ਐਤਵਾਰ, ਜੂਨ 15, 2025 01:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦੇ ਭਤੀਜੇ ਬਲਵਿੰਦਰ ਸਿੰਘ ਖਾਲਸਾ ਦਾ ਕਤਲ

by Gurjeet Kaur
ਮਈ 1, 2024
in ਪੰਜਾਬ
0

ਦਮਦਮੀ ਟਕਸਾਲ ਦੇ 13ਵੇ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਭਾਈ ਬਲਵਿੰਦਰ ਸਿੰਘ ਖਾਲਸਾ ਦਾ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ ‘ਤੇ ਬੀਤੀ ਰਾਤ ਕਤਲ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ।


 

ਪੁਲਿਸ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮ੍ਰਿਤਕ ਭਾਈ ਬਲਵਿੰਦਰ ਸਿੰਘ ਖ਼ਾਲਸਾ ਓਥੇ ਗੁਰਦਵਾਰਾ ਸਾਹਿਬ ਦੇ ਮੁੱਖੀ ਸਨ ਅਤੇ ਗੁਰਦਵਾਰਾ ਸਾਹਿਬ ਦੀ ਸੇਵਾ ਸੰਭਾਲ ਦੀ ਸੇਵਾ ਕਰਦੇ ਸਨ।

ਮਿਲੀ ਜਾਣਕਾਰੀ ਅਨੁਸਾਰ ਬਾਬੇ ਦੇ ਸੇਵਕ ਰਮਨਦੀਪ ਸਿੰਘ ਵਾਸੀ ਸਲਾਹਪੁਰ ਨੇ ਹੀ ਬਾਬੇ ਦਾ ਕਤਲ ਕੀਤਾ ਹੈ ਜੋ ਕੇ ਕਤਲ ਕਰਨ ਤੋਂ ਬਾਹਦ ਫਰਾਰ ਹੈ। ਕਤਲ ਦੀ ਰੰਜਿਸ਼ ਕਿ ਹੈ ਇਸੇ ਬਾਰੇ ਪੁਲਿਸ ਜਾਂਚ ਕਰ ਰਹੀ ਹੈ।

Tags: Balwinder Singh Khalsagurdaspur newslatest newspro punjab tvPunjab Crime Newspunjab news
Share207Tweet129Share52

Related Posts

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025

Punjab COVID-19 Update: ਪੰਜਾਬ ‘ਚ ਫਿਰ ਘਰ ਕਰ ਰਿਹਾ ਕੋਰੋਨਾ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਜੂਨ 14, 2025

ਪੀਥੀਅਨ ਖੇਡਾਂ ‘ਚ ਸ਼ਾਮਲ ਹੋਈ ਗੱਤਕਾ, ਅਗਲੇ ਸਾਲ ਹੋਣਗੇ ਕੌਮਾਂਤਰੀ ਮੁਕਾਬਲੇ

ਜੂਨ 13, 2025

ਹੁਣ ਪੰਜਾਬ ਦੇ ਇਸ ਇਲਾਕੇ ‘ਚ ਕਰਵਾਈ ਭਾਰਤੀ ਏਅਰਫੋਰਸ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਜੂਨ 13, 2025

ਇੰਸਟਾਗ੍ਰਾਮ ਸਟਾਰ ਕਮਲ ਕੌਰ ਕਤਲ ਮਾਮਲੇ ‘ਚ ਆਈ ਵੱਡੀ ਅਪਡੇਟ

ਜੂਨ 12, 2025
Load More

Recent News

AIR INDIA ਨੇ ਫਲਾਈਟ ”AI171” ਨੰਬਰ ਨੂੰ ਲੈ ਕੇ ਲਿਆ ਵੱਡਾ ਫੈਸਲਾ

ਜੂਨ 14, 2025

ਕਿਉਂ ਵੱਧ ਰਹੇ ਹਨ AC ‘ਚ ਅੱਗ ਲੱਗਣ ਦੇ ਮਾਮਲੇ, ਕੀ ਤੁਸੀਂ ਵੀ AC ਦੀ ਦੇਖਭਾਲ ਕਰਦੇ ਸਮੇਂ ਤਾਂ ਨਹੀਂ ਕਰ ਰਹੇ ਇਹ ਗਲਤੀ?

ਜੂਨ 14, 2025

ਕਿਸ ਕਾਰਨ ਹਾਦਸਾਗ੍ਰਸਤ ਹੋਇਆ ਜਹਾਜ, Ministry of Civil Aviation ਨੇ ਦੱਸੀ ਅਸਲੀ ਸਚਾਈ

ਜੂਨ 14, 2025

ਜਾਨਲੇਵਾ ਸਾਬਿਤ ਹੋ ਰਹੀ ਪੰਜਾਬ ਦੀ ਗਰਮੀ, ਗਰਮੀ ਕਾਰਨ ਹੋਈ ਵਿਅਕਤੀ ਦੀ ਮੌਤ

ਜੂਨ 14, 2025

ਕੀ ਵੱਧ ਜਾਣਗੀਆਂ ਸਕੂਲਾਂ ਨੂੰ ਗਰਮੀਆਂ ਦੀਆਂ ਛੁੱਟੀਆਂ? ਆਈ ਅਪਡੇਟ

ਜੂਨ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.