ਸ਼ਨੀਵਾਰ, ਮਾਰਚ 14, 2026 09:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

5-5 ਬੱਚੇ ਪੈਦਾ ਕਰਨ ਸਿੱਖ ,ਨਹੀਂ ਸਾਂਭੇ ਜਾਣਗੇ ਮੈਨੂੰ ਦੇ ਦਿਓ, ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਖ਼ਾਲਸਾ ਦੀ ਸਿੱਖਾਂ ਨੂੰ ਅਪੀਲ

by Gurjeet Kaur
ਮਈ 8, 2024
in ਪੰਜਾਬ
0

Harnam Singh Khalsa News: ਦਮਦਮੀ ਟਕਸਾਲ ਮੁਖੀ ਹਰਨਾਮ ਸਿੰਘ ਖਾਲਸਾ ਨੇ ਸਿੱਖਾਂ ਨੂੰ ਪੰਜਾਬ ਵਿੱਚ 5-5 ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਹੈ। ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਪੰਜਾਬ ਵਿੱਚ 52 ਫ਼ੀਸਦੀ ਸਿੱਖਾਂ ਦੀ ਆਬਾਦੀ ਹੈ ਤੇ ਬਾਕੀ ਬਾਹਰਲੇ ਹਨ।ਉਨ੍ਹਾਂ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸਿੱਖ ਪੰਜਾਬ ਵਿੱਚ ਘੱਟ ਗਿਣਤੀ ਹੋਣਗੇ ਅਤੇ ਬਾਹਰਲੇ ਲੋਕਾਂ ਦੇ ਹੱਥੋਂ ਕੁੱਟ ਖਾਇਆ ਕਰਨਗੇ। ਟਕਸਾਲ ਮੁਖੀ ਨੇ ਕਿਹਾ ਕਿ ਇਕ ਪਰਿਵਾਰ ਵਿੱਚ 5 ਬੱਚੇ ਪੈਦਾ ਕਰੋ ਜੋ ਬੱਚੇ ਨਹੀਂ ਪਾਲ ਸਕਦਾ ਮੈਂ ਉਨ੍ਹਾਂ ਦੇ ਬੱਚਿਆਂ ਦੀ ਦੇਖਭਾਲ ਕਰਾਂਗਾ। ਕੋਈ ਸੰਤ ਬਣੇਗਾ, ਕੋਈ ਅਕਾਲ ਤਖ਼ਤ ਦਾ ਜਥੇਦਾਰ ਬਣੇਗਾ ਅਤੇ ਕੋਈ ਸ਼ਹੀਦ ਹੋਵੇਗਾ।


 

ਉਨ੍ਹਾਂ ਨੇ ਕਿਹਾ ਕਿ ਸਾਡੀ ਧਾਰਨਾ ਬਣ ਚੁੱਕੀ ਹੈ ਕਿ ਨਿਆਣਾ ਸਾਡਾ ਨਸ਼ਾ ਕਰਕੇ ਮਰ ਜਾਵੇ ਪਰ ਗੁਰੂ ਘਰ ਨਹੀਂ ਭੇਜਣਾ। ਸਿੱਖ ਭਾਈਚਾਰੇ ਨੂੰ ਇਹ ਗਲਤ ਵਿਚਾਰ ਆਪਣੇ ਮਨ ਵਿਚੋਂ ਕੱਢ ਦੇਣੇ ਚਾਹੀਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ-ਇੱਕ ਬੱਚੇ ਤੱਕ ਸੀਮਤ ਨਾ ਰਹੋ। ਆਉਣ ਵਾਲੇ ਸਾਲਾਂ ਵਿੱਚ ਸਿੱਖ ਪੰਜਾਬ ਵਿੱਚ ਘੱਟ ਗਿਣਤੀ ਹੋਣਗੇ ਅਤੇ ਬਾਹਰਲੇ ਲੋਕਾਂ ਦੇ ਹੱਥੋਂ ਕੁੱਟ ਖਾਇਆ ਕਰਨਗੇ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਕੋਲ ਬੱਚੇ ਨਹੀਂ ਸੰਭਲਦੇ ਉਹ ਲੋਕ ਉਨ੍ਹਾਂ ਨੂੰ ਦੇ ਦੇਣ ਉਹ ਸਾਂਭ ਲੈਣਗੇ। ਉਨ੍ਹਾਂ ਨੇ ਕਿਹਾ ਕਿ ਮੈਂ ਬੱਚਿਆਂ ਨੂੰ ਪੜ੍ਹਾਵਾਂਗਾ ਵੀ ਅਤੇ ਗੁਰੂ ਘਰ ਨਾਲ ਵੀ ਜੋੜਾਂਗਾ।

ਦੇਸ਼ਾਂ-ਵਿਦੇਸ਼ਾਂ ਵਿੱਚ ਉਨ੍ਹਾਂ ਦਾ ਮਾਣ-ਸਨਮਾਨ ਹੋਵੇਗਾ। ਉਨ੍ਹਾਂ ਨੂੰ ਪੰਥ ਦੀ ਸੇਵਾ ਕਰਨ ਲਈ ਭੇਜਾਂਗਾ। ਐਵੀਂ ਨਾ ਡਰੀ ਜਾਓ ਜਾਇਦਾਦ ਥੋੜ੍ਹੀ ਹੈ ਇਕ ਨਿਆਣਾ ਚਾਹੀਦਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੇ ਬਜ਼ੁਰਗਾਂ ਦੇ 7-7 ਨਿਆਣੇ ਹੁੰਦੇ ਸਨ ਅਤੇ ਬਾਹਰਲੇ ਦੇਸ਼ ਵੀ ਨਹੀਂ ਜਾਂਦੇ ਸਨ। ਤੁਹਾਡੇ ਨਾਲੋਂ ਵਧੀਆ ਰੋਟੀ ਖਾਂਦੇ ਸਨ ਤੇ ਸੁਖੀ ਜੀਵਨ ਜਿਉਂਦੇ ਸਨ।

 

Tags: Harnam Singh Dhummalatest newspro punjab tvpunjabi newsSikhs NewsSikkism
Share301Tweet188Share75

Related Posts

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮੋਗਾ ਰੈਲੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਵੱਡਾ ਐਲਾਨ

ਮਾਰਚ 14, 2026

LPG ਸੰਕਟ ਵਿਚਕਾਰ, ਅੱਜ ਤੁਹਾਡੇ ਸ਼ਹਿਰ ਇੱਕ ਗੈਸ ਸਿਲੰਡਰ ਦੀ ਕੀਮਤ ਕਿੰਨੀ? ਜਾਣੋ ਰੇਟ

ਮਾਰਚ 14, 2026
Load More

Recent News

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.