ਐਤਵਾਰ, ਮਈ 31, 2026 12:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਗੇ ਭਵਿੱਖ ਲਈ ਕੁਝ ਮਹੀਨੇ ਪਹਿਲਾਂ ਲਈ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌ.ਤ

by Gurjeet Kaur
ਮਈ 6, 2024
in ਪੰਜਾਬ
0

ਘਰ ਦੀ ਮਾਲੀ ਹਾਲਤ ਸੁਧਾਰਨ ਲਈ ਵਿਦੇਸ਼ ਗਏ 22 ਸਾਲਾ ਅੰਮ੍ਰਿਤਪਾਲ ਸਿੰਘ ਦੀ ਇੰਗਲੈਂਡ ਵਿੱਚ ਮੌਤ

ਅਜਨਾਲਾ ਦੇ ਪਿੰਡ ਚਮਿਆਰੀ ਦਾ ਰਹਿਣ ਵਾਲਾ ਸੀ 22 ਸਾਲਾ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ

ਇੰਗਲੈਂਡ ਗਏ ਅਜਨਾਲਾ ਦੇ ਪਿੰਡ ਚਮਿਆਰੀ ਦੇ 22 ਸਾਲਾਂ ਨੌਜਵਾਨ ਅੰਮ੍ਰਿਤਪਾਲ ਸਿੰਘ ਦੀ ਇੱਕ ਬਿਮਾਰੀ ਕਾਰਨ ਮੌਤ ਹੋ ਗਈ, ਅੰਮ੍ਰਿਤਪਾਲ ਸਿੰਘ ਦੀ ਮੌਤ ਦੀ ਖਬਰ ਤੋਂ ਬਾਅਦ ਉਸ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉਥੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਰਿੰਦਰ ਕੌਰ ਪਿਤਾ ਅੰਗਰੇਜ਼ ਸਿੰਘ ਅਤੇ ਚਾਚਾ ਨੇ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਉਹਨਾਂ ਘਰ ਦੀ ਮਾਲੀ ਹਾਲਤ ਸੁਧਾਰਨ ਲਈ ਅੰਮ੍ਰਿਤਪਾਲ ਸਿੰਘ ਨੂੰ ਕਰਜ਼ਾ ਚੁੱਕ ਕੇ ਇੰਗਲੈਂਡ ਭੇਜਿਆ ਸੀ ਜਿੱਥੇ ਇੱਕ ਬਿਮਾਰੀ ਕਰਕੇ ਉਸ ਦੀ ਮੌਤ ਹੋ ਗਈ ਹੈ ਉਹਨਾਂ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹਨਾਂ ਦੇ ਪੁੱਤ ਅੰਮ੍ਰਿਤ ਪਾਲ ਸਿੰਘ ਦੀ ਡੈਡ ਬਾਡੀ ਨੂੰ ਭਾਰਤ ਵਾਪਸ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ

Tags: Englandengland punjabi youth deathlatest newspro punjab tvpunjabPunjab Youth deadpunjabi news
Share434Tweet271Share108

Related Posts

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026

ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਮਈ 30, 2026

ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ ‘ਆਪ’ ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

ਮਈ 30, 2026

ਚੋਣ ਨਤੀਜਿਆਂ ‘ਤੇ ਬੋਲੇ CM ਮਾਨ; ਕਿਹਾ, ‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ‘ਤੇ ਮੋਹਰ ਲਾਈ…’

ਮਈ 29, 2026

ਪੰਜਾਬ ਨਗਰ ਨਿਗਮ ਚੋਣ ਨਤੀਜੇ : ‘ਆਪ’ ਦਾ ਆਂਕੜਾ 800 ਤੋਂ ਪਾਰ

ਮਈ 29, 2026
Load More

Recent News

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.