ਸ਼ਨੀਵਾਰ, ਜਨਵਰੀ 10, 2026 03:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੰਜਾਬ ਦੇ ਇਨ੍ਹਾਂ ਸ਼ਹਿਰਾਂ ਤੇ ਪਿੰਡਾਂ ਵਿਚੋਂ ਲੰਘੇਗੀ Bullet Train

Delhi-Amritsar proposal: ਹੁਣ ਮਹਿਜ਼ ਦੋ ਘੰਟਿਆਂ ਵਿਚ ਦਿੱਲੀ ਤੋਂ ਅੰਮ੍ਰਿਤਸਰ ਪਹੁੰਚ ਸਕੋਗੇ! ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ (Bullet Train) ਚਲਾਉਣ ਦੀ ਤਜਵੀਜ਼ ਹੈ। ਹਾਈ ਸਪੀਡ ਰੇਲ ਗੱਡੀ ਦੀ ਤਜਵੀਜ਼ਸ਼ੁਦਾ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਹ ਰੇਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ 465 ਕਿਲੋਮੀਟਰ ਦੇ ਸਫ਼ਰ ਨੂੰ ਮਹਿਜ਼ ਦੋ ਘੰਟੇ ਵਿੱਚ ਪੂਰਾ ਕਰੇਗੀ।

by propunjabtv
ਅਪ੍ਰੈਲ 17, 2024
in ਅਜ਼ਬ-ਗਜ਼ਬ
0

Delhi-Amritsar proposal: ਹੁਣ ਮਹਿਜ਼ ਦੋ ਘੰਟਿਆਂ ਵਿਚ ਦਿੱਲੀ ਤੋਂ ਅੰਮ੍ਰਿਤਸਰ ਪਹੁੰਚ ਸਕੋਗੇ! ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ (Bullet Train) ਚਲਾਉਣ ਦੀ ਤਜਵੀਜ਼ ਹੈ। ਹਾਈ ਸਪੀਡ ਰੇਲ ਗੱਡੀ ਦੀ ਤਜਵੀਜ਼ਸ਼ੁਦਾ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਹ ਰੇਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ 465 ਕਿਲੋਮੀਟਰ ਦੇ ਸਫ਼ਰ ਨੂੰ ਮਹਿਜ਼ ਦੋ ਘੰਟੇ ਵਿੱਚ ਪੂਰਾ ਕਰੇਗੀ।

ਦੇਸ਼ ਦੇ 10 ਰੂਟਾਂ ਉਤੇ ਬੁਲੇਟ ਟਰੇਨ (Bullet Train) ਦੌੜੇਗੀ। ਭਾਜਪਾ ਦੇ ਚੋਣ ਮਨੋਰਥ ਪੱਤਰ ਵਿੱਚ ਪ੍ਰਧਾਨ ਮੰਤਰੀ ਨੇ ਤਿੰਨ ਹੋਰ ਨਵੇਂ ਰੂਟਾਂ ਉੱਤੇ ਬੁਲੇਟ ਟਰੇਨ ਚਲਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਬੁਲੇਟ ਟਰੇਨ ਦੇ ਛੇ ਰੂਟਾਂ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਅਹਿਮਦਾਬਾਦ ਤੋਂ ਮੁੰਬਈ ਰੂਟ ‘ਤੇ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਰੇਲ ਮੰਤਰੀ ਨੇ 2026 ਵਿੱਚ ਬੁਲੇਟ ਟਰੇਨ ਚਲਾਉਣ ਦਾ ਐਲਾਨ ਵੀ ਕੀਤਾ ਹੈ। ਆਓ ਜਾਣਦੇ ਹਾਂ ਨਵੇਂ ਰੂਟ ਕੀ ਹੋਣਗੇ ਅਤੇ ਪੁਰਾਣੇ ਰੂਟਾਂ ਦੀ ਪ੍ਰਗਤੀ ਰਿਪੋਰਟ ਕੀ ਹੈ?

