ਸ਼ਨੀਵਾਰ, ਅਕਤੂਬਰ 10, 2026 11:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਡੇਢ ਸਾਲਾ ਬੱਚੇ ਦੀ ਪਾਣੀ ਦੀ ਬਾਲਟੀ ‘ਚ ਡੁੱਬਣ ਕਾਰਨ ਮੌਤ:VIDEO

by Gurjeet Kaur
ਅਪ੍ਰੈਲ 27, 2024
in ਪੰਜਾਬ
0

ਨੰਗਲ ਤੋਂ ਇੱਕ ਬੇਹਦ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ।ਜਿੱਥੇ ਇਕ ਘਰ ‘ਚ ਪਾਣੀ ਦੀ ਬਾਲਟੀ ‘ਚ ਡੁੱਬਣ ਕਾਰਨ ਸਵਾ ਸਾਲ ਦੇ ਬੱਚੇ ਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਬੱਚਾ ਘਰ ‘ਚ ਹੀ ਖੇਡ ਰਿਹਾ ਤੇ ਖੇਡਦੇ ਖੇਡਦੇ ਬਾਥਰੂਮ ‘ਚ ਚਲਾ ਗਿਆ ਤੇ ਪਰਿਵਾਰਕ ਮੈਂਬਰਾਂ ਨੂੰ ਪਤਾ ਨਹੀਂ ਲੱਗ ਸਕਿਆ ਕਿ ਕਦੋਂ ਪਾਣੀ ਦੀ ਬਾਲਟੀ ‘ਚ ਬੱਚਾ ਡਿੱਗ ਗਿਆ।

ਕੁਝ ਸਮੇਂ ਬਾਅਦ ਜਦੋਂ ਇਕ ਹੋਰ ਬੱਚੇ ਨੇ ਵੇਖਿਆ ਕਿ ਬੱਚਾ ਪਾਣੀ ਦੀ ਬਾਲਟੀ ‘ਚ ਜਾ ਡਿੱਗਿਆ ਹੈ ਤਾਂ ਉਸਨੇ ਤੁਰੰਤ ਰੌਲਾ ਪਾਇਆ ਅਤੇ ਫਿਰ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ।ਮੌਕੇ ‘ਤੇ ਜਾ ਕੇ ਜਦੋਂ ਪਰਿਵਾਰਕ ਮੈਂਬਰਾਂ ਨੇ ਵੇਖਿਆ ਤਾਂ ਬੱਚਾ ਪਾਣੀ ‘ਚ ਡੁੱਬ ਚੁੱਕਾ ਸੀ।ਪਰਿਵਾਰਕ ਮੈਂਬਰਾਂ ਵਲੋਂ ਬੱਚੇ ਨੂੰ ਪਾਣੀ ‘ਚੋਂ ਬਾਹਰ ਕੱਢ ਕੇ ਤੁਰੰਤ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

Tags: bucketChildChild water deathdeathdrowninglatest newspro punjab tvwater
Share402Tweet251Share100

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result