ਸ਼ਨੀਵਾਰ, ਮਾਰਚ 28, 2026 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨਾਂ ਦੇ ਖਾਤਿਆਂ ‘ਚ 17340.40 ਕਰੋੜ ਰੁ.ਦੀ ਅਦਾਇਗੀ ਨਾਲ 100 ਫੀਸਦੀ ਭੁਗਤਾਨ ਕੀਤਾ: ਅਨੁਰਾਗ ਵਰਮਾ

by Gurjeet Kaur
ਮਈ 1, 2024
in ਪੰਜਾਬ
0
ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ
ਕਿਸਾਨਾਂ ਦੇ ਖਾਤਿਆਂ ‘ਚ 17340.40 ਕਰੋੜ ਰੁਪਏ ਦੀ ਅਦਾਇਗੀ ਨਾਲ 100 ਫੀਸਦੀ ਭੁਗਤਾਨ ਕੀਤਾ: ਅਨੁਰਾਗ ਵਰਮਾ

 

ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ।

 

 

 

ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ   ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਲਈ ਲੋੜੀਂਦੀਆਂ ਸਹੂਲਤਾਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾਵੇ।
  ਵਰਮਾ ਨੇ ਅੱਗੇ ਦੱਸਿਆ ਕਿ ਇ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 100.58 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 95.83 ਲੱਖ ਮੀਟਰਿਕ ਟਨ ਦੀ ਖਰੀਦੀ ਹੋ ਚੁੱਕੀ ਹੈ ਜੋ ਕਿ 95 ਫੀਸਦੀ ਤੋਂ ਵੱਧ ਬਣਦੀ ਹੈ। ਦੱਸਣਯੋਗ ਹੈ ਕਿ ਇਸ ਸਾਲ 132 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚਾਣ ਦਾ ਅਨੁਮਾਨ ਭਾਵ 75 ਫੀਸਦੀ ਫਸਲ ਦੀ ਆਮਦ ਹੋ ਚੁੱਕੀ ਹੈ।
 ਵਰਮਾ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਕਣਕ ਖਰੀਦ ਦਾ ਭੁਗਤਾਨ ਕਰਨ ਦੇ ਨਿਯਮਾਂ ਤਹਿਤ ਹੁਣ ਤੱਕ 100 ਫੀਸਦੀ ਭੁਗਤਾਨ ਕਰ ਦਿੱਤਾ ਗਿਆ ਹੈ ਅਤੇ 17340.40 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਲਈ ਅੱਜ 27 ਸਪੈਸ਼ਲ ਰੇਲਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਣਕ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਪੰਜਾਬ ਵੇਅਰ ਹਾਊਸ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੇ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ.ਐਨ.ਸ੍ਰੀਨਿਵਾਸਨ ਤੇ ਮਾਰਕਫੈਡ ਦੇ ਏ.ਐਮ.ਡੀ. ਸੰਦੀਪ ਸਿੰਘ ਗੜ੍ਹਾ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।
Tags: Anurag Vermafarmerlatest newspro punjab tvpunjabi news
Share356Tweet223Share89

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.