ਸੋਮਵਾਰ, ਅਗਸਤ 3, 2026 11:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ

by Gurjeet Kaur
ਅਪ੍ਰੈਲ 26, 2024
in ਪੰਜਾਬ
0

ਅਮਰੀਕਾ ਰਹਿੰਦੇ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖਬਰ ਹੈ। ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਅੱਤੋਵਾਲ ਦਾ ਰਹਿਣ ਵਾਲਾ ਹੀ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਜੱਜ ਪੁੱਤਰ ਨਿਰਮਲ ਸਿੰਘ ਵਜੋਂ ਹੋਈ ਹੈ। ਗੁਰਪ੍ਰੀਤ ਸਾਲ 2012 ’ਚ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ ।

ਜਾਣਕਾਰੀ ਮੁਤਾਬਕ ਗੁਰਪ੍ਰੀਤ ਅਮਰੀਕਾ ਵਿਚ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਪਤਾ ਲੱਗਾ ਹੈ ਕਿ 23 ਅਪ੍ਰੈਲ ਨੂੰ ਉਸ ਦੀ ਕਿਸੇ ਦੂਜੇ ਟਰੱਕ ਡਰਾਈਵਰ ਨਾਲ ਬਹਿਸ ਹੋ ਗਈ ਸੀ ਜਿਸ ਤੋਂ ਬਾਅਦ ਦੂਜੇ ਟਰੱਕ ਡਰਾਈਵਰ ਨੇ ਬਹਿਸ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਦੂਜੇ ਟਰੱਕ ਡਰਾਈਵਰ ਨੇ ਪਿਸਤੌਲ ਨਾਲ ਗੁਰਪ੍ਰੀਤ ‘ਤੇ 6-7 ਗੋਲੀਆਂ ਚਲਾਈਆਂ ਜਿਸ ਨਾਲ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕ ਗੁਰਪ੍ਰੀਤ ਦੇ ਪਿਤਾ ਵੀ ਅਜੇ ਕੁਝ ਸਾਲ ਪਹਿਲਾਂ ਹੀ ਦੇਹਾਂਤ ਹੋ ਚੁੱਕਾ ਸੀ ਤੇ ਹੁਣ ਗੁਰਪ੍ਰੀਤ ਦੀ ਮੌਤ ਤੋਂ ਬਾਅਦ ਵਿਧਵਾ ਮਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।

Tags: americadeadlatest newspro punjab tvPunjabi youth
Share835Tweet522Share209

Related Posts

ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਅੱਜ ਤੋਂ, ਚਾਰ ਮ੍ਰਿਤਕ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਨਾਲ ਹੋਇਆ ਸ਼ੁਰੂ

ਅਗਸਤ 3, 2026

ਭਾਖੜਾ-ਬਿਆਸ ਬਿਜਲੀ ਬਕਾਏ ‘ਤੇ ਸੁਪਰੀਮ ਕੋਰਟ ਨੇ ਪੰਜਾਬ ਨੂੰ ਦਿੱਤੀ ਸਖ਼ਤ ਚੇਤਾਵਨੀ

ਅਗਸਤ 3, 2026

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ 100 ਹਫ਼ਤਿਆਂ ਦੇ ‘ਵਿਕਸਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਨੌਜਵਾਨ’ ਦੀ ਕੀਤੀ ਸ਼ੁਰੂਆਤ

ਅਗਸਤ 3, 2026

ਵਪਾਰਕ ਸਿਲੰਡਰਾਂ ਤੋਂ ਬਾਅਦ, ਅੱਜ ਘਟੀਆਂ ਘਰੇਲੂ ਰਸੋਈ ਗੈਸ ਦੀਆਂ ਕੀਮਤਾਂ? ਇੱਕ ਨਵੀਂ ਦਰ ਸੂਚੀ ਹੋਈ ਜਾਰੀ

ਅਗਸਤ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

Weather Update: 5 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ; ਅੱਜ 15 ਰਾਜਾਂ ਵਿੱਚ ਛਾਏ ਰਹਿਣਗੇ ਬੱਦਲ; ਪੜ੍ਹੋ IMD ਦੀ ਤਾਜਾ ਅਪਡੇਟ

ਅਗਸਤ 3, 2026

ਕੇਰਲ ‘ਚ ਮੀਂਹ ਦਾ ਕਹਿਰ: 11 ਮੌਤਾਂ, ਕਈ ਜ਼ਖਮੀ, ਮੁੱਖ ਮੰਤਰੀ ਸਤੀਸਨ ਨੇ ਹੜ੍ਹ ਸਥਿਤੀ ਦੀ ਕੀਤੀ ਸਮੀਖਿਆ

ਅਗਸਤ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.