ਮੰਗਲਵਾਰ, ਸਤੰਬਰ 16, 2025 06:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

by Gurjeet Kaur
ਮਈ 7, 2024
in ਪੰਜਾਬ
0
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ
 
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 ਨੂੰ ਜਾਰੀ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਹੈ ਅਤੇ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ ਅਤੇ ਪੰਜਾਬ ਸਮੇਤ ਦੇਸ਼ ਵਿੱਚ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 (ਮੰਗਲਵਾਰ) ਨੂੰ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।
ਸਿਬਿਨ ਸੀ ਨੇ ਦੱਸਿਆ ਕਿ 7 ਮਈ 2024 ਤੋਂ 14 ਮਈ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ-ਕਮ-ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ  ਨਾਮਜ਼ਦਗੀ ਪੱਤਰ ਫਾਰਮ 2A ਵਿੱਚ ਭਰੇ ਜਾਣੇ ਹਨ। ਜ਼ਿਕਰਯੋਗ ਹੈ ਕਿ ਖਾਲੀ ਫਾਰਮ ਸਬੰਧਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਲ ਉਪਲਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਮੁੱਖ ਚੋਣ ਦਫਤਰ ਦੀ ਵੈੱਬਸਾਈਟ (https://www.ceopunjab.gov.in) ‘ਤੇ ਦਰਸਾਏ ਗਏ ਨਿਰਧਾਰਤ ਫਾਰਮੈਟ ਵਿੱਚ ਹੋਣ।
ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ  ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੀ ਮਿਤੀ 16 ਮਾਰਚ, 2024 ਤੋਂ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ ਜੋ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 06.06.2024 ਤੱਕ ਲਾਗੂ ਰਹੇਗਾ।
Tags: Election 2024latest newsLoj sabha election 2024LOK SABHA ELECTIONpro punjab tvSibin C
Share205Tweet128Share51

Related Posts

ਗੁਰਦੁਆਰੇ ‘ਚ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ‘ਤੇ ਵਿਵਾਦ, SGPC ਨੇ ਜਾਂਚ ਕੀਤੀ ਸ਼ੁਰੂ

ਸਤੰਬਰ 16, 2025

ਮੁੱਖ ਮੰਤਰੀ ਖੜ੍ਹੇ ਹੜ੍ਹ ਪੀੜਤਾਂ ਨਾਲ : ਪੰਜਾਬ ਸਰਕਾਰ ਨੇ ਕਾਇਮ ਕੀਤੀ ਲੋਕਤੰਤਰ ਦੀ ਸੱਚੀ ਮਿਸਾਲ

ਸਤੰਬਰ 16, 2025

ਸੂਬੇ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਹੋਈ ਸ਼ੁਰੂ, ਪੰਜਾਬ ਭਰ ‘ਚ ਬਣਾਏ ਗਏ 1822 ਖਰੀਦ ਕੇਂਦਰ

ਸਤੰਬਰ 16, 2025

ਬਰਨਾਲਾ ਦੇ ਇਸ ਪਿੰਡ ਨੇ ਪ੍ਰਵਾਸੀ ਮਜ਼ਦੂਰਾਂ ਦੇ ਬਾਈਕਾਟ ਦਾ ਕੀਤਾ ਐਲਾਨ, ਪੰਚਾਇਤ ਵੱਲੋਂ ਮਤਾ ਪਾਸ

ਸਤੰਬਰ 16, 2025

Punjab Weather Update: ਅੱਜ ਕਿਵੇਂ ਦਾ ਰਹੇਗਾ ਪੰਜਾਬ ਦਾ ਮੌਸਮ, ਕਿੱਥੇ ਕਿੱਥੇ ਮੀਂਹ ਪੈਣ ਦੀ ਹੈ ਸੰਭਾਵਨਾ

ਸਤੰਬਰ 16, 2025

ਪੰਜਾਬ ‘ਚ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ‘EASY REGISTRY’ ਸਕੀਮ ਦੀ ਸ਼ੁਰੂਆਤ

ਸਤੰਬਰ 15, 2025
Load More

Recent News

ਰਾਜ ਕੁੰਦਰਾ ਤੋਂ 60 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਪੁਲਿਸ ਨੇ ਕੀਤੀ 5 ਘੰਟੇ ਤੱਕ ਪੁੱਛਗਿੱਛ

ਸਤੰਬਰ 16, 2025

ਗੁਰਦੁਆਰੇ ‘ਚ ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ‘ਤੇ ਵਿਵਾਦ, SGPC ਨੇ ਜਾਂਚ ਕੀਤੀ ਸ਼ੁਰੂ

ਸਤੰਬਰ 16, 2025

ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਜ਼ਬਰਦਸਤ ਉਛਾਲ, ਜਾਣੋ 22 ਤੇ 24 ਕੈਰੇਟ ਦੇ ਨਵੇਂ ਰੇਟ

ਸਤੰਬਰ 16, 2025

ਉਤਰਾਖੰਡ ‘ਚ ਮੁੜ ਵਰ੍ਹਿਆ ਕੁਦਰਤ ਦਾ ਕ*ਹਿ*ਰ, ਰੁੜ੍ਹੇ ਪੁਲ, ਢਹਿ-ਢੇਰੀ ਹੋਇਆ ਦੁਕਾਨਾਂ ਤੇ ਹੋਟਲ

ਸਤੰਬਰ 16, 2025

ਪ੍ਰੀ-ਆਰਡਰ ਦੇ ਮਾਮਲੇ ਵਿੱਚ iPhone 17 ਨੇ ਆਈਫੋਨ 16 ਨੂੰ ਛੱਡ ਦਿੱਤਾ ਪਿੱਛੇ

ਸਤੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.