ਬੁੱਧਵਾਰ, ਅਗਸਤ 6, 2025 02:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

by Gurjeet Kaur
ਮਈ 12, 2024
in ਪੰਜਾਬ
0
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮ ਸ੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦੇਹਾਂਤ ਹੋ ਗਿਆ ਹੈ।
ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ  ਪਾਤਰ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਨੂੰ ਵਿਸ਼ਵ ਭਰ ਵਿੱਚ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਵਿੱਚ ਪੰਜਾਬੀ ਭਾਸ਼ਾ ਵਿੱਚ ਲਿਖਣ ਦੇ ਕੰਮ ਲਈ ਪਦਮ ਸ੍ਰੀ ਅਤੇ ਸਾਹਿਤ ਅਕਾਦਮੀ ਐਵਾਕਡ ਵਰਗੇ ਚੋਟੀ ਦੇ ਸਨਮਾਨ ਪ੍ਰਾਪਤ ਕਰਨਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ  ਪਾਤਰ ਜਲੰਧਰ ਦੇ ਪਿੰਡ ਪਾਤੜ ਕਲਾਂ ਦੇ ਰਹਿਣ ਵਾਲੇ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾਮੁਕਤ ਹੋਏ ਸਨ। ਉਨ੍ਹਾਂ ਨੇ 2012 ਵਿੱਚ ਪਦਮ ਸ੍ਰੀ ਪ੍ਰਾਪਤ ਕੀਤਾ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਪ੍ਰਧਾਨ ਵਜੋਂ ਸੇਵਾ ਕੀਤੀ।
 ਸੰਧਵਾਂ ਨੇ ਕਿਹਾ ਕਿ   ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ. ਪਾਤਰ ਨੂੰ ਮਾਂ ਬੋਲੀ ਪ੍ਰਤੀ ਪਾਏ ਵਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।
ਸਪੀਕਰ ਨੇ ਯਾਦ ਕੀਤਾ ਕਿ   ਪਾਤਰ ਨੇ ਗੂਗਲ ਦੇ ਜੇਮਿਨੀ ਆਈਐਪ (ਆਰਟੀਫੀਸ਼ੀਅਲ ਇੰਟੈਲੀਜੈਂਸ) ਪਲੇਟਫਾਰਮ ‘ਤੇ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮੁੱਦੇ ਨੂੰ ਉਠਾਉਣ ਵਿਚ ਅਹਿਮ ਭੂਮਿਕਾ ਨਿਭਾਈ, ਭਾਵੇਂ ਕਿ ਇਸ ਪਲੇਟਫਾਰਮ ਵਿਚ ਗੁਜਰਾਤੀ ਸਮੇਤ ਕਈ ਹੋਰ ਖੇਤਰੀ ਭਾਸ਼ਾਵਾਂ ਸ਼ਾਮਲ ਸਨ।
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ  ਪਾਤਰ ਅਤੇ ਹੋਰਨਾਂ ਨਾਲ ਮਿਲ ਕੇ ਪੰਜਾਬੀ ਦਾ ਡਾਟਾ ਤੇਜੀ ਨਾਲ ਤਿਆਰ ਕਰਕੇ ਗੂਗਲ ਦੇ ਜੈਮਿਨੀ ਆਈਐਪ ‘ਤੇ ਆਨਲਾਈਨ ਅਪਲੋਡ ਕਰਨ ਦਾ ਬੀੜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ.ਪਾਤਰ ਨੂੰ ਅਸਲ ਸ਼ਰਧਾਂਜਲੀ ਉਸ ਮਿਸ਼ਨ ਨੂੰ ਪੂਰਾ ਕਰਨਾ ਹੀ ਹੋਵੇਗੀ।
ਸਪੀਕਰ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
Tags: latest newsPunjab Vidhan Sabhaਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ
Share205Tweet128Share51

Related Posts

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025
Load More

Recent News

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.