ਸ਼ਨੀਵਾਰ, ਮਾਰਚ 14, 2026 02:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਰੰਮਤ ਦੌਰਾਨ ਪੁਰਾਣਾ ਮਕਾਨ ਡਿੱਗਿਆ, 4 ਮਜ਼ਦੂਰ ਮਲਬੇ ਥੱਲੇ ਦੱਬੇ

by Gurjeet Kaur
ਅਪ੍ਰੈਲ 18, 2024
in ਪੰਜਾਬ
0

ਰੋਪੜ ਤੇ ਪ੍ਰੀਤ ਕਲੋਨੀ ਦੇ ਵਿੱਚ ਪੁਰਾਣੇ ਮਕਾਨ ਨੂੰ ਮੁਰੰਮਤ ਕਰਦੇ ਸਮੇਂ ਇੱਕ ਵੱਡਾ ਹਾਦਸਾ ਵਾਪਰ ਗਿਆ। ਜੇਕਰ ਪ੍ਰਤੱਖਦਰਸ਼ੀਆਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਮੰਨਣਾ ਸੀ ਕਿ ਪੁਰਾਣੇ ਮਕਾਨ ਦੀ ਮੁਰੰਮਤ ਕੀਤੀ ਜਾ ਰਹੀ ਸੀ ਅਤੇ ਇਸ ਨੂੰ ਉੱਚਾ ਕੀਤਾ ਜਾ ਰਿਹਾ ਸੀ।
ਇਸ ਦੌਰਾਨ ਇਹ ਘਟਨਾ ਵਾਪਰ ਗਈ ਅਤੇ ਮਕਾਨ ਦਾ ਪੂਰਾ ਹਿੱਸਾ ਥੱਲੇ ਧਰਾਸ਼ਾਹੀ ਹੋ ਕੇ ਡਿੱਗ ਗਿਆ। ਜਦੋਂ ਇਹ ਹਿੱਸਾ ਥੱਲੇ ਡਿੱਗਿਆ ਤਾਂ ਉਸ ਦੌਰਾਨ ਪੰਜ ਮਜ਼ਦੂਰ ਮੁਰੰਮਤ ਦਾ ਕੰਮ ਕਰ ਰਹੇ ਸਨ ਜਿਨ੍ਹਾਂ ਵਿੱਚੋਂ ਫਿਲਹਾਲ ਚਾਰ ਮਜ਼ਦੂਰ ਇਸ ਮਲਬੇ ਹੇਠਾਂ ਦੱਬੇ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਇਸ ਸੂਚਨਾ ਦੀ ਜਾਣਕਾਰੀ ਮਜ਼ਦੂਰਾਂ ਦੇ ਇੱਕ ਸਾਥੀ ਵੱਲੋਂ ਦਿੱਤੀ ਗਈ ਹੈ ਜਿਸ ਦਾ ਕਹਿਣਾ ਸੀ ਕਿ ਕਰੀਬ 1 ਅਪ੍ਰੈਲ ਤੋਂ ਇਹ ਕੰਮ ਚੱਲ ਰਿਹਾ ਸੀ ਅਤੇ ਅੱਜ ਵੀ ਰੋਜ਼ਾਨਾ ਦੀ ਤਰ੍ਹਾਂ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਸੀ ਅਚਾਨਕ ਹੀ ਇਹ ਸਾਰਾ ਮਕਾਨ ਥੱਲੇ ਡਿੱਗ ਗਿਆ।

ਇਸੇ ਦੌਰਾਨ ਚਾਰ ਮਜ਼ਦੂਰ ਇਸ ਮਲਬੇ ਹੇਠਾਂ ਦਬੇ ਹੋਏ ਹਨ। ਘਟਨਾ ਦੀ ਜਾਣਕਾਰੀ ਮਿਲਦੇ ਸਾਰੇ ਪੁਲਿਸ ਅਤੇ ਫਾਇਰ ਬ੍ਰਿਗੇਡ ਮੌਕੇ ਉੱਤੇ ਪਹੁੰਚ ਗਈ ਹੈ। ਐਨਡੀਆਰਐਫ ਦੀਆਂ ਟੀਮਾਂ ਨੂੰ ਵੀ ਬੁਲਾ ਲਿਆ ਗਿਆ ਹੈ। ਪੁਲਿਸ ਵੱਲੋਂ ਮਕਾਨ ਮਾਲਕ ਅਤੇ ਠੇਕੇਦਾਰ ਜਿਸ ਵੱਲੋਂ ਮਕਾਨ ਦੀ ਮੁਰੰਮਤ ਕੀਤੀ ਜਾ ਰਹੀ ਸੀ ਉਸ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

Tags: latest newspro punjab tvpunjabi newsRupnagar House CollapsesRupnagar House Incident
Share312Tweet195Share78

Related Posts

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

590 ਕਰੋੜ ਰੁਪਏ ਦੇ ਬੈਂਕ ਘੁਟਾਲੇ ‘ਚ ED ਦੀ ਵੱਡੀ ਕਾਰਵਾਈ, 19 ਟਿਕਾਣਿਆਂ ‘ਤੇ ਛਾਪੇਮਾਰੀ

ਮਾਰਚ 14, 2026

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ

ਮਾਰਚ 14, 2026

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮਾਰਚ 14, 2026

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਮਾਰਚ 14, 2026

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026
Load More

Recent News

ਮੋਗਾ ਵਿੱਚ ਭਾਜਪਾ ਦੀ ‘ਬਦਲਾਵ ਰੈਲੀ’ ਅੱਜ; ਹਲਵਾਰਾ ਹਵਾਈ ਅੱਡੇ ‘ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਗ੍ਰੀਨ ਕਾਰਡ ਲਈ ਰਚਿਆ ਡਰਾਮਾ: ਅਮਰੀਕਾ ‘ਚ 11 ਭਾਰਤੀ ਨਾਗਰਿਕ ਗ੍ਰਿਫ਼ਤਾਰ

ਮਾਰਚ 14, 2026

ਸੋਨਮ ਵਾਂਗਚੁਕ ਨੂੰ ਕੀਤਾ ਜਾਵੇਗਾ ਹਿਰਾਸਤ ਤੋਂ ਰਿਹਾਅ; ਗ੍ਰਹਿ ਮੰਤਰਾਲੇ ਨੇ ਲਿਆ ਫੈਸਲਾ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026

ਈਰਾਨ-ਇਜ਼ਰਾਈਲ ਟਕਰਾਅ ਵਿਚਕਾਰ, ਕਿਮ ਜੋਂਗ-ਉਨ ਨੇ ਵੀ ਕੀਤਾ ਧਮਾਕਾ! ਗੁਆਂਢੀ ਦੇਸ਼ਾਂ ‘ਚ ਚਿੰਤਾ ਦੀ ਲਹਿਰ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.