ਬੁੱਧਵਾਰ, ਸਤੰਬਰ 24, 2025 10:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Bathinda News: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ ਨਾਮਜ਼ਦਗੀ ਭਰੀ

by Gurjeet Kaur
ਮਈ 10, 2024
in ਪੰਜਾਬ
0

Bathinda News: ਬਠਿੰਡਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਨੇ ਨਾਮਜ਼ਦਗੀ ਪੱਤਰ ਭਰ ਦਿੱਤੇ ਹਨ। ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆ ਦੇ ਨਾਲ ਪ੍ਰਿੰਸੀਪਲ ਬੁੱਧਰਾਮ ਸਮੇਤ ਬਠਿੰਡਾ ਲੋਕ ਸਭਾ ਅਧੀਨ ਪੈਦੇ ਆਪ ਦੇ ਸਾਰੇ ਵਿਧਾਇਕ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਰਹੇ।

ਇਸ ਮੌਕੇ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਪੰਜਾਬ ਦੀ ਸਿਰਫ ਇੱਕ ਹੀ ਪਾਰਟੀ ਹੈ ਜੋ ਲੋਕਾਂ ਦੇ ਲਈ ਕੰਮ ਕਰ ਰਹੀ ਹੈ। ਇਸ ਲਈ ਲੋਕ ਸਾਡੇ ਨਾਲ ਜੁੜ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਰੇ ਉਮੀਦਵਾਰ ਲੋਕਾਂ ਦੇ ਮੁੱਦਿਆਂ ‘ਤੇ ਚੋਣ ਲੜ ਰਹੇ ਹਨ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਭ ਕੁਝ ਸਪੱਸ਼ਟ ਹੋ ਜਾਵੇਗਾ। ਕੌਣ ਜਿੱਤਦਾ ਹੈ ਅਤੇ ਕੌਣ ਹਾਰਦਾ ਹੈ। ਸਾਰੇ ਉਮੀਦਵਾਰ ਤਕੜੇ ਹਨ, ਅਤੇ ਜ਼ੋਰ-ਸ਼ੋਰ ਨਾਲ ਚੋਣ ਲੜ ਰਹੇ ਹਨ।

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜ ਵਾਲੇ ਕਿਸਾਨਾਂ ਨੂੰ MSP ਨਾ ਦਿੱਤੇ ਜਾਣ ਵਾਲੇ ਪੱਤਰ ਨੂੰ ਲੈਕੇ ਖੁੰਡੀਆ ਨੇ ਕਿਹਾ ਕਿ ਮੋਦੀ ਸਾਬ੍ਹ ਵੱਲੋਂ ਲਿਖੇ ਪੱਤਰ ਹੁਣ ਕੰਮ ਨਹੀਂ ਕਰਨਗੇ, ਕਿਉਂਕਿ ਹਿੰਦੋਸਤਾਨ ਦੇ ਲੋਕ ਬਦਲਾਅ ਚਾਹੁੰਦੇ ਹਨ। ਕਿਸਾਨਾਂ ਹੀ ਦੇਸ਼ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਦਾ ਹੈ, ਚਾਹੇ ਉਹ ਅੰਨ ਪੈਦਾ ਕਰਨ ਵਿੱਚ ਹੋਵੇ ਜਾ ਫਿਰ ਸਰਕਾਰ ਬਣਾਉਣ ਵਿੱਚ ਹੋਵੇ। ਪਰਾਲੀ ਦੀ ਸਾਂਭ ਸੰਭਾਲ ਲਈ ਪੰਜਾਬ ਸਰਕਾਰ ਲੱਗੀ ਹੋਈ ਹੈ, ਕਿਸਾਨਾਂ ਦੇ ਨਾਲ ਕੰਮ ਕਰਕੇ ਅਸੀਂ ਇਹ ਮਸਲਾ ਖੁੱਦ ਹੱਲ ਕਰਾਂਗੇ। ਬੀਜੇਪੀ ਨੇ ਕਿਸਾਨੀਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ, ਪੰਜਾਬ ਦੇ ਕਿਸਾਨ ਕਦੇ ਵੀ ਬੀਜੇਪੀ ਨਾਲ ਜਾਣ ਬਾਰੇ ਨਹੀਂ ਸੋਚੇਗਾ। ਬੀਜੇਪੀ ਨੂੰ ਕਿਸਾਨਾਂ ਦੇ ਰੋਹ ਦਾ ਸਹਾਮਣਾ ਕਰਨਾ ਪਵੇਗਾ।

