ਸ਼ੁੱਕਰਵਾਰ, ਜੁਲਾਈ 31, 2026 12:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

CM ਮਾਨ ਨੇ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਏ ਬਿੱਟੂ ਨੂੰ ਦਿੱਤਾ ਕਰਾਰਾ ਜਵਾਬ

by Gurjeet Kaur
ਮਈ 3, 2024
in ਪੰਜਾਬ
0

ਲੋਕ ਸਭਾ ਚੋਣਾਂ ਦੌਰਾਨ ਜਿੱਥੇ ਵੱਡੇ ਨੇਤਾ ਆਏ ਦਿਨ ਪਾਰਟੀਆਂ ਬਦਲ ਰਹੇ ਹਨ।ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਏ ਲੁਧਿਆਣਾ ਤੋਂ ਮੌਜੂਦਾ ਐੱਮਪੀ ਰਵਨੀਤ ਬਿੱਟੂ ਨੂੰ ਕਰਾਰਾ ਝਟਕਾ ਦਿੱਤਾ ਹੈ।ਜਿਸਦੇ ਤਹਿਤ ਉਨ੍ਹਾਂਨੇ ਬਿੱਟੂ ਦੀ ਦੋਸਤੀ ਤੋਂ ਹੀ ਕਿਨਾਰਾਕਰ ਲਿਆ ਹੈ।
ਮੁੱਖ ਮੰਤਰੀ ਵੀਰਵਾਰ ਨੂੰ ਉਨ੍ਹਾਂ ਅਟਕਲਾਂ ‘ਤੇ ਟਿੱਪਣੀ ਕਰ ਰਹੇ ਸੀ ਕਿ ਜਿਸ ‘ਚ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਬਿੱਟੂ ਨਾਲ ਦੋਸਤੀ ਹੈ ਤੇ ਉਸਦੇ ਚਲਦਿਆਂ ਉਹ ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਹਰਵਾ ਦੇਣਗੇ।

ਸੀਐੱਮ ਮਾਨ ਨੇ ਕਿਹਾ ਕਿ ਇਹ ਸਾਡੇ ਖੂਨ ਪਸੀਨੇ ਤੋਂ ਬਣਾਈ ਗਈ ਪਾਰਟੀ ਹੈ ਅਤੇ ਅਸੀਂ ਇਹ ਕੰਮ ਨਹੀਂ ਕਰਦੇ ਕਿ ਕਿਸੇ ਨੂੰ ਜਿਤਾਉਣ ਲਈ ਆਪਣੇ ਲੋਕਾਂ ਨੂੰ ਹਰਾ ਦੇਈਏ।
ਜਿੱਥੇ ਦੱਸਣਾ ਉਚਿਤ ਹੋਵੇਗਾ ਬਿੱਟੂ ਖੁੱਲ੍ਹੇਆਮ ਭਗਵੰਤ ਮਾਨ ਦੇ ਨਾਲ ਦੋਸਤੀ ਦੀ ਚਰਚਾ ਕਰਦੇ ਹਨ ਜਿਸਦਾ ਹਵਾਲਾ ਦਿੰਦੇ ਹੋਏ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੇ ਵੱਡੇ ਨੇਤਾ ਆਏ ਦਿਨ ਮੁੱਖ ਮੰਤਰੀ ਅਤੇ ਬਿੱਟੂ ਨੂੰ ਨਿਸ਼ਾਨਾ ਬਣਾਉਂਦੇ ਹਨ।

ਜੋ ਮੁੱਦਾ ਇਸ ਵਾਰ ਲੋਕਸਭਾ ਚੋਣਾਂ ਦੌਰਾਨ ਵੀ ਉਠਾਇਆ ਜਾ ਰਿਹਾ ਹੈ, ਜਿਸਦੇ ਮੱਦੇਨਜ਼ਰ ਮੁੱਖ ਮੰਤਰੀ ਨੂੰ ਫਤਿਹਗੜ੍ਹ ਸਾਹਿਬ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ‘ਚ ਕੱਢੇ ਗਏ ਰੋਡ ਸ਼ੋਅ ਦੌਰਾਨ ਪਬਲਿਕ ਦੇ ਸਾਹਮਣ ਸਫਾਈ ਦੇਣੀ ਪਈ।ਸੀਐੱਮ ਮਾਨ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ‘ਤੇ ਅਫਵਾਹ ਫੈਲਾਉਣ ਦੇ ਦੋਸ਼ ਲਗਾਏ ਤੇ ਬਿੱਟੂ ਨੂੰ ਕਿਹਾ ਹੈ ਕਿ ਤੀਜੇ ਜਾਂ ਚੌਥੇ ਨੰਬਰ ‘ਤੇ ਆਉਣ ਦੀ ਤਿਆਰੀ ਕਰੋ।

Tags: latest newspro punjab tvPunjab News# Loksabha election 2024# Bhagwant Maan# Ravneet Bittu
Share238Tweet149Share60

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.