ਸ਼ਨੀਵਾਰ, ਜੁਲਾਈ 25, 2026 04:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਮੁੱਲਾਂਪੁਰ ਕ੍ਰਿਕੇਟ ਸਟੇਡੀਅਮ ‘ਚ ਮੈਚ ਦੇਖਣ ਵਾਲਿਆਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ

by Gurjeet Kaur
ਅਪ੍ਰੈਲ 21, 2024
in ਕ੍ਰਿਕਟ, ਖੇਡ
0

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਮੈਚ ਦੇਖਣ ਵਾਲੇ ਦਰਸ਼ਕਾਂ ਨੂੰ ਖਾਸ ਅਪੀਲ ਕੀਤੀ ਹੈ ਕਿ ਉਹ ਨਵੇਂ ਕ੍ਰਿਕੇਟ ਸਟੇਡੀਅਮ ਮੁੱਲਾਂਪੁਰ ਵਿਖੇ ਸਮੇਂ ਸਿਰ ਦਾਖ਼ਲ ਹੋਣ ਲਈ ਅਤੇ ਕਿਸੇ ਵੀ ਤਰ੍ਹਾਂ ਦੇ ਭੀੜ ਭੜੱਕੇ ਵਾਲੀ ਸਥਿਤੀ ਤੋਂ ਬਚਣ ਲਈ ਤੈਅ ਵਕਤ ਤੋਂ ਪਹਿਲਾਂ ਪਹੁੰਚਣ।

ਡੀ.ਸੀ. ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਮੈਚਾਂ ‘ਚ ਇਹ ਦੇਖਿਆ ਗਿਆ ਹੈ ਕਿ ਦਰਸ਼ਕਾਂ ਨੂੰ ਸਲਾਹ ਦੇਣ ਦੇ ਬਾਵਜੂਦ, ਆਖਰੀ ਸਮੇਂ ਦੀ ਆਮਦ ਸਭ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਹੀ ਹੈ।
ਉਨ੍ਹਾਂ ਕਿਹਾ ਕਿਉਂਕਿ ਮੈਚ ਸ਼ੁਰੂ ਹੋਣ ਤੋਂ ਤਿੰਨ ਘੰਟੇ ਪਹਿਲਾਂ ਐਂਟਰੀ ਗੇਟ ਖੋਲ੍ਹ ਦਿੱਤੇ ਜਾਂਦੇ ਹਨ, ਇਸ ਲਈ ਸਾਨੂੰ ਤੈਅ ਸਮੇਂ ਤੋਂ ਪਹਿਲਾਂ ਉਥੇ ਪਹੁੰਚਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਨਜ਼ਦੀਕ ਦੇ ਰੋਜ਼ਾਨਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਮੈਚ ਵਾਲੇ ਦਿਨ ਸ਼ਾਮ 4 ਵਜੇ ਤੋਂ ਬਾਅਦ ਪੀ.ਆਰ-4 ਰੋਡ ਦੀ ਵਰਤੋਂ ਨਾ ਕਰਨ, ਇਸਦੀ ਬਜਾਏ ਕਿਸੇ ਵੀ ਟ੍ਰੈਫਿਕ ਜਾਮ ਤੋਂ ਬਚਣ ਲਈ ਮੁੱਲਾਂਪੁਰ ਬੈਰੀਅਰ ਰੋਡ ਉਨ੍ਹਾਂ ਲਈ ਸਭ ਤੋਂ ਵਧੀਆ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਐਸਐਸਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਇਸ ਹਫੜਾ ਦਫੜੀ ਨੂੰ ਘੱਟ ਕਰਨ ਲਈਪੂਰੀ ਵਾਹ ਲਾ ਰਹੀ ਹੈ, ਪਰ ਸਟੇਡੀਅਮ ਨੂੰ ਜਾਣ ਵਾਲੀ ਮੁੱਖ ਸੜਕ ਇਕੋ ਹੋਣ ਕਾਰਨ ਅਤੇ ਦਰਸ਼ਕਾਂ ਦੀ ਆਮਦ ਵੱਡੀ ਗਿਣਤੀ ‘ਚ ਹੋਣ ਕਾਰਨ ਸਾਰੇ ਪ੍ਰਬੰਧ ਨਾਕਾਫੀ ਪੈ ਜਾਂਦੇ ਹਨ।ਉਨ੍ਹਾਂ ਦਰਸ਼ਕਾਂ ਨੂੰ ਸਲਾਹ ਦਿੱਤੀ ਕਿ ਸਟੇਡੀਅਮ ਪ੍ਰਬੰਧਕਾਂ ਵਲੋਂ ਆਰਜ਼ੀ ਤੌਰ ‘ਤੇ ਪ੍ਰਬੰਧ ਕੀਤੇ ਗਏ ਪਾਰਕਿੰਗ ਸਥਾਨਾਂ ‘ਚ ਆਪਣੇ ਵਾਹਨ ਪਾਰਕ ਕਰਕੇ ਸਮੇਂ ਸਿਰ ਸਟੇਡੀਅਮ ‘ਚ ਦਾਖਲ ਹੋਣ।ਉਨ੍ਹਾਂ ਕਿਹਾ ਕਿ ਇਥੇ ਭਵਿਖ ‘ਚ ਖੇਡੇ ਜਾਣ ਵਾਲੇ ਕ੍ਰਿਕਟ ਮੈਚਾਂ ਦੇ ਸ਼ਡਿਊਲ ਤੋਂ ਪਹਿਲਾਂ ਨੇੜੇ ਦੀਆਂ ਸੜਕਾਂ ਨੂੰ ਭੀੜ ਭੜੱਕੇ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪ੍ਰਬੰਧਨ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ।

Tags: cricketipllatest newsmatchmullanpurpro punjab tvstadium
Share1534Tweet959Share384

Related Posts

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026

IPL 2026 : ਪੰਜਾਬ ਦੀ ਟੀਮ ਨੇ ਲਗਾਤਾਰ ਛੇਵਾਂ ਮੈਚ ਹਾਰਿਆ

ਮਈ 17, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.