ਬੁੱਧਵਾਰ, ਅਪ੍ਰੈਲ 15, 2026 01:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਪੁੱਤ ਨੇ ਕੈਨੇਡਾ ‘ਚ ਕੀਤਾ ਨਾਮ ਰੌਸ਼ਨ, ਕਰੈਕਸ਼ਨ ਅਫ਼ਸਰ ਵਜੋਂ ਸਿੱਖੀ ਸਰੂਪ ‘ਚ ਜੁਆਇਨ ਕੀਤੀ ਡਿਊਟੀ

by Gurjeet Kaur
ਅਪ੍ਰੈਲ 28, 2024
in ਪੰਜਾਬ, ਵਿਦੇਸ਼
0

ਪੰਜਾਬ ਦੇ ਨੌਜਵਾਨ ਨੇ ਵਿਦੇਸ਼ ਵਿਚ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਿੱਖ ਪਰਿਵਾਰ ਦੇ ਪੁੱਤਰ ਮੀਤਪਾਲ ਸਿੰਘ ਨੇ ਕੈਨੇਡਾ ਦੀ ਵਿਨੀਪੈੱਗ ਪੁਲਿਸ ਵਿੱਚ ਬਤੌਰ ‘ਕਰੈਕਸ਼ਨ ਅਫ਼ਸਰ’ ਵਜੋਂ ਅਹੁਦਾ ਸੰਭਾਲਿਆ ਹੈ। ਤਲਵਾੜਾ ਸ਼ਹਿਰ ਦਾ ਮੀਤਪਾਲ 2017 ਵਿਚ ਕੈਨੇਡਾ ਪੜ੍ਹਾਈ ਲਈ ਗਿਆ ਸੀ।

ਮੀਤਪਾਲ ਦੇ ਪਿਤਾ ਗੁਰਚਰਨ ਸਿੰਘ ਅਤੇ ਮਾਤਾ ਸਿਮਰਨਜੀਤ ਕੌਰ ਨੇ ਦੱਸਿਆ ਕਿ ਉਹ 2017 ਵਿੱਚ ਕੈਨੇਡਾ ਪੜ੍ਹਨ ਗਿਆ ਸੀ ਅਤੇ ਉੱਥੇ ਹੀ ਰੈੱਡ ਰਿਵਰ ਕਾਲਜ ਵਿਨੀਪੈੱਗ ਤੋਂ ਆਟੋਮੋਟਿਵ ਟੈਕਨੀਸ਼ੀਅਨ ਵਿੱਚ ਗ੍ਰੈਜੂਏਸ਼ਨ ਕੀਤੀ ਸੀ। ਉਸ ਨੇ ਮੁੱਢਲੀ ਸਿੱਖਿਆ ਬੀਬੀਐੱਮਬੀ ਡੀਏਵੀ ਸਕੂਲ ਤਲਵਾੜਾ ਤੋਂ ਹਾਸਿਲ ਕੀਤੀ ਸੀ।

ਮੀਤਪਾਲ ਸਿੰਘ ਨੇ ਲੰਘੇ ਸਾਲ ਨਵੰਬਰ ਵਿੱਚ ਕੈਨੇਡਾ ਪੁਲਿਸ ਦਾ ਟੈਸਟ ਪਾਸ ਕੀਤਾ ਅਤੇ ਹੁਣ ਉਸ ਦੀ ਬਤੌਰ ਕਰੈਕਸ਼ਨ ਅਫ਼ਸਰ ਵਜੋਂ ਨਿਯੁਕਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਬੈਚ ਵਿੱਚ ਉਹ ਇਕਲੌਤਾ ਸਿੱਖ ਨੌਜਵਾਨ ਹੈ, ਜਿਸ ਨੇ ਆਪਣੀ ਡਿਊਟੀ ਪੂਰੇ ਸਿੱਖੀ ਸਰੂਪ ਵਿੱਚ ਜੁਆਇਨ ਕੀਤੀ ਹੈ।

Tags: canada policecorrections officerlatest newsMeetpal singh canadapro punjab tvpunjabpunjabi newssardar son
Share290Tweet182Share73

Related Posts

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 15, 2026

ਵਿਸਾਖੀ ਦੇ ਪਵਿੱਤਰ ਦਿਹਾੜੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅਪ੍ਰੈਲ 14, 2026
Load More

Recent News

ਸਿਲੰਡਰ ਬੁਕਿੰਗ ਨਾਲ ਸਬੰਧਤ ਆਏ 2 ਨਵੇਂ ਅਪਡੇਟਸ

ਅਪ੍ਰੈਲ 15, 2026

ਕੈਨੇਡਾ ‘ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ

ਅਪ੍ਰੈਲ 15, 2026

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਾਰ ਦਿੱਤਾ

ਅਪ੍ਰੈਲ 15, 2026

ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਅਪ੍ਰੈਲ 15, 2026

ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ’ ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ

ਅਪ੍ਰੈਲ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.