ਮੰਗਲਵਾਰ, ਅਕਤੂਬਰ 14, 2025 02:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

JEE Main Result ਨੂੰ ਲੈ ਕੇ CM Mann ਦਾ ਪਹਿਲਾ ਬਿਆਨ ਆਇਆ :ਵੀਡੀਓ

by Gurjeet Kaur
ਅਪ੍ਰੈਲ 30, 2024
in ਸਿੱਖਿਆ, ਪੰਜਾਬ
0

ਪੰਜਾਬ ਦੀ ਸਿੱਖਿਆ ਕ੍ਰਾਂਤੀ ਨੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ।ਸੂਬੇ ਦੇ ਸਰਕਾਰੀ ਸਕੂਲਾਂ ਦੇ ਕੁਲ 158 ਬੱਚਿਆਂ ਨੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ।ਅੰਕੜਿਆਂ ਮੁਤਾਬਕ, ਇਨ੍ਹਾਂ ‘ਚ ਸਭ ਤੋਂ ਜ਼ਿਆਦਾ ਬੱਚੇ ਮੋਹਾਲੀ ਦੇ ਸਕੂਲਾਂ ਤੋਂ ਹਨ, ਇੱਥੇ ਕੁਲ 23 ਬੱਚਿਆਂ ਨੇ ਜੇਈਈ ਮੇਨ ਪ੍ਰੀਖਿਆ ਪਾਸ ਕੀਤੀ ਹੈ।ਦੂਜੇ ਨੰਬਰ ‘ਤੇ ਜਲੰਧਰ ਤੋਂ 22 ਤੇ ਤੀਜੇ ਨੰਬਰ ‘ਤੇ ਫਿਰੋਜ਼ਪੁਰ ਤੇ ਲੁਧਿਆਣਾ ਜ਼ਿਲ੍ਹੇ ਤੋਂ 20-20 ਬੱਚਿਆਂ ਨੇ ਜੇਈਏ ਮੇਨ ਪ੍ਰੀਖਿਆ ਪਾਸ ਕੀਤੀ ਹੈ।

ਇਸ ਉਪਲਬਧੀ ‘ਤੇ ਸੀਐੱਮ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ, ਮਾਪਿਆਂ ਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦਾ ਯਤਨ ਕਰ ਰਹੀ ਹੈ ਅਤੇ ਅਸੀਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਬਦਲ ਰਹੇ ਹਾਂ।

ਸਿੱਖਿਆ ਕ੍ਰਾਂਤੀ ਨੇ ਕਾਇਮ ਕੀਤਾ ਨਵਾਂ ਰਿਕਾਰਡ…

ਬੜੀ ਖੁਸ਼ੀ ਦੀ ਗੱਲ ਹੈ…ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁੱਲ 158 ਬੱਚਿਆਂ ਨੇ JEE-ਮੇਨਜ਼ ਦੀ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ… ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ-ਬਹੁਤ ਵਧਾਈਆਂ…ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਵਧੀਆ ਮਾਹੌਲ ਦੇਣ… pic.twitter.com/yaJffRyglP

— Bhagwant Mann (@BhagwantMann) April 30, 2024


ਸੀਐੱਮ ਮਾਨ ਨੇ ਟਵੀਟ ‘ਚ ਲਿਖਿਆ, ”ਸਿੱਖਿਆ ਕ੍ਰਾਂਤੀ ਨੇ ਇਕ ਨਵਾਂ ਰਿਕਾਰਡ, ਬਹੁਤ ਖੁਸ਼ੀ ਦੀ ਗੱਲ ਹੈ.. ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕੁਲ 158 ਬੱਚਿਆਂ ਨੇ ਜੇਈਈ-ਮੇਨਜ਼ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ… ਸਾਰੇ ਅਧਿਆਪਕਾਂ, ਅਧਿਕਾਰੀਆਂ, ਮਾਪਿਆਂ ਤੇ ਬੱਚਿਆਂ ਨੂੰ ਬਹੁਤ ਬਹੁਤ ਮੁਬਾਰਕਾਂ… ਸਾਡੀ ਸਰਕਾਰ ਬੱਚਿਆਂ ਨੂੰ ਚੰਗੀ ਸਿੱਖਿਆ ਤੇ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ… ਪੰਜਾਬ ਦੇ ਸਰਕਾਰੀ ਸਕੂਲਾਂ ਦੀ ਤਸਵੀਰ ਤੇ ਤਕਦੀਰ ਦੋਵੇਂ ਹੀ ਬਦਲ ਰਹੇ ਹਾਂ…’।

Tags: cm manneducationJEE Main result 2024latest newspro punjab tvPunjab CM MannPunjab Government Schoolstudents
Share377Tweet236Share94

Related Posts

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਅਕਤੂਬਰ 14, 2025

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਕਤੂਬਰ 14, 2025

641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

ਅਕਤੂਬਰ 14, 2025

ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਨਮ ਵਰ੍ਹੇਗੰਢ ਮੌਕੇ 31 ਅਕਤੂਬਰ ਤੋਂ ਚੰਡੀਗੜ੍ਹ ਵਿੱਚ ਕਰਵਾਇਆ ਜਾਵੇਗਾ “ਸਰਦਾਰ@ 150 ਯੂਨਿਟੀ ਮਾਰਚ”,

ਅਕਤੂਬਰ 14, 2025

ਫਰਾਂਸ ਦੀ Danone-Nutricia ਨੇ ਮਾਨ ਸਰਕਾਰ ਦੀ ਪਹਿਲਕਦਮੀ ‘ਤੇ 356 ਕਰੋੜ ਰੁਪਏ ਦਾ ਕੀਤਾ ਨਿਵੇਸ਼ , Agri-Food ਖੇਤਰ ਨੂੰ ਦਿੱਤਾ ਹੁਲਾਰਾ

ਅਕਤੂਬਰ 14, 2025

ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟਮੈਂਟ ਸਫ਼ਲ! ਮੋਹਾਲੀ ਬਣਿਆ ਨਵਾਂ IT ਹੱਬ ! Infosys ਦੇ ₹300 ਕਰੋੜ ਨਿਵੇਸ਼ ਨਾਲ ਨੌਜਵਾਨਾਂ ਲਈ ਸੁਨਹਿਰੇ ਭਵਿੱਖ ਦੀ ਗਾਰੰਟੀ!

ਅਕਤੂਬਰ 14, 2025
Load More

Recent News

LG ਇਲੈਕਟ੍ਰਾਨਿਕਸ ਨੇ ਸਟਾਕ ਮਾਰਕੀਟ ‘ਚ ਕੀਤੀ ਜ਼ਬਰਦਸਤ ਸ਼ੁਰੂਆਤ, ਨਿਵੇਸ਼ਕਾਂ ਨੇ ਇੱਕ ਪਲ ‘ਚ ਕਮਾਏ 7,753 ਰੁਪਏ

ਅਕਤੂਬਰ 14, 2025

IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਅਕਤੂਬਰ 14, 2025

ਸੈਲੂਨ ਜਾਣ ਦਾ ਸ਼ੌਂਕ ਬਣ ਸਕਦਾ ਹੈ ਸਟ੍ਰੋਕ ਦਾ ਕਾਰਨ, ਜਾਣੋ ਕਿਵੇਂ

ਅਕਤੂਬਰ 14, 2025

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਅਕਤੂਬਰ 14, 2025

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਕਤੂਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.