ਸ਼ਨੀਵਾਰ, ਮਾਰਚ 14, 2026 11:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੂੰ ਲੱਗ ਸਕਦਾ ਵੱਡਾ ਝਟਕਾ, ਇਸ ਵੱਡੇ ਲੀਡਰ ਦੀਆਂ ਭਾਜਪਾ ‘ਚ ਸ਼ਾਮਿਲ ਹੋਣ ਦੀਆਂ ਖ਼ਬਰਾਂ

by Gurjeet Kaur
ਅਪ੍ਰੈਲ 11, 2024
in ਪੰਜਾਬ
0

ਲੋਕਸਭਾ ਚੋਣਾਂ 2024 ਦਾ ਮੌਸਮ ਦੇਸ਼ ਵਿਚ ਛਾਇਆ ਹੋਈ ਹੈ। ਆਗੂਆਂ ਦੇ ਦਲਬਦਲ ਦਾ ਸਿਲਸਿਲਾ ਵੀ ਜ਼ੋਰਾਂ-ਸ਼ੋਰਾਂ ਤੋਂ ਚੱਲ ਰਿਹਾ ਹੈ। ਇਸੇ ਵਿਚਾਲੇ ਖਬਰ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਸਿਕੰਦਰ ਸਿੰਘ ਮਲੂਕਾ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਦੱਸ ਦਈਏ ਕਿ ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਸੀ।

ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਸਿੱਧੂ, ਜੋ ਇਸ ਸਮੇਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਹਨ, ਨੇ ਆਪਣਾ ਅਸਤੀਫਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜ ਦਿੱਤਾ ਸੀ। ਦੱਸ ਦਈਏ ਕਿ ਉਨ੍ਹਾਂ ਦਾ ਅਸਤੀਫਾ ਅਜੇ ਤੱਕ ਮਨਜ਼ੂਰ ਨਹੀਂ ਹੋਇਆ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਅਸਤੀਫੇ ਨੂੰ ਮਨਜ਼ੂਰੀ ਦੇ ਦਿੰਦੇ ਹਨ ਤਾਂ ਇਸ ਨੂੰ ਕੇਂਦਰੀ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।

ਪਤਾ ਲੱਗਾ ਹੈ ਕਿ ਸਿੱਖਿਆ ਮੰਤਰੀ ਰਹਿ ਚੁੱਕੇ ਮਲੂਕਾ ਚੋਣਾਂ ਲਈ ਅਕਾਲੀ ਦਲ ਦੀ ਟਿਕਟ ਲੈਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਮਿਲਣ ਦੀ ਸੰਭਾਵਨਾ ਨਹੀਂ ਹੈ। 75 ਸਾਲ ਦੇ ਮਲੂਕਾ ਹੁਣ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।

2011 ਬੈਚ ਦੇ ਆਈਏਐਸ ਅਧਿਕਾਰੀ ਸਿੱਧੂ ਅਕਤੂਬਰ ਵਿੱਚ ਸੇਵਾਮੁਕਤ ਹੋਣ ਵਾਲੇ ਹਨ ਅਤੇ ਪਹਿਲਾਂ ਹੀ ਛੁੱਟੀ ’ਤੇ ਹਨ। ਨਾ ਤਾਂ ਕਾਂਗਰਸ ਅਤੇ ਨਾ ਹੀ ‘ਆਪ’ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਅਜੇ ਤੱਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।

 

 

 

 

Tags: bjplatest newsLoksabha Election 2024pro punjab tvShiromani Akali Dal
Share784Tweet490Share196

Related Posts

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਮਾਰਚ 14, 2026

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026
Load More

Recent News

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਮਾਰਚ 14, 2026

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.