ਐਤਵਾਰ, ਮਾਰਚ 1, 2026 07:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੜਾਈ ਛੁਡਾਉਣ ਗਏ ਨੌਜਵਾਨ ਦਾ ਦੁਬਈ ‘ਚ ਕਤਲ, 15 ਸਾਲ ਪਹਿਲਾਂ ਗਿਆ ਸੀ ਦੁਬਈ :VIDEO

by Gurjeet Kaur
ਮਈ 8, 2024
in ਪੰਜਾਬ, ਵਿਦੇਸ਼
0

ਜਲੰਧਰ ਦੇ ਪਿੰਡ ਜਮਸ਼ੇਰ ਖ਼ਾਸ ਦੇ ਨੌਜਵਾਨ ਪੰਕਜ ਦਾ ਦੁਬਈ ’ਚ ਕਤਲ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਕਜ ਡੌਲ ਦੁਬਈ ਦੇ ਅਲਕੋਜ਼ ਸਥਿਤ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨਾਂ ਨਾਲ ਪੰਕਜ ਦਾ ਝਗੜਾ ਹੋ ਗਿਆ, ਥੋੜ੍ਹੀ ਦੇਰ ’ਚ ਮਾਮਲਾ ਇੰਨਾ ਵੱਧ ਗਿਆ ਕਿ ਉਨ੍ਹਾਂ ਪੰਕਜ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਨੌਜਵਾਨ ਮੌਕੇ ਤੋਂ ਫਰਾਰ ਹੋ ਗਏ, ਜਿਨ੍ਹਾਂ ਨੂੰ ਪਿੱਛੇ ਆ ਰਹੇ ਪੰਕਜ ਦੇ ਦੋਸਤਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ’ਚ ਕਾਮਯਾਬ ਹੋ ਗਏ।

ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਕੁਝ ਦੇਰ ਬਾਅਦ ਹੀ ਕਾਤਲਾਂ ਨੂੰ ਸ਼ਹਿਰ ’ਚੋਂ ਗ੍ਰਿਫ਼ਤਾਰ ਕਰ ਲਿਆ। ਮ੍ਰਿਤਕ ਪੰਕਜ ਦੇ ਭਰਾ ਗੋਪੀ ਨੇ ਦੱਸਿਆ ਕਿ ਉਹ ਕਰੀਬ 13 ਸਾਲ ਪਹਿਲਾਂ ਦੁਬਈ ਗਿਆ ਸੀ ਅਤੇ ਇੱਕ ਪ੍ਰਾਈਵੇਟ ਕੰਪਨੀ ’ਚ ਫੋਰਮੈਨ ਵਜੋਂ ਕੰਮ ਕਰਦਾ ਸੀ ਤੇ ਸਾਲ ’ਚ ਇੱਕ ਵਾਰ ਛੁੱਟੀਆਂ ਕੱਟਣ ਲਈ ਪੰਜਾਬ ਆਉਂਦਾ ਸੀ।

Tags: crime newsDubaijalandhar newslatest newspro punjab tvPunjab Youth Murder
Share648Tweet405Share162

Related Posts

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਅਯਾਤੁੱਲਾ ਅਲੀ ਖਾਮੇਨਈ ਦੀ ਮੌ*ਤ ਤੋਂ ਬਾਅਦ ਈਰਾਨ ਦੀ ਚੇਤਾਵਨੀ- ‘ਇਤਿਹਾਸ ਦਾ ਸਭ ਤੋਂ ਖ਼ਤਰਨਾਕ ਹਮਲਾ ਕੁਝ ਹੀ ਪਲਾਂ ਵਿੱਚ’

ਮਾਰਚ 1, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result