ਸ਼ੁੱਕਰਵਾਰ, ਜਨਵਰੀ 9, 2026 11:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੇਕ ਖਾਣ ਨਾਲ ਬੱਚੀ ਮੌਤ ਦਾ ਮਾਮਲਾ, ਪਰਿਵਾਰ ਨੇ ਚੁੱਕਿਆ ਇਹ ਕਦਮ

by Gurjeet Kaur
ਅਪ੍ਰੈਲ 11, 2024
in ਪੰਜਾਬ
0

ਪਟਿਆਲਾ ‘ਚ ਜਨਮਦਿਨ ਦਾ ਕੇਕ ਖਾਣ ਨਾਲ ਬੱਚੀ ਦੀ ਹੋਈ ਮੌਤ ‘ਚ ਨਵਾਂ ਮੋੜ ਆਇਆ ਹੈ।ਜਾਣਕਾਰੀ ਮੁਤਾਬਕ ਕੇਕ ਖਾਣ ਨਾਲ 10 ਸਾਲ ਦੀ ਮਾਸੂਮ ਮਾਨਵੀ ਦੀ ਮੌਤ ਹੋ ਗਈ ਸੀ, ਹੁਣ ਉਸਦੇ ਪਰਿਵਾਰ ਵਾਲੇ ਖੁਦ ਇਸਦੀ ਜਾਂਚ ਕਰਵਾਉਣ ‘ਚ ਜੁਟ ਗਏ ਹਨ।ਪਰਿਵਾਰ ਵਾਲੇ ਡ੍ਰਗਸ ਫੂਡ ਐਂਡ ਕੈਮੀਕਲ ਟੈਸਟਿੰਗ ਲੈਬ ਖਰੜ ‘ਚ ਪਹੁੰਚ ਗਏ ਹਨ।

ਇਸ ਸਬੰਧੀ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸ਼ੱਕ ਹੈ ਕਿ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਉਂਕਿ ਅਜੇ ਤਕ ਬੇਕਰੀ ਮਾਲਿਕ ਗੁਰਪ੍ਰੀਤ ਸਿੰਘ ਦੀ ਵੀ ਗ੍ਰਿਫਤਾਰੀ ਨਹੀਂ ਹੋਈ ਹੈ।ਇਸ ਲਈ ਹੀ ਪਰਿਵਾਰ ਵਾਲਿਆਂ ਨੇ ਆਪਣੇ ਪੱਧਰ ‘ਤੇ ਉਕਤ ਮਾਮਲਿਆਂ ਦੀ ਜਾਂਚ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ।ਦੂਜੇ ਪਾਸੇ ਇਸ ਮਾਮਲੇ ‘ਚ ਮ੍ਰਿਤਕਾ ਮਾਨਵੀ ਦੇ ਨਾਨਾ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਜੋ ਉਨ੍ਹਾਂ ਦੀ ਬੇਟੀ ਦੇ ਨਾਲ ਹੋਇਆ ਉਹ ਕਿਸੇ ਹੋਰ ਦੇ ਨਾਲ ਹੋਵੇ।ਇਸਦੇ ਚਲਦਿਆਂ ਬੀਤੇ ਦਿਨੀਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

 

ਦੱਸਣਯੋਗ ਹੈ ਕਿ ਪਟਿਆਲਾ ‘ਚ 10 ਸਾਲ ਦੀ ਮਾਨਵੀ ਦੀ ਜਨਮਦਿਨ ਵਾਲੇ ਦਿਨ ਕੇਕ ਖਾਣ ਨਾਲ ਮੌਤ ਹੋ ਗਈ ਸੀ।ਮਾਨਵੀ ਦੀ ਮਾਂ ਕਾਜਲ ਨੇ ਦੱਸਿਆ ਸੀ ਕਿ ਮਾਨਵੀ ਦਾ 24 ਮਾਰਚ ਨੂੰ ਜਨਮਦਿਨ ਸੀ ਅਤੇ ਇਸ ਸਬੰਧੀ ਕੇਕ ਦਾ ਆਰਡਰ ਉਕਤ ਦੁਕਾਨ ਤੋਂ ਕੀਤਾ ਗਿਆ ਅਤੇ ਸ਼ਾਮ ਨੂੰ 7 ਵਜੇ ਕੇਕ ਕੱਟਿਆ ਗਿਆ ਅਤੇ ਕੇਕ ਖਾਣ ਦੇ ਬਾਅਦ ਸਾਰੇ ਪਰਿਵਾਰ ਵਾਲਿਆਂ ਦੀ ਸਿਹਤ ਖਰਾਬ ਹੋ ਗਈ।ਦੂਜੇ ਪਾਸੇ ਮਾਨਵੀ ਨੂੰ ਵੀ ਉਲਟੀਆਂ ਲੱਗ ਗਈਆਂ ਅਤੇ ਉਹ ਰਾਤ ਨੂੰ ਉਲਟੀ ਕਰਕੇ ਸੌਂ ਗਈ।ਸਵੇਰੇ 4 ਵਜੇ ਉਸਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਾ ਸੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਸੀ।

Tags: Birthday cakeCase of girls death in PatialaEating cakelatest newspatiala newspro punjab tv
Share555Tweet347Share139

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.