ਸੋਮਵਾਰ, ਅਕਤੂਬਰ 6, 2025 02:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਲਵੀਰ ਗੋਲਡੀ ਅੱਜ ਹੋਣਗੇ ਆਮ ਆਦਮੀ ਪਾਰਟੀ ‘ਚ ਸ਼ਾਮਿਲ

by Gurjeet Kaur
ਮਈ 1, 2024
in ਪੰਜਾਬ
0

ਦਲਵੀਰ ਗੋਲਡੀ ਅੱਜ ਕਾਂਗਰਸ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਜਾ ਰਹੇ ਹਨ।ਦੱਸ ਦੇਈਏ ਕਿ ਦਲਵੀਰ ਗੋਲਡੀ ਧੂਰੀ ਤੋਂ  ਸਾਬਕਾ ਵਿਧਾਇਕ ਹਨ।

 

ਕਾਂਗਰਸ ਵੱਲੋਂ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਸੂਤਰਾਂ ਮੁਤਾਬਿਕ 9 ਵਜੇ ਖੁਦ ਮੁਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਆਪ ਵਿਚ ਸ਼ਾਮਲ ਕਰਵਾਉਣਗੇ।

ਕਾਂਗਰਸ ਤੋਂ ਨਰਾਜ਼ ਚੱਲ ਰਹੇ ਦਲਵੀਰ ਗੋਲਡੀ ਨੇ ਲੰਘੇ ਦਿਨ ਹੀ ਪਾਰਟੀ ਤੋਂ ਅਸਤੀਫਾ ਦਿੱਤਾ ਸੀ। ਗੋਲਡੀ ਨੇ ਸੋਸ਼ਲ ਮੀਡੀਆ ਉੱਤੇ ਅਸਤੀਫ਼ਾ ਸਾਂਝਾ ਕਰਕੇ ਲਿਖਿਆ ਸੀ,ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।

ਜ਼ਿਕਰ ਕਰ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਟਿਕਟ ਮਿਲਣ ਦੇ ਬਾਅਦ ਹੀ ਗੋਲਡੀ ਨਾਰਾਜ਼ ਚੱਲ ਰਹੇ ਸੀ। ਬੀਤੇ ਦਿਨ ਵੀ ਗੋਲਡੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕੀਤੀ ਸੀ ਜਿਸ ਤੋਂ ਬਾਅਦ ਇਹ ਕਿਆਫੇ ਸਨ ਕਿ ਗੋਲਡੀ ਕਦੋਂ ਵੀ ਪਾਰਟੀ ਨੂੰ ਅਲਵਿਦਾ ਆਖ ਸਕਦੇ ਹਨ।

ਗੋਲਡੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਸੀ, ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!! ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ, ਇੱਕ ਵਾਰ ਚੱਲ ਪਏ – ਤਾਂ ਫਿਰ ਵਗਦੇ ਰਹਾਂਗੇ ..!! ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ, ਦੀਵੇ ਨਹੀਂ – ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!

 

Tags: aapDalvir goldyjoin AAPlatest newspro punjab tvsangrur
Share821Tweet513Share205

Related Posts

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025

13 ਦਿਨਾਂ ਲਈ ਬੰਦ ਹੋ ਰਿਹਾ ਚੰਡੀਗੜ੍ਹ ਏਅਰਪੋਰਟ, ਜਾਣੋ ਕਾਰਨ

ਅਕਤੂਬਰ 6, 2025

ਭਾਖੜਾ ਤੋਂ ਅੱਜ ਵੀ ਛੱਡਿਆ ਜਾ ਰਿਹਾ 40 ਹਜ਼ਾਰ ਕਿਊਸਿਕ ਪਾਣੀ, ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਦੂਰ ਹੈ ਪਾਣੀ

ਅਕਤੂਬਰ 6, 2025

ਬਜ਼ੁਰਗਾਂ ਨੂੰ ਸਲਾਮ! ਮਾਨ ਸਰਕਾਰ ਦੀ ਮੁਹਿੰਮ, ‘ਸਾਡੇ ਬੁਜ਼ੁਰਗ ਸਾਡਾ ਮਾਨ’ ਰਾਹੀਂ ਪੰਜਾਬ ਦੇ 2.2 ਮਿਲੀਅਨ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਅਤੇ ਸਤਿਕਾਰ ਮਿਲਿਆ।

ਅਕਤੂਬਰ 6, 2025

ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਸਿੰਘ ਚੀਮਾ

ਅਕਤੂਬਰ 5, 2025

ਜਗਰਾਤੇ ‘ਤੇ ਭੇਟਾ ਗਾਉਂਦੇ ਸਮੇਂ ਗਾਇਕ ਸੋਹਣ ਲਾਲ ਸੈਣੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਵੀਡੀਓ ਵਾਇਰਲ

ਅਕਤੂਬਰ 5, 2025
Load More

Recent News

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025

13 ਦਿਨਾਂ ਲਈ ਬੰਦ ਹੋ ਰਿਹਾ ਚੰਡੀਗੜ੍ਹ ਏਅਰਪੋਰਟ, ਜਾਣੋ ਕਾਰਨ

ਅਕਤੂਬਰ 6, 2025

ਭਾਖੜਾ ਤੋਂ ਅੱਜ ਵੀ ਛੱਡਿਆ ਜਾ ਰਿਹਾ 40 ਹਜ਼ਾਰ ਕਿਊਸਿਕ ਪਾਣੀ, ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਦੂਰ ਹੈ ਪਾਣੀ

ਅਕਤੂਬਰ 6, 2025

Jio ਦੇ 3 ਮਹੀਨੇ Validity ਵਾਲੇ 5 ਸਭ ਤੋਂ ਸਸਤੇ Plan, ,ਮਿਲਣਗੇ Netflix-Amazon Prime ਵਰਗੇ ਫ਼ਾਇਦੇ

ਅਕਤੂਬਰ 6, 2025

ਬਜ਼ੁਰਗਾਂ ਨੂੰ ਸਲਾਮ! ਮਾਨ ਸਰਕਾਰ ਦੀ ਮੁਹਿੰਮ, ‘ਸਾਡੇ ਬੁਜ਼ੁਰਗ ਸਾਡਾ ਮਾਨ’ ਰਾਹੀਂ ਪੰਜਾਬ ਦੇ 2.2 ਮਿਲੀਅਨ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਅਤੇ ਸਤਿਕਾਰ ਮਿਲਿਆ।

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.