ਵੀਰਵਾਰ, ਸਤੰਬਰ 3, 2026 03:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੋਜ਼ੀ ਰੋਟੀ ਲਈ 6 ਮਹੀਨੇ ਪਹਿਲਾਂ ਵਿਦੇਸ਼ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌ.ਤ

by Gurjeet Kaur
ਅਪ੍ਰੈਲ 19, 2024
in ਪੰਜਾਬ
0

ਸਾਊਦੀ ਅਰਬ ‘ਚ ਟ੍ਰਾਲਾ ਪਲਟਣ ਨਾਲ ਪੰਜਗਰਾਈਂ ਦੇ ਕੋਲ ਰਸੂਲਪੁਰ ਪਿੰਡ ਦੇ ਇਕ ਨੌਜਵਾਨ ਦੀ ਮੌਤ ਦੀ ਖਬਰ ਮਿਲੀ ਹੈ।ਇਸ ਸਬੰਧ ‘ਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਬੇਟੇ ਅਮਨਦੀਪ ਸਿੰਘ ਨੂੰ ਰੋਜ਼ਗਾਰ ਦੇ ਲਈ ਸਾਊਦੀ ਅਰਬ ਭੇਜਿਆ ਸੀ।

 

ਉਨ੍ਹਾਂ ਨੇ ਦੱਸਿਆ ਕਿ ਉਨਾਂ੍ਹ ਦਾ ਬੇਟਾ ਇਕ ਕੰਪਨੀ ‘ਚ ਟ੍ਰਾਲਾ ਡ੍ਰਾਈਵਰ ਦੇ ਤੌਰ ਤੇ ਕੰਮ ਕਰਦਾ ਸੀ ਅਤੇ ਵੀਰਵਾਰ ਨੂੰ ਜਦੋਂ ਉਹ ਟ੍ਰਾਲਾ ਖਾਲੀ ਕਰਕੇ ਕੰਪਨੀ ਵਾਪਸ ਜਾ ਰਿਹਾ ਸੀ ਤਾਂ ਅਚਾਨਕ ਫਲਾਈਓਵਰ ‘ਤੇ ਟ੍ਰਾਲਾ ਅਸੰਤੁਲਨ ਹੋ ਕੇ ਪਲਟ ਗਿਆ, ਜਿਸ ਨਾਲ ਉਸਦੇ ਬੇਟੇ ਅਮਨਦੀਪ ਸਿੰਘ ਨੂੰ ਕਾਫੀ ਸੱਟਾਂ ਲੱਗੀਆਂ।

 

 

ਇਸ ਹਾਦਸੇ ਦੇ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਜਿਥੇ ਉਸਦੀ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਗੁਹਾਰ ਲਗਾਈ ਹੈ ਕਿ ਮ੍ਰਿਤਕ ਅਮਨਦੀਪ ਦੀ ਲਾਸ਼ ਪੰਜਾਬ ਵਾਪਸ ਲਿਆਂਦੀ ਜਾਵੇ ਤੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿਤੀ ਜਾਵੇ।ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਅਜੇ ਵਿਆਹਿਆ ਨਹੀਂ ਸੀ ਅਤੇ ਮਾਤਾ ਪਿਤਾ, ਇਕ ਭਰਾ ਨੂੰ ਪਿਛੇ ਛੱਡ ਗਿਆ ਹੈ।

Tags: amandeep singhdeadlatest newspro punjab tvRIPSad newssaudi arbyouth dead
Share363Tweet227Share91

Related Posts

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.