ਸੋਮਵਾਰ, ਜਨਵਰੀ 12, 2026 02:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ

by Gurjeet Kaur
ਅਪ੍ਰੈਲ 28, 2024
in ਪੰਜਾਬ
0

ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ, ਵਿਰਸਾ ਸਿੰਘ ਵਲਟੋਹਾ ਨੂੰ ਦਿੱਤੀ ਟਿਕਟ,
ਪਾਰਟੀ ਦੇ ਕੋਰ ਕਮੇਟੀ ਮੈਂਬਰ ਹਨ ਵਿਰਸਾ ਸਿੰਘ ਵਲਟੋਹਾ।
ਅਕਾਲੀ ਦਲ 13 ਸੀਟਾਂ ‘ਤੇ ਉਤਾਰੇ ਆਪਣੇ ਉਮੀਦਵਾਰ।

ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਇਥੋਂ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਹੁਣ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਉਮੀਦਵਾਰ ਐਲਾਨ ਦਿੱਤੇ ਹਨ।

ਇਸ ਤੋਂ ਪਹਿਲਾਂ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਅਤੇ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ।

Tags: akali dalelectionKhadoor sahib CandidateLOK SABHA ELECTIONpro punjab tvpunjabi newsvirsa singh valtoha
Share301Tweet188Share75

Related Posts

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 12, 2026

ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਪੀਏਪੀ ਹੈਲੀਪੈਡ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ — ਲੋਕ ਭਲਾਈ ਅਤੇ ਵਿਕਾਸ ਦੀ ਦਿਸ਼ਾ ਵਿੱਚ ਚੁੱਕਿਆ ਇਤਿਹਾਸਿਕ ਕਦਮ

ਜਨਵਰੀ 12, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026
Load More

Recent News

ਸ੍ਰੀ ਹਜ਼ੂਰ ਸਾਹਿਬ ਵਿਖੇ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ‘ਚ ਮੁੱਖ ਮੰਤਰੀ ਨਾਇਬ ਸੈਣੀ ਹੋਣਗੇ ਸ਼ਾਮਿਲ

ਜਨਵਰੀ 12, 2026

ਪੰਜਾਬ ‘ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਬਦਲੀ ਲਾਂਚਿੰਗ ਡੇਟ, ਹੁਣ ਇਸ ਤਾਰੀਖ ਨੂੰ ਹੋਵੇਗੀ ਲਾਂਚ

ਜਨਵਰੀ 12, 2026

ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਸਵਾਮੀ ਵਿਵੇਕਾਨੰਦ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਜਨਵਰੀ 12, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

ਜਨਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.