ਵੀਰਵਾਰ, ਅਕਤੂਬਰ 1, 2026 10:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਕੂਲੋਂ ਛੁੱਟੀ ਲੈ ਕੇ ਗਈਆਂ 3 ਵਿਦਿਆਰਥਣਾਂ ਹੋਈਆਂ ਲਾਪਤਾ

by Gurjeet Kaur
ਮਈ 12, 2024
in ਪੰਜਾਬ
0

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਣੀ ਮੱਸਾ ਸਿੰਘ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਸਕੂਲ ਵਿਚ ਪੜ੍ਹਨ ਵਾਲੀਆਂ 3 ਨਾਬਾਲਗ ਵਿਦਿਆਰਥਣਾਂ ਲਾਪਤਾ ਹੋ ਗਈਆਂ ਹਨ। ਇਨ੍ਹਾਂ ਨੂੰ ਲਾਪਤਾ ਹੋਏ 3 ਦਿਨਾਂ ਹੋ ਚੁੱਕੇ ਹਨ ਪਰ ਅਜੇ ਤੱਕ ਉਨ੍ਹਾਂ ਦਾ ਕੋਈ ਸੁਰਾਗ ਹੱਥ ਨਹੀਂ ਲੱਗਾ ਹੈ।

ਮਿਲੀ ਜਾਣਕਾਰੀ ਮੁਤਾਬਕ ਤਿੰਨੋਂ ਵਿਦਿਆਰਥਣਾਂ 9 ਮਈ ਨੂੰ ਆਪਣੇ ਘਰੋ ਸਕੂਲ ਲਈ ਗਈਆਂ ਸਨ ਪਰ ਦੁਪਹਿਰ ਨੂੰ ਮਾਸਟਰ ਤੋਂ ਜ਼ਰੂਰੀ ਕੰਮ ਲਈ ਅਰਜ਼ੀ ਦੇ ਕੇ ਅੱਧੀ ਛੁੱਟੀ ਕਰਕੇ ਤਿੰਨੋਂ ਸਕੂਲ ਤੋਂ ਨਿਕਲ ਗਈਆਂ ਪਰ ਇਸ ਤੋਂ ਬਾਅਦ ਉਹ ਘਰ ਨਹੀਂ ਪਹੁੰਚੀਆਂ। ਲਾਤਾ ਹੋਈਆਂ ਕੁੜੀਆਂ ਦੀ ਪਛਾਣ ਗੀਤਾ ਕੌਰ (13), ਜਸਮੀਨ ਕੌਰ (12) ਤੇ ਲਕਸ਼ਮੀ (13) ਸਾਲ ਜੋਂ ਹੋਈ ਹੈ। ਜਦੋਂ ਕਾਫੀ ਭਾਲ ਕਰਨ ਦੇ ਬਾਵਜੂਦ ਵੀ ਕੁੜੀਆਂ ਨਹੀਂ ਮਿਲੀਆਂ ਤਾਂ ਮਾਪਿਆਂ ਵੱਲੋਂ ਇਸ ਦੀ ਸ਼ਿਕਾਇਤ ਦਰਜ ਕਰਵਾਈ ਗਈ। ਇਹ ਵਿਦਿਆਰਥਣਾਂ ਸਰਕਾਰੀ ਮਿਡਲ ਸਕੂਲ ’ਚ ਇਕੋ ਕਲਾਸ ਵਿਚ ਪੜ੍ਹਦੀਆਂ ਸਨ।

ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਸਕੂਲ ਸਣੇ ਆਸ-ਪਾਸ ਦੇ ਇਲਾਕਿਆਂ ‘ਚ ਲੱਗੇ CCTV ਖੰਗਾਲ ਰਹੀ ਹੈ।

Tags: 3 girl missinglatest newspro punjab tvpunjabstudentsTarnTaran
Share215Tweet135Share54

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result