Tags: bathindaElection 2024gurmeet singh khudianLatestNewsLok Sabha Election 2024pro punjab tv
Share212Tweet132Share53

Related Posts

ਪੰਜਾਬ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ ਬਣਿਆ ਸਮਾਜਿਕ ਜ਼ਿੰਮੇਵਾਰੀ ਦਾ ਨਵਾਂ ਪ੍ਰਤੀਕ

ਸਤੰਬਰ 24, 2025

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

ਪੰਜਾਬ ‘ਚ 10 ਲੱਖ ਰੁਪਏ ਦੇ ਸਿਹਤ ਬੀਮਾ ਦੀ ਅੱਜ ਤੋਂ ਹੋਈ ਸ਼ੁਰੂਆਤ, ਦੋ ਜ਼ਿਲ੍ਹਿਆਂ ‘ਚ ਲਗਾਏ ਗਏ ਕੈਂਪ

ਸਤੰਬਰ 23, 2025

ਪੰਜਾਬ ਸਰਕਾਰ ਬਣੀ ਪਸ਼ੂਆਂ ਦੀ ਸੱਚੀ ਰੱਖਿਅਕ! ਸਿਰਫ਼ ਇੱਕ ਹਫ਼ਤੇ ਵਿੱਚ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ‘ਗਲ-ਘੋਟੂ’ ਤੋਂ ਬਚਾਇਆ

ਸਤੰਬਰ 23, 2025

ਮੁੱਖ ਮੰਤਰੀ ਮਾਨ ਦਾ ਵਾਅਦਾ ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਸਤੰਬਰ 23, 2025

ਨਵ ਭਾਰਤ ਮਿਸ਼ਨ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਮਦਦ ਦਾ ਵਧਾਇਆ ਹੱਥ

ਸਤੰਬਰ 23, 2025
Load More

Recent News

ਭਾਰਤ ਜੰਗਾਂ ਨੂੰ ਖਤਮ ਕਰਨ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ, ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ

ਸਤੰਬਰ 24, 2025

ਪੰਜਾਬ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ ਬਣਿਆ ਸਮਾਜਿਕ ਜ਼ਿੰਮੇਵਾਰੀ ਦਾ ਨਵਾਂ ਪ੍ਰਤੀਕ

ਸਤੰਬਰ 24, 2025

ਹਿਮਾਚਲ ਪ੍ਰਦੇਸ਼: ਬਠਿੰਡਾ ਤੋਂ ਚਾਮੁੰਡਾ ਲੰਗਰ ਜਾ ਰਹੇ ਸ਼ਰਧਾਲੂਆਂ ਨੂੰ ਲਿਜਾ ਰਿਹਾ ਟਰੱਕ ਪ/ਲਟਿ.ਆ

ਸਤੰਬਰ 23, 2025

iOS 26 ਅਪਡੇਟ ਤੋਂ ਬਾਅਦ ਹੁਣ iPhone ਯੂਜ਼ਰਸ ਨਹੀਂ ਕਰ ਸਕਣਗੇ ਇਹ ਕੰਮ

ਸਤੰਬਰ 23, 2025

ਦਿਨੇਸ਼ ਕਾਰਤਿਕ ਨੂੰ ਇਸ ਟੂਰਨਾਮੈਂਟ ਲਈ ਟੀਮ ਇੰਡੀਆ ਦਾ ਕਪਤਾਨ ਕੀਤਾ ਗਿਆ ਨਿਯੁਕਤ

ਸਤੰਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.