਂ ਇਕ ਸਾਲ ਬੀਤ ਗਿਆ ਹੈ ਤਾਂ ਮੁਲਾਜ਼ਮ ਇਕ ਤਰੀਕ ਨੂੰ ਮਿਲਣ ਵਾਲੇ ਸਾਲਾਨਾ ਇੰਕਰੀਮੈਂਟ ਦਾ ਹੱਕਦਾਰ ਹੈ।

ਹਾਈ ਕੋਰਟ ਦੇ ਹੁਕਮਾਂ ਕਾਰਨ ਮਿਲੇ ਵਾਧੇ ਦਾ ਸਿੱਧਾ ਅਸਰ ਮੁਲਾਜ਼ਮਾਂ ਦੇ ਸੇਵਾਮੁਕਤੀ ਲਾਭਾਂ ‘ਤੇ ਪੈਂਦਾ ਹੈ। 2022 ‘ਚ ਪੰਜਾਬ ਸਰਕਾਰ ਨੇ ਸਿੰਗਲ ਬੈਂਚ ਦੇ ਇਸ ਫੈਸਲੇ ਵਿਰੁੱਧ ਡਿਵੀਜ਼ਨ ਬੈਂਚ ‘ਚ ਅਪੀਲ ਦਾਇਰ ਕੀਤੀ ਸੀ। ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਸਿੰਗਲ ਬੈਂਚ ਦੇ ਹੁਕਮਾਂ ਨੂੰ ਮਨਜ਼ੂਰ ਕਰ ਲਿਆ।

ਇੰਝ ਮਿਲੇਗਾ ਲਾਭ
ਜੇਕਰ ਕੋਈ ਵਿਅਕਤੀ 31 ਮਾਰਚ, 2024 ਨੂੰ ਸੇਵਾਮੁਕਤ ਹੋਇਆ ਹੈ ਤੇ ਉਸ ਨੂੰ ਆਖਰੀ ਇੰਕਰੀਮੈਂਟ ਮਾਰਚ 2023 ‘ਚ ਮਿਲਿਆ ਸੀ ਤਾਂ ਉਹ 1 ਅਪ੍ਰੈਲ, 2024 ਨੂੰ ਸਾਲਾਨਾ ਵਾਧੇ ਲਈ ਯੋਗ ਹੋਵੇਗਾ।

Tags: chandigarhgood newsincrementlatest newspro punjab tvpunjab governmentpunjab govt employeessalary
Share429Tweet268Share107

Related Posts

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025

ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਬਣਿਆ ਮੌਤ ਦਾ ਕਾਰਨ, ਆਪ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਅਕਤੂਬਰ 23, 2025

ਪੰਜਾਬ ‘ਚ 6 IAS ਅਧਿਕਾਰੀਆਂ ਦੇ ਤਬਾਦਲੇ, ਅੰਮ੍ਰਿਤਸਰ ਸਮੇਤ 3 ਜ਼ਿਲ੍ਹਿਆਂ ਦੇ ਬਦਲੇ DC

ਅਕਤੂਬਰ 22, 2025

ED ਦੀ ਰਾਡਾਰ ‘ਤੇ ਹੁਣ ਪੰਜਾਬ ਦੇ DIG ਭੁੱਲਰ, ਰਿਟਰਨਾਂ ‘ਚ ਦਿਖਾਈ ਗਈ ਸਾਲਾਨਾ ਆਮਦਨ 18 ਕਰੋੜ

ਅਕਤੂਬਰ 22, 2025

ਬੰਦੀ ਛੋੜ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ‘ਚ ਜਗਾਏ ਗਏ 1 ਲੱਖ ਘਿਓ ਦੇ ਦੀਵੇ

ਅਕਤੂਬਰ 22, 2025
Load More

Recent News

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025

600,000 ਲੋਕਾਂ ਦੀ ਨੌਕਰੀਆਂ ‘ਤੇ ਖਤਰਾ ਬਣੀ ਤਕਨਾਲੋਜੀ, ਥਾਂ ਲੈਣਗੇ ਐਮਾਜ਼ਾਨ ‘ਤੇ ਰੋਬੋਟ

ਅਕਤੂਬਰ 23, 2025

ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਬਣਿਆ ਮੌਤ ਦਾ ਕਾਰਨ, ਆਪ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਅਕਤੂਬਰ 23, 2025

ਪੰਜਾਬ ‘ਚ 6 IAS ਅਧਿਕਾਰੀਆਂ ਦੇ ਤਬਾਦਲੇ, ਅੰਮ੍ਰਿਤਸਰ ਸਮੇਤ 3 ਜ਼ਿਲ੍ਹਿਆਂ ਦੇ ਬਦਲੇ DC

ਅਕਤੂਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.