ਐਤਵਾਰ, ਅਗਸਤ 23, 2026 06:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਬਕਾ ADGP ਗੁਰਿੰਦਰ ਢਿੱਲੋਂ ਨੇ ਫੜਿਆ ਕਾਂਗਰਸ ਦਾ ਪੱਲਾ ,ਕੁਝ ਦਿਨ ਪਹਿਲਾਂ ਹੀ ਲਈ ਸੀ VRS

by Gurjeet Kaur
ਅਪ੍ਰੈਲ 30, 2024
in ਪੰਜਾਬ
0

ਪੰਜਾਬ ਪੁਲਿਸ ਦੇ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੇ ਸਿਆਸਤ ‘ਚ ਕਦਮ ਰੱਖਿਆ ਹੈ। ਉਹ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਢਿੱਲੋਂ ਨੇ 24 ਅਪ੍ਰੈਲ ਨੂੰ ਹੀ VRS ਲਈ ਸੀ।

ਕਾਂਗਰਸ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।

ਗੁਰਦਾਸਪੁਰ ਦੇ ਰਹਿਣ ਵਾਲੇ ਢਿੱਲੋਂ 1997 ਬੈਚ ਦੇ IPS ਹੈ। ਗੁਰਿੰਦਰ ਢਿੱਲੋਂ ਦੀ VRS ਨੂੰ ਮਨਜ਼ੂਰ ਕਰ ਲਿਆ ਗਿਆ ਸੀ। ਪੰਜਾਬ ਵਿਚ ਅਤਿਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਦਿਤੀ ਸੀ।

Tags: #Punjab #Congress #ADGP #LokSabhaElection2024 #Election2024 #Votes #ProPunjabTv
Share276Tweet173Share69

Related Posts

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026
Load More

Recent News

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026

ਗੈਂਗਸਟਰਾਂ ‘ਤੇ ਵਾਰ ਦਾ 214ਵਾਂ ਦਿਨ: ਪੰਜਾਬ ਪੁਲਿਸ ਵੱਲੋਂ 634 ਟਿਕਾਣਿਆਂ ‘ਤੇ ਛਾਪੇਮਾਰੀ; 352 ਵਿਅਕਤੀ ਗ੍ਰਿਫ਼ਤਾਰ

ਅਗਸਤ 23, 2026

ਏਐਸਏਪੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਦਾ ਉਮੀਦਵਾਰ ਐਲਾਨਿਆ

ਅਗਸਤ 22, 2026

ਗੰਨੇ ਤੋਂ ਈਥਾਨੌਲ ਬਣਾਉਣ ਨਾਲ 17 ਦਿਨਾਂ ਵਿੱਚ ਚੀਨੀ 20 ਰੁਪਏ ਮਹਿੰਗੀ- ਕੇਜਰੀਵਾਲ

ਅਗਸਤ 22, 2026

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅਗਸਤ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result