ਐਤਵਾਰ, ਜਨਵਰੀ 11, 2026 06:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖੱਡ ‘ਚ ਡਿੱਗੀ ਸਕਾਰਪੀਓ ਗੱਡੀ, ਹਾਦਸੇ ‘ਚ 19 ਸਾਲਾ ਨੌਜਵਾਨ ਦੀ ਗਈ ਜਾਨ

by Gurjeet Kaur
ਮਈ 11, 2024
in ਦੇਸ਼, ਪੰਜਾਬ
0

ਹਿਮਾਚਲ ਵਿਚ ਸ਼ਿਮਲਾ ਜ਼ਿਲ੍ਹਾ ਦੇ ਠਿਯੋਗ ਵਿਚ ਬੀਤੀ ਰਾਤ ਇਕ ਸਕਾਰਪੀਓ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਵਿਚ 19 ਸਾਲਾ ਦੇ ਨੌਜਵਾਨ ਦੀ ਜਾਨ ਚਲੀ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕ੍ਰਿਸ਼ ਵਜੋਂ ਹੋਈ ਹੈ ਤੇ ਉਹ ਪਿੰਡ ਨਰੇਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਾਦਸਾ ਫਾਗੂ ਦੇ ਮੁੱਖ ਮਾਰਗ ‘ਤੇ ਵਾਪਰਿਆ ਹੈ। ਰਾਤ ਨੂੰ ਜਿਵੇਂ ਹੀ ਗੱਡੀ ਡਿਗਣ ਦੀ ਆਵਾਜ਼ ਸੁਣੀ ਤਾਂ ਸਥਾਨਕ ਲੋਕ ਰਾਤ ਵਿਚ ਹੀ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੁਤਾਬਕ ਗੱਡੀ ਸੜਕ ਤੋਂ ਲਗਭਗ 200 ਮੀਟਰ ਹੇਠਾਂ ਡਿੱਗੀ ਜਦੋਂ ਕਿ ਕ੍ਰਿਸ਼ ਗੱਡੀ ਤੋਂ ਬਾਹਰ ਡਿੱਗ ਗਿਆ ਸੀ।

ਉਸ ਦੇ ਸਿਰ ‘ਤੇ ਸੱਟ ਲੱਗੀ ਤੇ ਮੌਕੇ ‘ਤੇ ਹੀ ਕਾਫੀ ਜ਼ਿਆਦਾ ਖੂਨ ਵਹਿ ਗਿਆ ਸੀ।ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਲਦ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

Tags: 19 old youth deadlatest newspro punjab tvpunjabi newsscorpio accidentShimla
Share203Tweet127Share51

Related Posts

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026
Load More

Recent News

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026

ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ

ਜਨਵਰੀ 11, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 315ਵੇਂ ਦਿਨ ਪੰਜਾਬ ਪੁਲਿਸ ਵੱਲੋਂ 82 ਨਸ਼ਾ ਤਸਕਰ ਕਾਬੂ

ਜਨਵਰੀ 11, 2026

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.