ਬੁਲੇਟ ਟਰੇਨ ਪ੍ਰੋਜੈਕਟ ਪ੍ਰਧਾਨ ਮੰਤਰੀ ਦਾ ਡਰੀਮ ਪ੍ਰੋਜੈਕਟ ਹੈ। ਪ੍ਰਧਾਨ ਮੰਤਰੀ ਨੇ ਜਿਨ੍ਹਾਂ ਤਿੰਨ ਨਵੇਂ ਰੂਟਾਂ ਉਤੇ ਬੁਲੇਟ ਟਰੇਨ ਚਲਾਉਣ ਦਾ ਐਲਾਨ ਕੀਤਾ ਹੈ, ਉਨ੍ਹਾਂ ‘ਚ ਉੱਤਰ, ਦੱਖਣੀ ਅਤੇ ਪੂਰਬ ਸ਼ਾਮਲ ਹਨ। ਫਿਲਹਾਲ ਅਹਿਮਦਾਬਾਦ ਤੋਂ ਮੁੰਬਈ ਤੱਕ ਬੁਲੇਟ ਟਰੇਨ ਦਾ ਨਿਰਮਾਣ ਚੱਲ ਰਿਹਾ ਹੈ। ਇਸ ਦਾ ਨਿਰਮਾਣ ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਦੁਆਰਾ ਕੀਤਾ ਜਾ ਰਿਹਾ ਹੈ।

ਦਿੱਲੀ-ਅੰਮ੍ਰਿਤਸਰ, ਹਾਵੜਾ-ਵਾਰਾਨਸੀ-ਪਟਨਾ, ਦਿੱਲੀ-ਆਗਰਾ-ਲਖਨਊ-ਵਾਰਾਣਸੀ, ਦਿੱਲੀ-ਜੈਪੁਰ-ਉਦੈਪੁਰ-ਅਹਿਮਦਾਬਾਦ, ਮੁੰਬਈ-ਨਾਸਿਕ-ਨਾਗਪੁਰ, ਮੁੰਬਈ-ਹੈਦਰਾਬਾਦ ਕੋਰੀਡੋਰ ਲਈ ਸੰਭਾਵਨਾ ਰਿਪੋਰਟ (feasibility) ਤਿਆਰ ਕੀਤੀ ਗਈ ਹੈ।

ਪੰਜਾਬ ਵਿਚ ਤਜਵੀਜ਼ਤ ਬੁਲੇਟ ਟਰੇਨ ‘ਤੇ ਇੱਕ ਨਜ਼ਰ
ਦਿੱਲੀ-ਅੰਮ੍ਰਿਤਸਰ ਰੂਟ ਉਤੇ ਬੁਲੇਟ ਟਰੇਨ (Bullet Train) ਚਲਾਉਣ ਦੀ ਤਜਵੀਜ਼ ਹੈ। ਹਾਈ ਸਪੀਡ ਰੇਲ ਗੱਡੀ ਦੀ ਤਜਵੀਜ਼ਸ਼ੁਦਾ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਜਾਰੀ ਹੈ। ਇਹ ਰੇਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦੇ 465 ਕਿਲੋਮੀਟਰ ਦੇ ਸਫ਼ਰ ਨੂੰ ਮਹਿਜ਼ ਦੋ ਘੰਟੇ ਵਿੱਚ ਪੂਰਾ ਕਰੇਗੀ।

ਇਹ ਰੇਲ ਚੰਡੀਗੜ੍ਹ ਸਣੇ 15 ਸਟੇਸ਼ਨਾਂ ਉਤੇ ਰੁਕੇਗੀ। ਇਸ ਗੱਡੀ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ, ਅਪਰੇਸ਼ਨਲ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਐਵਰੇਜ ਸਪੀਡ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ।

ਸੂਤਰਾਂ ਮੁਤਾਬਕ ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਹਾਈ ਸਪੀਡ ਰੇਲ ਗੱਡੀ ਦੀ ਤਜਵੀਜ਼ਸ਼ੁਦਾ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਹਾਸਲ ਜਾਣਕਾਰੀ ਮੁਤਾਬਕ ਰੇਲ ਗੱਡੀ ਵਿੱਚ 750 ਯਾਤਰੀ ਸਫ਼ਰ ਕਰ ਸਕਣਗੇ।

