ਸੋਮਵਾਰ, ਅਗਸਤ 24, 2026 06:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

by Gurjeet Kaur
ਮਈ 9, 2024
in ਪੰਜਾਬ
0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

 

Tags: amritsar newslatest newspro punjab tvpunjabi newsVigilance Bureau
Share212Tweet133Share53

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.