ਬੁੱਧਵਾਰ, ਜੁਲਾਈ 22, 2026 03:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

by Gurjeet Kaur
ਅਪ੍ਰੈਲ 26, 2024
in ਪੰਜਾਬ
0
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਦੇ ਸਪੀਕਰ   ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ  ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ   ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਸ. ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।
  ਸੰਧਵਾਂ ਨੇ ਕਿਹਾ ਕਿ  ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।
ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Tags: Kultar Singh Sandhwansurjit singh minhas
Share214Tweet134Share54

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਮਾਨ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

ਜੁਲਾਈ 20, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.