ਮੰਗਲਵਾਰ, ਸਤੰਬਰ 30, 2025 09:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁੱਤ ਨੂੰ ਯਾਦ ਕਰਦਿਆਂ ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ…

by Gurjeet Kaur
ਮਈ 3, 2024
in ਪੰਜਾਬ
0

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤਰ ਸ਼ੁੱਭ ਨੂੰ ਯਾਦ ਕਰਦਿਆਂ ਭਾਵੁਕ ਪੋਸਟ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਚਰਨ ਕੌਰ ਨੇ ਸਿੱਧੂ ਦੇ ਕਾਤਲਾਂ ਤੇ ਉਸ ਖਿਲਾਫ ਸਾਜ਼ਿਸ ਰਚਣ ਵਾਲਿਆਂ ਬਾਰੇ ਕਿਹਾ ਕਿ ਹੈ ਕਿ ਉਸਨੂੰ ਵਾਹਿਗੁਰੂ ‘ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਦਾ ਕੀਤੇ ਜੁਰਮ ਉਨ੍ਹਾਂ ਦੇ ਨਾਂ ਤੇ ਚਿਹਰਿਆਂ ਨਾਲ ਜ਼ਰੂਰ ਸਾਬਿਤ ਹੋਵੇਗਾ।ਚਰਨ ਕੌਰ ਨੇ ਇੰਸਟਾਗ੍ਰਾਮ ਸਟੋਰੀ ‘ਤੇ ਪੁੱਤ ਦੀ ਟ੍ਰੈਕਟਰ ‘ਤੇ ਬੈਠੇ ਦੀ ਫੋਟੋ ਸਾਂਝੀ ਕੀਤੀ ਹੈ ਤੇ ਉਸਦੇ ਖੇਤਾਂ ‘ਚ ਕੰਮ ਕਰਨ ਤੇ ਖੇਤੀ ਨੂੰ ਪਿਆਰ ਕਰਨ ਦਾ ਜ਼ਿਕਰ ਕੀਤਾ ਹੈ।

 

 

ਉਨ੍ਹਾਂ ਲਿਖਿਆ, ” ਸ਼ੁੱਭ ਪੁੱਛਣ ਤੇ ਹਮੇਸ਼ਾ ਤੁਸੀਂ ਇਹੋ ਜਵਾਬ ਦੇਣਾ ਕਿ ਮੇਰੇ ਚਿੱਤ ਨੂੰ ਸਕੂਨ ਖੇਤ ‘ਚੋਂ ਹੀ ਲੱਭਦਾ ਹੈ।ਜਦੋਂ ਤੱਕ ਉਰੇ ਨਾ ਆਵਾਂ ਤਾਂ ਕੁੱਝ ਨਾ ਕੁਝ ਅੰਦਰ ਖਾਲੀ ਲੱਗਦਾ ਰਹਿੰਦਾ ਹੈ।ਆਪਣੀ ਮਿੱਟੀ ਨਾਲ ਜੁੜਨਾ ਆਪਣਿਆਂ ਨਾਲ ਜੁੜਨਾ ਹੁੰਦਾ ਕਿਉਂ?

Tags: balkaur singhcharan kaurJuctice for sidhu moosewalalaest newsmother charan kaurpro punjab tvsidhu moosewala
Share1051Tweet657Share263

Related Posts

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

ਦਿਲਜੀਤ ਦੋਸਾਂਝ ਨੇ SHOW ਦੌਰਾਨ ਸਟੇਜ ਤੋਂ ਗਾਇਕ ਰਾਜਵੀਰ ਜਵੰਦਾ ਲਈ ਕੀਤੀ ਅਰਦਾਸ

ਸਤੰਬਰ 29, 2025

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦਾ ਕੀਤਾ ਐਲਾਨ

ਸਤੰਬਰ 29, 2025

ਪੰਜਾਬ ‘ਚ ਗਰਮੀ ਦੀ ਕਹਿਰ ਜਾਰੀ, ਤਾਪਮਾਨ 36 ਡਿਗਰੀ ਦੇ ਆਸ-ਪਾਸ, ਮੀਂਹ ਦੀ ਨਹੀਂ ਕੋਈ ਉਮੀਦ

ਸਤੰਬਰ 29, 2025

ਤੀਜੇ ਦਿਨ ਵੀ ਵੈਂਟੀਲੇਟਰ ਸਪੋਰਟ ਤੇ ਗਾਇਕ ਰਾਜਵੀਰ ਜਵੰਦਾ, ਮੌਜੂਦਾ ਹਾਲਤ ਨੂੰ ਲੈ ਕੇ ਡਾਕਟਰਾਂ ਨੇ ਦਿੱਤਾ ਬਿਆਨ

ਸਤੰਬਰ 29, 2025
Load More

Recent News

NPS ਦੇ ਨਵੇਂ ਨਿਯਮ: 1 ਅਕਤੂਬਰ ਤੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿੱਚ ਹੋਣਗੇ ਕਈ ਵੱਡੇ ਬਦਲਾਅ

ਸਤੰਬਰ 29, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.