ਬੁੱਧਵਾਰ, ਜੁਲਾਈ 23, 2025 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਇਸ ਨੌਜਵਾਨ ਨੂੰ ਵਿਆਹ ਦੀ ਵਰ੍ਹੇਗੰਢ ਮਨਾਉਣੀ ਪਈ ਮਹਿੰਗੀ,ਜਾਣੋ ਕਿਵੇਂ

by Gurjeet Kaur
ਅਪ੍ਰੈਲ 29, 2024
in ਪੰਜਾਬ
0

ਸਥਾਨਕ ਸ਼ਹਿਰ ਦੇ ਇੱਕ ਨੌਜਵਾਨ ਨੂੰ ਆਪਣੇ ਦੀ ਵਿਆਹ ਵਰ੍ਹੇਗੰਢ ਮਨਾਉਣੀ ਉਸ ਸਮੇਂ ਮਹਿੰਗੀ ਪੈ ਗਈ ਜਦੋਂ ਉਹ ਆਪਣੀ ਪਤਨੀ ਨਾਲ ਸ਼ਹਿਰ ਦੇ ਇਕ ਮਸ਼ਹੂਰ ਢਾਬੇ ‘ਚੋਂ ਖਾਣਾ ਕੇ ਬਾਹਰ ਆਇਆ ਤਾਂ ਬਾਹਰ ਖੜ੍ਹਾ ਉਸਦਾ ਮੋਟਰ ਸਾਈਕਲ ਉਥੋਂ ਗਾਇਬ ਸੀ।

ਇਸ ਸਬੰਧੀ ਸਥਾਨਕ ਪੁਰਾਣੇ ਸ਼ਹਿਰਾਂ ਦੀ ਭਗਤਾਂ ਵਾਲੀ ਗਲੀ ਦੇ ਵਸਨੀਕ ਮਨੀਸ਼ ਕੁਮਾਰ, ਜੋ ਕਿ ਦਸਮੇਸ਼ ਮਾਰਕੀਟ ਨੇੜੇ ਮਨੀਸ਼ ਟੈਲੀਕਾਮ ਨਾਂ ਦੀ ਦੁਕਾਨ ਕਰਦਾ ਹੈ, ਨੇ ਦੱਸਿਆ ਕਿ ਕੱਲ੍ਹ ਉਸਦੀ ਵਿਆਹ ਦੀ ਵਰ੍ਹੇਗੰਢ ਸੀ ਅਤੇ ਇਹ ਖੁਸ਼ੀ ਸਾਂਝੀ ਕਰਨ ਲਈ ਉਹ ਆਪਣੀ ਪਤਨੀ ਨੂੰ ਨਾਲ ਲੈ ਕੇ ਮੋਗਾ ਰੋਡ ‘ਤੇ ਸਥਿਤ ਪ੍ਰਸਿੱਧ ਢਾਬੇ ‘ਤੇ ਰਾਤ ਦਾ ਖਾਣਾ ਖਾਣ ਗਿਆ ਸੀ।

ਉਸਨੇ ਦੱਸਿਆ ਕਿ ਉਨ੍ਹਾਂ ਨੇ ਖਾਣਾ ਖਾਧਾ ਅਤੇ ਜਦ ਉਹ ਬਾਹਰ ਨਿਕਲਿਆ ਤਾਂ ਉਥੋਂ ਉਸਦਾ ਮੋਟਰ ਸਾਈਕਲ ਸੀ.ਡੀ. ਡੀਲੇਕਸ ਪੀਬੀ 04 ਏ.ਏ . 8262 ਗਾਇਬ ਸੀ।ਉਸਨੇ ਦੱਸਿਆ ਕਿ ਮੋਟਰ ਸਾਈਕਲ ਸਬੰਧੀ ਉਨ੍ਹਾਂ ਦੇ ਆਲੇ ਦੁਆਲਿਓ ਅਤੇ ੳੇੁਥੇ ਖੜ੍ਹੇ ਕਈ ਲੋਕਾਂ ਤੋਂ ਪੁੱਛ ਗਿੱਛ ਕੀਤੀ ਪ੍ਰੰਤੂ ਉਨ੍ਹਾਂ ਨੂੰ ਮੋਟਰਸਾਈਕਲ ਨਹੀਂ ਮਿਲਿਆ।ਉਸਨੇ ਦੱਸਿਆ ਕਿ ਉਹ ਗਿਆ ਤਾਂ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਖੁਸ਼ੀ ਨੂੰ ਵਧਾਉਣ ਸੀ ਪਰ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸਦਾ ਮੋਟਰਸਾਈਕਲ ਚੋਰੀ ਕਰ ਲਏ ਜਾਣ ਕਾਰਨ ਉਸਦੀ ਖੁਸ਼ੀਆਂ ‘ਚ ਭੰਗ ਪੈ ਗਈ।

Tags: couplelatest newsMotercycle choripro punjab tvpunjabi newswedding anniversaryyouth
Share224Tweet140Share56

Related Posts

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

ਸੰਸਦ ‘ਚ ਪਹੁੰਚਿਆ ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲਾ, ਹੁਣ ਤੱਕ ਮਿਲੇ 9 ਮੇਲ

ਜੁਲਾਈ 21, 2025

ਸਕੂਲ ਬੱਸ ਦੀ ਚਪੇਟ ‘ਚ ਆਈ 4 ਸਾਲ ਦੀ ਮਾਸੂਮ ਬੱਚੀ, ਬੱਸ ਤੋਂ ਉਤਰਨ ਸਮੇਂ ਵਾਪਰਿਆ ਭਿਆਨਕ ਹਾਦਸਾ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025
Load More

Recent News

ਤੁਹਾਡੇ ਵੀ ਫਰਿੱਜ ‘ਚ ਬਣ ਗਿਆ ਹੈ ਬਰਫ਼ ਦਾ ਪਹਾੜ, ਇਸ ਤਰਾਂ ਕਰੋ ਇਸ ਸਮੱਸਿਆ ਦਾ ਹੱਲ

ਜੁਲਾਈ 22, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਲੱਗਾ ਝਟਕਾ, ਸੁਣਾਇਆ ਵੱਡਾ ਫੈਸਲਾ

ਜੁਲਾਈ 22, 2025

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਝੜਪ, ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਭੱਜਦਾ ਮੁਲਜ਼ਮ ਇੰਝ ਕੀਤਾ ਕਾਬੂ

ਜੁਲਾਈ 22, 2025

UPI ਦੇ ਬਦਲੇ ਇਹ ਖ਼ਾਸ ਨਿਯਮ, UPI ਦੀ ਵਰਤੋਂ ਤੋਂ ਪਹਿਲਾਂ ਜਰੂਰ ਪੜੋ ਇਹ ਖ਼ਬਰ

ਜੁਲਾਈ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.