ਇਸ ਰੇਲਵੇ ਲਾਈਨ ਵਿੱਚ ਦਿੱਲੀ ਤੋਂ ਲੈ ਕੇ ਅੰਮ੍ਰਿਤਸਰ ਤੱਕ ਆਉਣ ਵਾਲੇ 343 ਪਿੰਡਾਂ ਦੀ ਜ਼ਮੀਨ ਐਕੁਆਇਰ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਦਿੱਲੀ ਦੇ 22, ਹਰਿਆਣਾ ਦੇ 135 ਅਤੇ ਪੰਜਾਬ ਦੇ 186 ਪਿੰਡ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਹਾਈ ਸਪੀਡ ਰੇਲ ਗੱਡੀ ਦੀ ਤਜਵੀਜ਼ਸ਼ੁਦਾ ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਹਾਸਲ ਜਾਣਕਾਰੀ ਮੁਤਾਬਕ ਰੇਲ ਗੱਡੀ ਵਿੱਚ 750 ਯਾਤਰੀ ਸਫ਼ਰ ਕਰ ਸਕਣਗੇ।

ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫ਼ਤਹਿਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨ ਤਾਰਨ ਤੇ ਰੂਪਨਗਰ ਜ਼ਿਲ੍ਹਿਆਂ ਦਾ ਇੱਕ-ਇੱਕ ਪਿੰਡ ਇਸ ਪ੍ਰਾਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਆਈਆਈਐੱਮਆਰ ਏਜੰਸੀ ਵੱਲੋਂ ਨਵੀਂ ਰੇਲਵੇ ਲਾਈਨ ਵਿੱਚ ਆਉਂਦੇ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ।

ਸੂਤਰਾਂ ਮੁਤਾਬਕ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫ਼ਤਹਿਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨ ਤਾਰਨ ਤੇ ਰੂਪਨਗਰ ਜ਼ਿਲ੍ਹਿਆਂ ਦਾ ਇੱਕ-ਇੱਕ ਪਿੰਡ ਇਸ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਰੇਲਵੇ ਲਾਈਨ ਮੁਹਾਲੀ ਜ਼ਿਲ੍ਹੇ ਦੀ ਡੇਰਾਬੱਸੀ ਸਬ ਡਿਵੀਜ਼ਨ ਦੇ 24 ਪਿੰਡਾਂ ਵਿਚੋਂ ਲੰਘੇਗੀ। ਮੁਹਾਲੀ ਤਹਿਸੀਲ ਦੇ ਨੌਂ ਪਿੰਡਾਂ ਬਾਕਰਪੁਰ, ਰੁੜਕਾ, ਕੰਬਾਲਾ, ਚਿੱਲਾ, ਰਾਏਪੁਰ ਖੁਰਦ, ਦੁਰਾਲੀ, ਸਨੇਟਾ, ਰਾਏਪੁਰ ਕਲਾਂ, ਸ਼ਾਮਪੁਰ ਦੀ ਜ਼ਮੀਨ ਇਸ ਪ੍ਰੋਜੈਕਟ ਅਧੀਨ ਗ੍ਰਹਿਣ ਕੀਤੀ ਜਾਵੇਗੀ।

ਇਸ ਤਹਿਤ ਖਰੜ ਤਹਿਸੀਲ ਦੇ ਛੇ ਪਿੰਡ ਭਰਤਪੁਰ, ਗਿੱਦੜਪੁਰ, ਚੂਹੜ ਮਾਜਰਾ, ਮੱਛਲੀ ਕਲਾਂ, ਟੋਡਰ ਮਾਜਰਾ ਅਤੇ ਮਜਾਤ ਦੀ ਜ਼ਮੀਨ ਆਵੇਗੀ। ਜ਼ਮੀਨ ਲਈ ਕਿਸਾਨਾਂ ਨੂੰ ਹਰ ਪਿੰਡ ਦੇ ਕੁਲੈਕਟਰ ਰੇਟ ਦਾ ਪੰਜ ਗੁਣਾਂ ਭਾਅ ਮੁਹੱਈਆ ਕਰਾਇਆ ਜਾਵੇਗਾ।

Share226Tweet141Share56

Related Posts

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਜਨਵਰੀ 10, 2026

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ — ਹਰਜੋਤ ਸਿੰਘ ਬੈਂਸ

ਜਨਵਰੀ 10, 2026

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.