ਵੀਰਵਾਰ, ਨਵੰਬਰ 19, 2026 09:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤੁਸੀਂ ਵੀ ਪਵਾਉਣਾ ਚਾਹੁੰਦੇ ਹੋ ਸਸਤਾ ਪੈਟਰੋਲ-ਡੀਜ਼ਲ ਤਾਂ ਕਰੋ ਇਹ ਕੰਮ

by Gurjeet Kaur
ਮਈ 4, 2024
in ਪੰਜਾਬ
0
Petrol Diesel

Cast vote and get discount on petrol diesel: ਦੇਸ਼ ਵਿੱਚ ਵੋਟਾਂ ਦਾ ਸਿਲਸਿਲਾ ਜਾਰੀ ਹੈ ਇਸ ਦੇ ਨਾਲ ਹੀ ਵੋਟਰਾਂ ਨੂੰ ਵੋਟ ਕਰਨ ਲਈ ਪ੍ਰੇਰਿਤ ਕਰਨ ਲਈ ਵੱਖ-ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿੱਚ ਵੋਟਰਾਂ ਨੂੰ ਪ੍ਰੇਰਿਤ ਕਰਨ ਅਤੇ ਵੋਟ ਪ੍ਰਤੀਸ਼ਤਤਾ ਨੂੰ 70 ਫੀਸਦੀ ਤੋਂ ਵੱਧ ਵਧਾਉਣ ਲਈ ਸ਼ੁਰੂ ਕੀਤੀ ਨਵੀਂ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਤਿੰਨ ਪੈਟਰੋਲ ਪੰਪਾਂ ਨੇ ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਭਾਈਵਾਲੀ ਕੀਤੀ ਹੈ, ਜਿਸ ਤਹਿਤ 2024 ਦੇ ਵੋਟਿੰਗ ਵਾਲੇ ਦਿਨ ਤੇਲ ਦੀਆਂ ਦਰਾਂ ‘ਤੇ ਛੋਟ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫ਼ਸਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅਮਰ ਹਾਈਵੇ ਫਿਲਿੰਗ ਸਟੇਸ਼ਨ ਪਰਾਗਪੁਰ, ਅਮਰ ਹਾਈਵੇ ਫਿਲਿੰਗ ਸਟੇਸ਼ਨ ਕਰਤਾਰਪੁਰ ਅਤੇ ਰਾਖਾ ਫਿਲਿੰਗ ਸਟੇਸ਼ਨ ਸੁਰਾਨਸੀ ਨੇ 1 ਜੂਨ ਨੂੰ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਵੋਟਰ ਆਪਣੀ ਉਂਗਲੀ ‘ਤੇ ਵੋਟ ਦਾ ਨਿਸ਼ਾਨ ਦਿਖਾ ਕੇ ਪੈਟਰੋਲ ਅਤੇ ਡੀਜ਼ਲ ‘ਤੇ ਪ੍ਰਤੀ ਲੀਟਰ 2 ਰੁਪਏ ਅਤੇ XP ਪੈਟਰੋਲ ‘ਤੇ 5 ਰੁਪਏ ਪ੍ਰਤੀ 100 ਰੁਪਏ ਦੀ ਛੋਟ ਪ੍ਰਾਪਤ ਕਰ ਸਕਦੇ ਹਨ।

ਪੈਟਰੋਲ ਪੰਪ ਮਾਲਕਾਂ ਨਾਲ ਮੀਟਿੰਗ ਦੌਰਾਨ ਡਾ.ਅਗਰਵਾਲ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਭਾਈਵਾਲੀ ਨਾਲ ਸਵੀਪ ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਪੈਟਰੋਲ ਪੰਪ ਮਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦਾ ਇਹ ਵੱਡਾ ਸਵੈ-ਇੱਛੁਕ ਉਪਰਾਲਾ ਜ਼ਿਲ੍ਹੇ ਵਿੱਚ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਜੂਨ ਨੂੰ ਵੋਟਿੰਗ ਵਾਲੇ ਦਿਨ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਲਈ ਹੋਟਲਾਂ, ਖੇਡਾਂ, ਖਾਣ-ਪੀਣ ਦੀਆਂ ਦੁਕਾਨਾਂ, ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਵੱਲੋਂ ਮਹੱਤਵਪੂਰਨ ਛੋਟਾਂ ਦਾ ਐਲਾਨ ਕੀਤਾ ਗਿਆ ਹੈ।

Tags: discountlatest newspetrolpetrol diesel pricepro punjab tvvote
Share370Tweet232Share93

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result