ਵੀਰਵਾਰ, ਨਵੰਬਰ 12, 2026 07:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Rasmalai ਤੇ Chowmein ਖਾਣ ਨਾਲ ਵਿਆਹ ‘ਚ ਵਿਗੜੀ ਮਹਿਮਾਨਾਂ ਦੀ ਸਿਹਤ

by Gurjeet Kaur
ਅਪ੍ਰੈਲ 25, 2024
in ਪੰਜਾਬ
0

ਅੰਬੇਦਕਰ ਨਗਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਵਿਆਹ ਦਾ ਖਾਣਾ ਖਾਣ ਦੇ ਬਾਅਦ ਮਹਿਮਾਨਾਂ ਦੀ ਸਿਹਤ ਵਿਗੜ ਗਈ ਤੇ 50 ਤੋਂ 70 ਦੇ ਲਗਭਗ ਮਹਿਮਾਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ।ਸਿਹਤ ਵਿਭਾਗ ਦੇ ਅਧਿਕਾਰੀ ਵੀ ਹਸਪਤਾਲ ਪਹੁੰਚਦੇ ਹਨ ਤੇ ਉਨ੍ਹਾਂ ਵੱਲੋਂ ਸੈਂਪਲ ਲਏ ਗਏ ਹਨ ਤਾਂ ਕਿ ਪਤਾ ਲਗਾਇਆ ਜਾ ਸਕੇ ਕਿ ਆਖਿਰਕਾਰ ਖਾਣੇ ਵਿਚ ਕੀ ਖਰਾਬੀ ਸੀ।

ਸ਼ੁਰੂਆਤੀ ਜਾਂਚ ਵਿਚ ਮਾਮਲਾ ਫੂਡ ਪੁਆਇਜ਼ਨਿੰਗ ਦਾ ਦੱਸਿਆ ਜਾ ਰਿਹਾ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਬੀਮਾਰ ਹੋਏ ਮਹਿਮਾਨਾਂ ਨੇ ਰਸਮਲਾਈ ਤੇ ਚੌਮਿਨ ਖਾਧਾ ਸੀ। ਜਿਸ ਨਾਲ ਉਨ੍ਹਾਂ ਦੀ ਹਾਲਤ ਇੰਨੀ ਵਿਗੜ ਗਈ ਕਿ 50 ਦੇ ਕਰੀਬ ਲੋਕਾਂ ਨੂੰ ਦਸਤ ਲੱਗ ਗਏ ਤੇ ਉਲਟੀਆਂ ਵੀ ਆਉਣ ਲੱਗੀਆਂ।ਡਾਕਟਰਾਂ ਦਾ ਕਹਿਣਾ ਹੈ ਕਿ ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਡਾਕਟਰਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲਾੜਾ ਤੇ ਲਾੜੀ ਦੇ ਸਾਰੇ ਰਿਸ਼ਤੇਦਾਰ ਡਾਕਟਰਾਂ ਦੀ ਨਿਗਰਾਨੀ ਵਿਚ ਹਨ।

Tags: latest newsmarriagepro punjab tvPunjabiNews
Share288Tweet180Share72

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫ਼ਲ ਬਣਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਨਵੰਬਰ 10, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result