ਸ਼ਨੀਵਾਰ, ਜੂਨ 13, 2026 05:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਉਦਮ ਹਰ ਸਾਲ ਉਭਰਦੇ ਕਵੀਆਂ ਨੂੰ ‘ਪਾਤਰ ਐਵਾਰ’ ਨਾਲ ਕੀਤਾ ਜਾਵੇਗਾ ਸਨਮਾਨਿਤ

by Gurjeet Kaur
ਮਈ 13, 2024
in ਪੰਜਾਬ
0

ਪੰਜਾਬ ਸਰਕਾਰ ਵੱਲੋਂ ਪਾਤਰ ਅਵਾਰਡ ਸ਼ੁਰੂ ਕੀਤਾ ਜਾਵੇਗਾ। ਇਹ ਅਵਾਰਡ ਸੁਰਜੀਤ ਪਾਤਰ ਨੂੰ ਸਮਰਪਿਤ ਹੋਵੇਗਾ। ਪੰਜਾਬ ਸਰਕਾਰ ਦਾ ਇਹ ਅਵਾਰਡ ਹਰ ਸਾਲ ਉਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਹ ਅਵਾਰਡ ਇਕ ਲੱਖ ਰੁਪਆ ਇਨਾਮ ਅਤੇ ਇੱਕ ਯਾਦਗਾਰੀ ਚਿੰਨ ਦਿੱਤਾ ਜਾਏਗਾ। ਇਸ ਦੌਰਾਨ ਅੱਜ ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਹੈ ਅਤੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਰਸਮੀ ਐਲਾਨ ਕੀਤਾ ਜਾ ਸਕਦਾ ਹੈ।

ਜਾਣੋ ਕੀ ਹੈ ਪਾਤਰ ਅਵਾਰਡ
ਪ੍ਰਾਪਤ ਵੇਰਵਿਆਂ ਅਨੁਸਾਰ ‘ਪਾਤਰ ਐਵਾਰਡ’ ਦੀ ਚੋਣ ਵਿਚ ਸਰਕਾਰ ਦਾ ਕੋਈ ਦਖਲ ਨਹੀਂ ਹੋਵੇਗਾ ਬਲਕਿ ਇੱਕ ਪੈਨਲ ਦਾ ਗਠਨ ਕੀਤਾ ਜਾਵੇਗਾ ਜਿਸ ਵੱਲੋਂ ਉੱਭਰਦੇ ਕਵੀਆਂ ’ਚੋਂ ਚੋਣ ਕੀਤੀ ਜਾਵੇਗੀ। ਉਹ ਕਵੀ ਇਸ ਐਵਾਰਡ ਦੇ ਹੱਕਦਾਰ ਬਣਨਗੇ ਜਿਨ੍ਹਾਂ ਦੀਆਂ ਨਜ਼ਮਾਂ ਡਾ. ਸੁਰਜੀਤ ਪਾਤਰ ਦੀ ਵਿਰਾਸਤ ਬਣਨਗੀਆਂ। ਪਤਾ ਲੱਗਾ ਹੈ ਕਿ ਗਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਮੁਕਾਬਲਾ ਹੋਵੇਗਾ ਅਤੇ ਉਨ੍ਹਾਂ ’ਚੋਂ ਜੇਤੂ ਨੂੰ ਹਰ ਵਰ੍ਹੇ ‘ਪਾਤਰ ਐਵਾਰਡ’ ਮਿਲੇਗਾ। ਮੁੱਖ ਮੰਤਰੀ ਨੇ ਇਸ ਐਵਾਰਡ ਦਾ ਵਿਧੀ ਵਿਧਾਨ ਤਿਆਰ ਕਰਨ ਬਾਰੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਅਵਾਰਡ ਇਕ ਲੱਖ ਰੁਪਆ ਇਨਾਮ ਅਤੇ ਇੱਕ ਯਾਦਗਾਰੀ ਚਿੰਨ ਦਿੱਤਾ ਜਾਏਗਾ। ਇਸ ਦੌਰਾਨ ਅੱਜ ਸੁਰਜੀਤ ਪਾਤਰ ਦਾ ਅੰਤਿਮ ਸੰਸਕਾਰ ਹੈ ਅਤੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਰਸਮੀ ਐਲਾਨ ਕੀਤਾ ਜਾ ਸਕਦਾ ਹੈ।

ਪੰਜਾਬੀ ਕਵੀ ਸੁਰਜੀਤ ਪਾਤਰ ਦੀ ਯਾਦ ਵਿੱਚ ਪੰਜਾਬ ਸਰਕਾਰ ਵੱਲੋਂ ਹਰ ਸਾਲ ਪਾਤਰ ਐਵਾਰਡ ਦਿੱਤਾ ਜਾਵੇਗਾ। ਇਹ ਪੁਰਸਕਾਰ ਉੱਭਰਦੇ ਕਵੀਆਂ ਨੂੰ ਦਿੱਤਾ ਜਾਵੇਗਾ। ਇਸ ਸਬੰਧੀ ਸਾਰੀ ਯੋਜਨਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਇਸ ਐਵਾਰਡ ਬਾਰੇ ਰਸਮੀ ਐਲਾਨ ਕੀਤਾ ਜਾਵੇਗਾ। ਪਾਤਰ ਪੁਰਸਕਾਰ ਦੇ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ ਜਾਵੇਗਾ। ਇਸ ਪੁਰਸਕਾਰ ਦੀ ਅਗਵਾਈ ਭਾਸ਼ਾ ਵਿਭਾਗ ਕਰੇਗਾ।

Tags: cm bhagwant mannlatest newsPatar Awardpro punjab tvpunjab governmentpunjab newsSurjit Patar Cremation
Share234Tweet146Share59

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.