ਸ਼ੁੱਕਰਵਾਰ, ਮਾਰਚ 13, 2026 11:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਹਰਿਆਣਾ

ਪੁੱਤ ਨੂੰ ਏਅਰਪੋਰਟ ਛੱਡ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, 3 ਜੀਆਂ ਦੀ ਮੌਤ

by Gurjeet Kaur
ਅਪ੍ਰੈਲ 27, 2024
in ਹਰਿਆਣਾ
0

ਹਰਿਆਣਾ ਦੇ ਪੰਚਕੂਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪਰਿਵਾਰ ਨਾਲ ਬਹੁਤ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਵਿਚ ਇਸ ਹਾਦਸੇ ਵਿਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਖਾਟੂ ਸ਼ਿਆਮ ਜਾਂਦੇ ਸਮੇਂ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ। ਉਨ੍ਹਾਂ ਦੀ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ।

ਮ੍ਰਿਤਕਾਂ ਵਿਚ ਪਤੀ-ਪਤਨੀ ਤੇ ਧੀ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਹਰਿਆਣਾ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ ਮਨੋਜ ਕੁਮਾਰ, ਉਸ ਦੀ ਪਤਨੀ ਉਰਮਿਲਾ ਦੱਤਾ, ਜੋ ਪੰਚਕੂਲਾ ਵਿੱਚ ਹਰਿਆਣਾ ਪੁਲਿਸ ਦੇ ਵਾਇਰਲੈੱਸ ਵਿਭਾਗ ਵਿੱਚ ਸਬ-ਇੰਸਪੈਕਟਰ ਸਨ ਅਤੇ 28 ਸਾਲਾ ਧੀ ਚੇਤਨਾ ਵਜੋਂ ਹੋਈ ਹੈ।

ਹਾਦਸੇ ਵਿਚ ਗੱਡੀ ਦਾ ਅਗਲਾ ਹਿੱਸਾ ਬਿਲਕੁਲ ਚਕਨਾਚੂਰ ਹੋ ਚੁੱਕਾ ਹੈ। ਬੀਤੀ ਰਾਤ ਵਰ੍ਹਦੇ ਮੀਂਹ ਵਿਚ ਇਹ ਹਾਦਸਾ ਵਾਪਰਿਆ ਹੈ। ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਆਪਣੇ ਨੂੰਹ-ਪੁੱਤ ਨੂੰ ਵਿਦੇਸ਼ ਜਾਣ ਲਈ ਏਅਰਪੋਰਟ ਉਤੇ ਛੱਡ ਕੇ ਵਾਪਸੀ ਵਿਚ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ।

ਕਾਰ ਇੰਨੀ ਬੁਰੀ ਤਰ੍ਹਾਂ ਟਰੱਕ ਵਿਚ ਜਾ ਵੜੀ ਕਿ ਇਸ ਨੂੰ ਕੱਢਣ ਲਈ ਕਰੇਨ ਮੰਗਵਾਉਣੀ ਪਈ। ਹਾਲਾਂਕਿ ਪੁਲਿਸ ਅਧਿਕਾਰੀ ਮੌਕੇ ਉਤੇ ਪਹੁੰਚ ਗਏ ਹਨ। ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਚਾਲਕ ਦੀ ਗ੍ਰਿਫਤਾਰੀ ਅਜੇ ਹੋਈ ਹੈ ਜਾਂ ਨਹੀਂ ਇਸ ਬਾਰੇ ਸਪੱਸ਼ਟ ਨਹੀਂ ਹੈ।

Tags: accidentharyanalatest newspanchkulapro punjab tv
Share1528Tweet955Share382

Related Posts

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਮਾਰਚ 2, 2026

ਸ਼ਰਾਬੀ ਪੁਲਿਸ ਵਾਲੇ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, 24 ਸਾਲਾ ਹਰਿਆਣਾ ਦੀ ਕੁੜੀ ਦੀ ਹੋਈ ਮੌਤ

ਫਰਵਰੀ 12, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 15ਵੀਂ ਵਾਰ ਮਿਲੀ ਪੈਰੋਲ, ਐਨੇ ਦਿਨਾਂ ਲਈ ਮੁੜ ਜੇਲ੍ਹ ਤੋਂ ਆਵੇਗਾ ਬਾਹਰ

ਜਨਵਰੀ 4, 2026

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.